Breaking News
Home / 2024 / January / 25

Daily Archives: January 25, 2024

ਨਵੀਂ ਦਿੱਲੀ ’ਚ ਗਣਤੰਤਰ ਦਿਵਸ ਦੀ ਪਰੇਡ ਦੇ ਮੁੱਖ ਮਹਿਮਾਨ ਹੋਣਗੇ ਫਰਾਂਸ ਦੇ ਰਾਸ਼ਟਰਪਤੀ

ਮੈਂਕਰੋ ਨੇ ਆਪਣੇ ਦੋ ਦਿਨਾ ਭਾਰਤ ਦੌਰੇ ਦੀ ਜੈਪੁਰ ਤੋਂ ਕੀਤੀ ਸ਼ੁਰੂਆਤ ਜੈਪੁਰ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋੋਣ ਵਾਲੇ ਪਰੇਡ ਦੇ ਮੁੱਖ ਮਹਿਮਾਨ ਫਰਾਂਸੀਸੀ ਰਾਸ਼ਟਰਪਤੀ ਇਮੈਨੂਅਲ ਮੈਂਕਰੋ ਹੋਣਗੇ। ਉਨ੍ਹਾਂ ਆਪਣੇ ਦੋ ਦਿਨਾ ਦੌਰੇ ਦੀ ਜੈਪੁਰ ਤੋਂ ਸ਼ੁਰੂਆਤ ਕੀਤੀ। ਜਿੱਥੇੇ ਜੈਪੁਰ ਵਿਖੇ ਪਹੁੰਚਣ …

Read More »

ਪੰਜਾਬ ਦੇ ਕਿਸਾਨਾਂ ਵੱਲੋਂ ਭਲਕੇ ਗਣਤੰਤਰ ਦਿਵਸ ਮੌਕੇ ਸਮੁੱਚੇ ਪੰਜਾਬ ’ਚ ਕੀਤਾ ਜਾਵੇਗਾ ਟਰੈਕਟਰ ਮਾਰਚ

ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਜਾਵੇਗਾ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਕਿਸਾਨਾਂ ਵੱਲੋਂ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਕਿਸਾਨ ਆਗੂਆਂ ਨੇ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ

ਸੁਨਾਮ ਦੀ ਅਦਾਲਤ ਵੱਲੋਂ ਸੁਣਾਈ 2 ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਲਗਾਈ ਰੋਕ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅੱਜ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ’ਚ ਹੋਈ ਦੋ ਸਾਲ …

Read More »

ਆਸਟਰੇਲੀਆ ’ਚ 4 ਪੰਜਾਬੀਆਂ ਦੀ ਡੁੱਬਣ ਕਾਰਨ ਹੋਈ ਮੌਤ

ਮਿ੍ਤਕਾਂ ’ਚ ਫਗਵਾੜਾ ਦੇ ਸੋਂਧੀ ਪਰਿਵਾਰ ਦੀ ਨੂੰਹ ਵੀ ਹੈ ਸ਼ਾਮਲ ਕਪੂਰਥਲਾ/ਬਿਊਰੋ ਨਿਊਜ਼ : ਆਸਟਰੇਲੀਆ ਦੇ ਵਿਕਟੋਰੀਆ ’ਚ 4 ਪੰਜਾਬੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਚਾਰੋਂ ਵਿਅਕਤੀ ਇਕ ਹੀ ਪਰਿਵਾਰ ਨਾਲ ਸਬੰਧਤ ਸਨ ਅਤੇ ਇਹ ਫਿਲਿਪ ਆਈਲੈਂਡ ’ਤੇ ਘੁੰਮਣ ਲਈ ਗਏ ਸਨ, ਜਿੱਥੇ ਇਹ ਪਾਣੀ ਵਿਚ ਡੁੱਬ ਗਏ। …

Read More »

ਸੁਨੀਲ ਜਾਖੜ ਨੇ ‘ਆਪ’ ਦੇ ਇਕ ਹੋਰ ਮੰਤਰੀ ਖਿਲਾਫ ਲੱਗੇ ਗੰਭੀਰ ਆਰੋਪਾਂ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

ਬਿਕਰਮ ਸਿੰਘ ਮਜੀਠੀਆ ਵਲੋਂ ਲਗਾਏ ਗਏ ਹਨ ‘ਆਪ’ ਦੇ ਮੰਤਰੀ ਖਿਲਾਫ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਗਵੰਤ ਮਾਨ ਦੀ ਸਰਕਾਰ ’ਚ ਕੈਬਨਿਟ ਮੰਤਰੀ ਬਲਕਾਰ ਸਿੰਘ ’ਤੇ ਗੰਭੀਰ ਆਰੋਪ ਲੱਗੇ ਹਨ। ਇਹ ਆਰੋਪ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਲਗਾਏ ਗਏ ਹਨ। ਮਜੀਠੀਆ ਵਲੋੋਂ ਆਰੋਪ ਲਗਾਉਂਦਿਆਂ ਦਾਅਵਾ …

Read More »

ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਖਿਲਾਫ ਕੇਸ ਦਰਜ – ਪ੍ਰੋਜੈਕਟ ਨੂੰ ਅਧੂਰਾ ਛੱਡਣ ਦੇ ਆਰੋਪ

ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਜਗਦੀਸ਼ ਸਿੰਘ ਗਰਚਾ ਖਿਲਾਫ ਲੁਧਿਆਣਾ ’ਚ ਥਾਣਾ ਸਦਰ ਦੀ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਪੰਜਾਬ ਅਪਾਰਟਮੈਂਟ ਅਤੇ ਸੰਪਤੀ ਅਧਿਨਿਯਮ ਦੀ ਧਾਰਾ 36 (1) ਦੇ ਤਹਿਤ ਸਦਰ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਗਲਾਡਾ ਦਾ 14 ਕਰੋੜ …

Read More »

ਪੰਜਾਬ ’ਚ ਆਮ ਆਦਮੀ ਪਾਰਟੀ ਨਾਲ ਚੋਣ ਗਠਜੋੜ ਸਬੰਧੀ ਰਵਨੀਤ ਬਿੱਟੂ ਦੀ ਦੋ ਟੁੱਕ

ਕਿਹਾ : ਕਿਸੇ ਵੀ ਕੀਮਤ ’ਤੇ ‘ਆਪ’ ਨਹੀਂ ਹੋਵੇਗਾ ਗਠਜੋੜ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਪਾਰਟੀ ਦੇ ਚੋਣ ਗਠਜੋੜ ਦੇ ਸਵਾਲ ’ਤੇ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਰੜਾ ਜਵਾਬ ਦਿੱਤਾ ਹੈ। ਬਿੱਟੂੁ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ …

Read More »