ਹਾਈਕੋਰਟ ਨੇ ਯੂਟੀ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਆਇਆ ਹੈ। ਹਾਈਕੋਰਟ ਨੇ 30 ਜਨਵਰੀ ਨੂੰ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਕਰਵਾਉਣ ਲਈ ਯੂਟੀ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਕਿਹਾ …
Read More »Daily Archives: January 24, 2024
ਪੀਪੀਐੱਸਸੀ ਦੇ ਨਵੇਂ ਚੇਅਰਮੈਨ ਹੋਣਗੇ ਜਤਿੰਦਰ ਸਿੰਘ ਔਲਖ
ਪੰਜਾਬ ਕੈਬਨਿਟ ਨੇ ਔਲਖ ਦੇ ਨਾਮ ’ਤੇ ਲਗਾਈ ਮੋਹਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਨਵੇਂ ਚੇਅਰਮੈਨ ਆਈ.ਪੀ.ਐਸ. ਜਤਿੰਦਰ ਸਿੰਘ ਔਲਖ ਹੋਣਗੇ। ਪੰਜਾਬ ਕੈਬਨਿਟ ਨੇ ਜਤਿੰਦਰ ਸਿੰਘ ਔਲਖ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਣਕਾਰੀ ਦਿੱਤੀ ਗਈ ਸੀ ਕਿ …
Read More »ਅਸਾਮ ’ਚ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀਆਂ ਖਿਲਾਫ ਕੇਸ ਦਰਜ
ਰਾਹੁਲ ਨੇ ਕਿਹਾ, ਮੈਂ ਅਜਿਹੇ ਕੇਸਾਂ ਤੋਂ ਨਹੀਂ ਡਰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ‘ਭਾਰਤ ਜੋੜੇ ਨਿਆਏ ਯਾਤਰਾ’ ਦਾ ਅੱਜ 11ਵਾਂ ਦਿਨ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਤੇ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਅੱਜ ਅਸਾਮ ਦੇ ਬਰਪੋਟਾ ਵਿਚ ਯਾਤਰਾ ਕੀਤੀ ਹੈ। ਇਸ ਤੋਂ ਪਹਿਲਾਂ ਲੰਘੇ …
Read More »ਡੋਨਲਡ ਟਰੰਪ ਨੇ ਨਿਊ ਹੈਂਪਸ਼ਾਇਰ ਦੀ ਚੋਣ ਵਿਚ ਨਿੱਕੀ ਹੇਲੀ ਨੂੰ ਹਰਾਇਆ
ਰਿਪਬਲਿਕ ਪਾਰਟੀ ਵਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਦੀ ਦੌੜ ’ਚ ਟਰੰਪ ਅੱਗੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਇਸੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਰਿਪਬਲਿਕ ਅਤੇ ਡੈਮੋਕਰੇਟਿਕ ਪਾਰਟੀ ਵਿਚ ਉਮੀਦਵਾਰਾਂ ਦੇ ਲਈ ਇਲੈਕਸ਼ਨ ਚੱਲ ਰਹੇ ਹਨ। ਇਸ ਦੌਰਾਨ ਨਿਊ ਹੈਂਪਸ਼ਾਇਰ ਸੂਬੇ ਦੀ ਪ੍ਰਾਇਮਰੀ ਚੋਣ ਵਿਚ ਰਿਪਬਲਿਕ ਪਾਰਟੀ ਦੇ ਸਾਬਕਾ …
Read More »ਜਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਦਾ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਸਨਮਾਨ
ਗੁਰੂ ਸਾਹਿਬ ਦੀ ਰਹਿਮਤ ਸਦਕਾ ਮੈਨੂੰ ਮਿਲੀ ਵੱਡੀ ਸੇਵਾ : ਬੁੱਟਰ ਚੰਡੀਗੜ੍ਹ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੀਡੀਆ ਸਲਾਹਕਾਰ ਵਜੋਂ ਸੇਵਾ ਨਿਭਾਅ ਰਹੇ ਨਾਮਵਰ ਪੱਤਰਕਾਰ ਅਤੇ ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ ਦਾ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ …
Read More »ਆਮ ਆਦਮੀ ਪਾਰਟੀ ਵੱਲੋਂ ਰੱਦ ਕੀਤੇ ਗਏ ਰਾਸ਼ਨ ਕਾਰਡ ਮੁੜ ਤੋਂ ਹੋਏ ਬਹਾਲ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ …
Read More »ਆਮ ਆਦਮੀ ਪਾਰਟੀ ਨੇ ਪੰਜਾਬ ’ਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਦਾ ਕੀਤਾ ਫੈਸਲਾ
‘ਆਪ’ ਨੇ 13 ਲੋਕ ਸਭਾ ਸੀਟਾਂ ਲਈ 39 ਉਮੀਦਵਾਰਾਂ ਦੇ ਨਾਮ ਕੀਤੇ ਸ਼ੌਰਟ ਲਿਸਟ ਚੰਡੀਗੜ੍ਹ/ਬਿਊਰੋ ਨਿਊਜ਼ : ਇੰਡੀਆ ਗੱਠਜੋੜ ’ਚ ਸ਼ਾਮਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਪੰਜਾਬ ’ਚ ਅਲੱਗ-ਅਲੱਗ ਚੋਣ ਮੈਦਾਨ ’ਚ ਉਤਰਨਗੀਆਂ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਪਾਰਟੀ ਵੱਲੋਂ ਪੰਜਾਬ ਦੀਆਂ …
Read More »ਤਿ੍ਰਣਮੂਲ ਕਾਂਗਰਸ ਪੱਛਮੀ ਬੰਗਾਲ ’ਚ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ
ਕਾਂਗਰਸ ਪਾਰਟੀ ਨੇ ਮਮਤਾ ਬੈਨਰਜੀ ਦਾ ਸੀਟ ਸ਼ੇਅਰਿੰਗ ਫਾਰਮੂਲਾ ਠੁਕਰਾਇਆ ਕੋਲਕਾਤਾ/ਬਿਊਰੋ ਨਿਊਜ਼ : ਤਿ੍ਰਣਮੂਲ ਕਾਂਗਰਸ ਦੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜਨ ਦਾ ਐਲਾਨ ਕਰ ਦਿੱਤਾ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਪੱਛਮੀ ਬੰਗਾਲ ’ਚ ਸੀਟਾਂ ਦੀ ਵੰਡ …
Read More »ਦਿੱਲੀ ਚੋਣ ਅਫ਼ਸਰ ਦੇ ਨੋਟ ਮਗਰੋਂ ਲੋਕ ਸਭਾ ਚੋਣਾਂ ਸਬੰਧੀ ਛਿੜੀ ਚਰਚਾ
ਮੁੱਖ ਚੋਣ ਕਮਿਸ਼ਨ ਬੋਲੇ : ਢੁਕਵੇਂ ਸਮੇਂ ’ਤੇ ਕੀਤਾ ਜਾਵੇਗਾ ਲੋਕ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ 2024 ਨੂੰ ਖਤਮ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਦੇਸ਼ ਵਿਚ ਆਮ ਚੋਣਾਂ ਹੋਣੀਆਂ ਹਨ। ਪ੍ਰੰਤੂ ਇਸ ਤੋਂ ਪਹਿਲਾਂ ਦਿੱਲੀ ਦੇ …
Read More »