Breaking News
Home / 2024 / January / 26

Daily Archives: January 26, 2024

ਭਾਰਤ ਭਰ ’ਚ ਮਨਾਇਆ ਗਿਆ ਗਣਤੰਤਰ ਦਿਵਸ  

ਪਹਿਲੀ ਵਾਰ ਤਿੰਨਾਂ ਸੈਨਾਵਾਂ ਦੀਆਂ ਟੁਕੜੀਆਂ ਨੂੰ ਮਹਿਲਾ ਅਫਸਰਾਂ ਨੇ ਕੀਤਾ ਲੀਡ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਅੱਜ ਆਪਣਾ 75ਵਾਂ ਗਣਤੰਤਰ ਦਿਵਸ ਮਨਾਇਆ। ਇਸ ਮੌਕੇ ਪਰੇਡ ਦੌਰਾਨ ਤਿੰਨਾਂ ਸੈਨਾਵਾਂ ਦੀਆਂ ਟੁਕੜੀਆਂ ਨੂੰ ਮਹਿਲਾ ਅਫਸਰਾਂ ਨੇ ਲੀਡ ਕੀਤਾ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਖੇ ਵਾਰ ਮੈਮੋਰੀਅਲ ਪਹੁੰਚੇ ਅਤੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ’ਚ ਲਹਿਰਾਇਆ ਤਿਰੰਗਾ

ਕਿਹਾ : ਪੰਜਾਬੀਆਂ ਦੇ ਕਾਰਨ ਹੀ ਆਇਆ ਰਿਪਬਲਿਕ ਡੇਅ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਵੀ ਵਿਚ ਅੱਜ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਲ ਨੇ ਲੁਧਿਆਣਾ ਸਥਿਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਗਰਾਊਂਡ ਵਿਚ ਹੋਏ ਸਰਕਾਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਇਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਰਿਪਬਲਿਕ …

Read More »

ਪੰਜਾਬ ਦੇ ਦੋ ਕਲਾਕਾਰਾਂ ਨਿਰਮਲ ਰਿਸ਼ੀ ਅਤੇ ਪਰਾਣ ਸਭਰਵਾਲ ਨੂੰ ਮਿਲੇਗਾ ਪਦਮਸ੍ਰੀ

132 ਹਸਤੀਆਂ ਨੂੰ ਮਿਲਣਗੇ ਪਦਮ ਪੁਰਸਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਗਣਤੰਤਰ ਦਿਵਸ ਦੀ ਪੂਰਵ ਸੰਧਿਆ ’ਤੇ ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ। ਇਨ੍ਹਾਂ ਵਿਚ 5 ਹਸਤੀਆਂ ਨੂੰ ਪਦਮ ਵਿਭੂਸ਼ਣ, 17 ਨੂੰ ਪਦਮ ਭੂਸ਼ਣ ਅਤੇ 110 ਹਸਤੀਆਂ ਨੂੰ ਪਦਮਸ੍ਰੀ ਪੁਰਸਕਾਰ ਦਿੱਤੇ ਜਾਣਗੇ। ਅਦਾਕਾਰਾ ਵੈਜੰਤੀ ਮਾਲਾ ਅਤੇ ਵੈਂਕਈਆ ਨਾਇਡੂ ਨੂੰ ਪਦਮ ਵਿਭੂਸ਼ਣ ਅਤੇ …

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਘਮਾਸਾਣ

ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਆਹਮੋ-ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਸਿਆਸੀ ਘਮਾਸਾਣ ਮਚ ਗਿਆ ਹੈ। ਵਿਰੋਧੀ ਪਾਰਟੀਆਂ ਨਾਲ ਲੜਨ ਦੀ ਬਜਾਏ ਕਾਂਗਰਸੀਆਂ ਦੀ ਆਪਸੀ ਲੜਾਈ ਖਤਮ ਨਹੀਂ ਹੋ ਰਹੀ ਹੈ। ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵਜੋਤ ਸਿੰਘ ਸਿੱਧੂ …

Read More »

ਪੰਜਾਬ ’ਚ ਹੁਣ ਬੈਂਕਿੰਗ ਇੰਸੋਰੈਂਸ ਅਤੇ ਫੂਡ ਪ੍ਰੋਸੈਸਿੰਗ ਦੀ ਪੜ੍ਹਾਈ

ਸੂਬੇ ਦੇ 74 ਸਕੂਲਾਂ ’ਚ 82 ਲੈਬਜ਼ ਬਣਾਉਣ ਨੂੰ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਹੁਣ ਵਿਦਿਆਰਥੀਆਂ ਨੂੰ ਵੋਕੇਸ਼ਨਲ ਵਿਸ਼ਿਆਂ ਦੀ ਪੜ੍ਹਾਈ ਵਿਚ ਸਮੇਂ ਦੀ ਜ਼ਰੂਰਤ ਦੇ ਹਿਸਾਬ ਨਾਲ ਕੋਰਸ ਕਰਵਾਏ ਜਾਣਗੇ। ਸਕੂਲਾਂ ਵਿਚ ਬੈਂਕਿੰਗ ਐਂਡ ਇੰਸੋਰੈਂਸ, ਬਿਊਟੀ ਐਂਡ ਵੈਲਨੈਸ, ਰਿਟੇਲ, ਫੂਡ ਪ੍ਰੋਸੈਸਿੰਗ, ਐਗਰੀਕਲਚਰ, ਆਈ.ਟੀ. ਅਤੇ ਫਿਜ਼ੀਕਲ ਐਜੂਕੇਸ਼ਨ ਵਰਗੇ …

