ਰਾਜਾ ਵੜਿੰਗ ਵਲੋਂ ਦਿੱਤੀ ਗਈ ਜਾਣਕਾਰੀ ਚੰਡੀਗੜ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਦਿੱਤੀ ਗਈ ਹੈ। ਵੜਿੰਗ ਨੇ ਕਿਹਾ ਕਿ ਪਰਨੀਤ ਕੌਰ ਹੁਣ ਪਟਿਆਲਾ ਤੋਂ …
Read More »Daily Archives: January 26, 2024
ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਖਿਲਾਫ ਕੇਸ ਦਰਜ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਜਗਦੀਸ਼ ਸਿੰਘ ਗਰਚਾ ਖਿਲਾਫ ਲੁਧਿਆਣਾ ‘ਚ ਥਾਣਾ ਸਦਰ ਦੀ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਪੰਜਾਬ ਅਪਾਰਟਮੈਂਟ ਅਤੇ ਸੰਪਤੀ ਅਧਿਨਿਯਮ ਦੀ ਧਾਰਾ 36 (1) ਦੇ ਤਹਿਤ ਸਦਰ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗਲਾਡਾ ਦਾ 14 ਕਰੋੜ …
Read More »ਗੁਰਬਚਨ ਸਿੰਘ ਭੁੱਲਰ ਦੀ ਪੁਸਤਕ ‘ਬਾਬਾ ਸੋਹਣ ਸਿੰਘ ਭਕਨਾ’ ਲੋਕ ਅਰਪਣ
ਜਲੰਧਰ : ਨਾਮਵਰ ਵਿਦਵਾਨ ਗੁਰਬਚਨ ਸਿੰਘ ਭੁੱਲਰ ਦੀ ਕਲਮ ਤੋਂ ਲਿਖੀ ਪੁਸਤਕ, ‘ਗ਼ਦਰ ਪਾਰਟੀ ਦੇ ਬਾਨੀ: ਬਾਬਾ ਸੋਹਣ ਸਿੰਘ ਭਕਨਾ’ ਦੇਸ਼ ਭਗਤ ਯਾਦਗਾਰ ਕਮੇਟੀ ਨੇ ਦੇਸ਼ ਭਗਤ ਯਾਦਗਾਰ ਹਾਲ ‘ਚ ਲੋਕ-ਅਰਪਣ ਕੀਤੀ। ਇਸ ਮੌਕੇ ਗੁਰਬਚਨ ਸਿੰਘ ਭੁੱਲਰ ਨੇ ਆਪਣੇ ਭੇਜੇ ਸੁਨੇਹੇ ‘ਚ ਕਿਹਾ ਕਿ,’ਮੈਂ ਇਹ ਕਿਤਾਬ ਸੁਹਿਰਦ ਪਾਠਕਾਂ, ਨੌਜਵਾਨ ਪੀੜੀ …
Read More »ਰੁਜ਼ਗਾਰ ਮੰਗਣ ਵਾਲਿਆਂ ਨੂੰ ਮਿਲਦੀਆਂ ਨੇ ਡਾਗਾਂ : ਨਵਜੋਤ ਸਿੰਘ ਸਿੱਧੂ
ਮੋਗਾ ਰੈਲੀ ਵਿੱਚ ਪੰਜਾਬ ਦੇ ਮੁੱਦਿਆਂ ‘ਤੇ ਭਗਵੰਤ ਮਾਨ ਨੂੰ ਬਹਿਸ ਦੀ ਚੁਣੌਤੀ ਮੋਗਾ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਤਹਿਤ ਮੋਗਾ ਵਿੱਚ ਰੈਲੀ ਕੀਤੀ ਗਈ ਜਿਸ ਵਿਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ‘ਤੇ ਸਿਆਸੀ ਨਿਸ਼ਾਨੇ ਸਾਧੇ। ਨਵਜੋਤ …
Read More »ਐਲਗੋਮਾ ਯੂਨੀਵਰਿਸਟੀ ਨੇ ਵਿਦਿਆਰਥੀਆਂ ਦੇ ਸੁਰੱਖਿਆ-ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੋਟੈਸਟ-ਖਾਤਮੇ ਦਾ ਦਿੱਤਾ ਸੱਦਾ
ਬਰੈਂਪਟਨ, ਉਨਟਾਰੀਓ : ਬਰੈਂਪਟਨ ਐਲਗੋਮਾ ਯੂਨੀਵਰਸਿਟੀ ਕੈਂਪ ਵਿੱਚ ਪ੍ਰੋਟੈਸਟ ਸਬੰਧੀ ਅੱਗੇ ਲਿਖੇ ਅਨੁਸਾਰ ਅੱਪਡੇਟ ਜਾਰੀ ਕੀਤਾ ਹੈ। ਪ੍ਰੋਟੈਸਟ ਕਰਨ ਵਾਲ਼ਿਆਂ ਵੱਲੋਂ ਐਲਗੋਮਾ ਯੂਨੀਵਰਿਸਟੀ ਦੇ ਵਿਦਿਆਰਥੀਆਂ ਅਤੇ ਕਾਮਿਆਂ ਵਿਰੁੱਧ ਮਾਰਧਾੜ ਦੇ ਖਤਰੇ ਨੂੰ ਦੇਖਦਿਆਂ, ਐਲਗੋਮਾ ਯੂਨੀਵਰਸਿਟੀ ਸੱਦਾ ਦਿੰਦੀ ਹੈ ਕਿ ਕੈਂਪ ਵਿੱਚ ਕੀਤੇ ਜਾ ਰਹੇ ਪ੍ਰੋਟੈੱਸਟ ਨੂੰ ਖਤਮ ਕੀਤਾ ਜਾਵੇ ਤਾਂ …
Read More »ਗੈਦੂ ਪਰਿਵਾਰ ਕੈਨੇਡਾ ਨੇ ਆਪਣੇ ਪਿੰਡ ਜੈ ਸਿੰਘ ਵਾਲਾ ਵਿਖੇ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ
ਬੀਤੇ ਦਿਨੀਂ ਕੈਨੇਡਾ ਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਦਲਜੀਤ ਸਿੰਘ ਗੈਦੂ ਅਤੇ ਕੁਲਵੰਤ ਕੌਰ ਗੈਦੂ ਅਤੇ ਸਮੂਹ ਪਰਿਵਾਰ ਨੇ ਆਪਣੇ ਪਿੰਡ ਜੈ ਸਿੰਘ ਵਾਲਾ ਵਿਖੇ 11 ਨਵਜੰਮੀਆਂ ਬੱਚੀਆਂ ਦੀ ਪਹਿਲੀ ਲੋਹੜੀ ਪੂਰੇ ਰੀਤੀ ਰਿਵਾਜਾਂ ਨਾਲ ਮਨਾਈ। ਜਿਸ ਵਿੱਚ ਪਿੰਡ ਦੇ ਪਤਵੰਤੇ ਸੱਜਣ ਅਤੇ ਬੱਚੀਆਂ ਦੇ ਪਰਿਵਾਰ ਵੀ ਸ਼ਾਮਲ ਹੋਏ। …
Read More »ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਸਮਾਗਮਾਂ ‘ਚ ਵੱਖ-ਵੱਖ ਪਾਰਟੀਆਂ ਦੇ ਆਗੂ ਸਮੇਤ ਫਿਲਮੀ ਸਿਤਾਰੇ ਵੀ ਹੋਏ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ : ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ 22 ਜਨਵਰੀ ਦਿਨ ਸੋਮਵਾਰ ਨੂੰ ਸੰਪੂਰਨ ਹੋ ਗਈ। ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ ‘ਤੇ ਪੰਜਾਬ ਅਤੇ ਚੰਡੀਗੜ੍ਹ ਦੇ ਕਰੀਬ ਸਾਰੇ ਹੀ ਮੰਦਰਾਂ ਵਿਚ ਸਮਾਗਮ ਹੋਏ ਅਤੇ ਅਯੁੱਧਿਆ ਵਿਚ ਹੋਏ ਸਮਾਗਮ ਨੂੰ ਸਕਰੀਨਾਂ …
Read More »ਬਾਇਡਨ ਪ੍ਰਸ਼ਾਸਨ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਰਨਜੀਤ ਸਿੰਘ ਸੰਧੂ ਦੀ ਕੀਤੀ ਪ੍ਰਸ਼ੰਸਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ‘ਚ ਅਹਿਮ ਭੂਮਿਕਾ ਨਿਭਾਉਣ ਲਈ ਇਥੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸ਼ਲਾਘਾ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਥੋਂ ਜਾ ਰਹੇ ਭਾਰਤੀ ਰਾਜਦੂਤ ਨੇ ਕਈ ਵਿਕਾਸ ਕਾਰਜਾਂ ਦਾ ਆਧਾਰ ਤਿਆਰ ਕੀਤਾ ਹੈ। …
Read More »ਰਾਮਾਸਵਾਮੀ ਤੋਂ ਬਾਅਦ ਡੀ ਸੈਂਟਿਸ ਵੀ ਨਹੀਂ ਲੜਨਗੇ ਅਮਰੀਕੀ ਰਾਸ਼ਟਰਪਤੀ ਦੀ ਚੋਣ
ਡੋਨਲਡ ਟਰੰਪ ਦਾ ਸਮਰਥਨ ਕਰਨਗੇ ਡੀ ਸੈਂਟਿਸ ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਤੋਂ ਬਾਅਦ ਹੁਣ ਫਲੋਰੀਡਾ ਦੇ ਗਵਰਨਰ ਰੌਨ ਡੀ-ਸੈਂਟਿਸ ਰਿਪਬਲਿਕ ਪਾਰਟੀ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਦੀ ਦੌੜ ਤੋਂ ਪਾਸੇ ਹਟ ਗਏ ਹਨ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। …
Read More »ਭਾਰਤੀ ਸਿੱਖਿਆ ਦੇ ਮਿਆਰ ਦਾ ਕੱਚ-ਸੱਚ
ਕੇਂਦਰ ਤੇ ਰਾਜ ਸਰਕਾਰਾਂ ਵਲੋਂ ਅਕਸਰ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਸਿੱਖਿਆ ਉਨ੍ਹਾਂ ਦੀ ਵਿਸ਼ੇਸ਼ ਤਰਜੀਹ ਵਿਚ ਸ਼ਾਮਿਲ ਹੈ। ਇਸ ਸੰਬੰਧੀ ਸਰਕਾਰਾਂ ਵਲੋਂ ਜੋ ਕੁਝ ਥੋੜ੍ਹੇ-ਬਹੁਤ ਕਦਮ ਚੁੱਕੇ ਜਾਂਦੇ ਹਨ, ਉਨ੍ਹਾਂ ਦੀ ਵੱਡੀ ਪੱਧਰ ‘ਤੇ ਇਸ਼ਤਿਹਾਰਬਾਜ਼ੀ ਵੀ ਕੀਤੀ ਜਾਂਦੀ ਹੈ। ਅਜਿਹਾ ਭਰਮ ਸਿਰਜਣ ਦਾ ਯਤਨ ਕੀਤਾ ਜਾਂਦਾ ਹੈ ਕਿ …
Read More »