Read More »

ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ਮੌਕੇ ਰਾਸ਼ਟਰਪਤੀ ਵੱਲੋਂ ਦੇਸ਼ ਦੇ ਨਾਂ ਸੰਬੋਧਨ

ਰਾਮ ਮੰਦਰ ਨੂੰ ਵਿਰਾਸਤ ਵਜੋਂ ਯਾਦ ਕੀਤਾ ਜਾਵੇਗਾ : ਰਾਸ਼ਟਰਪਤੀ ਦਰੋਪਦੀ ਮੁਰਮੂ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ਮੌਕੇ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਮ ਮੰਦਰ ਨੂੰ ਇਤਿਹਾਸ ਵਿੱਚ ‘ਭਾਰਤ ਵੱਲੋਂ ਆਪਣੀ ਤਹਿਜ਼ੀਬੀ ਵਿਰਾਸਤ ਦੀ ਮੁੜ ਖੋਜ’ ਅਤੇ …

Read More »

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਕੜਾਕੇ ਦੀ ਠੰਡ – ਹਿਮਾਚਲ ਦੇ ਕੁਝ ਖੇਤਰਾਂ ’ਚ ਹੋਈ ਬਰਫਵਾਰੀ 

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉਤਰੀ ਭਾਰਤ ਵਿਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਅੱਜ ਸ਼ੁੱਕਰਵਾਰ ਸਵੇਰੇ ਵੀ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ ਰਹੀ ਅਤੇ ਇਸਦੇ ਚੱਲਦਿਆਂ ਕਈ ਥਾਵਾਂ ’ਤੇ ਵਿਜੀਬਿਲਟੀ ਵੀ ਜ਼ੀਰੋ ਤੱਕ ਹੋ ਗਈ ਸੀ। ਮੌਸਮ ਵਿਭਾਗ ਵਲੋਂ ਪੰਜਾਬ ਅਤੇ ਹਰਿਆਣਾ …

Read More »

ਜਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਦਾ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਸਨਮਾਨ

ਗੁਰੂ ਸਾਹਿਬ ਦੀ ਰਹਿਮਤ ਸਦਕਾ ਮੈਨੂੰ ਮਿਲੀ ਵੱਡੀ ਸੇਵਾ : ਬੁੱਟਰ ਚੰਡੀਗੜ੍ਹ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੀਡੀਆ ਸਲਾਹਕਾਰ ਵਜੋਂ ਸੇਵਾ ਨਿਭਾਅ ਰਹੇ ਨਾਮਵਰ ਪੱਤਰਕਾਰ ਅਤੇ ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ ਦਾ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪਹੁੰਚਣ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ …

Read More »

ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਗੱਠਜੋੜ ਅਟੁੱਟ: ਜਸਵੀਰ ਸਿੰਘ ਗੜ੍ਹੀ

ਦਲਜੀਤ ਸਿੰਘ ਚੀਮਾ ਨੇ ਕਿਹਾ : ਅਸੀਂ ਜਲਦੀ ਬਸਪਾ ਦੀ ਲੀਡਰਸ਼ਿਪ ਨਾਲ ਗੱਲ ਕਰਾਂਗੇ ਜਲੰਧਰ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਦੀ ਪੰਜਾਬ ਵਿਚਲੀ ਲੀਡਰਸ਼ਿਪ ਨੇ ਕਿਹਾ ਕਿ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਪੂਰੀ ਤਰ੍ਹਾਂ ਅਟੁੱਟ ਹੈ ਅਤੇ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਚਰਚਾ ਪਾਰਟੀ ਹਾਈਕਮਾਂਡ …

Read More »

ਮਨੀ ਲਾਂਡਰਿੰਗ ਦੇ ਮਾਮਲੇ ਵਿਚ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਿਆ

ਕੈਪਟਨ ਅਮਰਿੰਦਰ ਦੀ ਸਰਕਾਰ ਸਮੇਂ ਜੰਗਲਾਤ ਮੰਤਰੀ ਸਨ ਧਰਮਸੋਤ ਮੁਹਾਲੀ : ਕੇਂਦਰੀ ਜਾਂਚ ਏਜੰਸੀ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪਹਿਲਾਂ ਦਿੱਤਾ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ …

Read More »