Breaking News
Home / 2024 / January / 29

Daily Archives: January 29, 2024

ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ …

Read More »

ਭਾਰਤ ’ਚ ਰਾਜ ਸਭਾ ਦੀਆਂ 56 ਸੀਟਾਂ ਦੇ ਲਈ 27 ਫਰਵਰੀ ਨੂੰ ਹੋਵੇਗੀ ਵੋਟਿੰਗ 

ਚੋਣ ਕਮਿਸ਼ਨ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਵੱਖ-ਵੱਖ ਸੂਬਿਆਂ ਦੀਆਂ 56 ਰਾਜ ਸਭਾ ਸੀਟਾਂ ਲਈ ਆਉਂਦੀ 27 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਚੋਣ ਕਮਿਸ਼ਨ ਨੇ ਐਲਾਨ ਵੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਰਾਜ ਸਭਾ ਦੀਆਂ 15 ਸੂਬਿਆਂ ਦੀਆਂ 56 ਸੀਟਾਂ ਲਈ 27 …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਸਰਕਾਰ ਖਿਲਾਫ ਬੋਲਣ ਵਾਲਿਆਂ ਨੂੰ ਝੂੁਠੇ ਮੁਕੱਦਮਿਆਂ ’ਚ ਫਸਾ ਰਹੀ ਪੁਲਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ’ਤੇ ਸਵਾਲ ਚੁੱਕੇ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ …

Read More »

ਬਿਕਰਮ ਸਿੰਘ ਮਜੀਠੀਆ ਦੇ ਕਰੀਬੀਆਂ ਨੂੰ ਵੀ ਡਰੱਗ ਤਸਕਰੀ ਮਾਮਲੇ ’ਚ ਨੋਟਿਸ

ਨਵੀਂ ਐਸ.ਆਈ.ਟੀ. ਸਾਹਮਣੇ ਹੋਣਗੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਤਸਕਰੀ ਨਾਲ ਜੁੜੇ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਗਠਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿਚ ਮਜੀਠੀਆ ਦੇ ਪੀਏ ਅਤੇ ਓਐਸਡੀ ਰਹਿ ਚੁੱਕੇ ਵਿਅਕਤੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7ਵੀਂ ਵਾਰ ਪ੍ਰੀਖਿਆ ਸਬੰਧੀ ਕੀਤੀ ਚਰਚਾ

ਕਿਹਾ ; ਆਪਣੇ ਬੱਚਿਆਂ ਨੂੰ ਦੂਜੇ ਬੱਚਿਆਂ ਦੀਆਂ ਉਦਾਹਰਣਾਂ ਦੇਣ ਤੋਂ ਪਰਹੇਜ਼ ਕਰਨ ਮਾਪੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਦਿੱਲੀ ਦੇ ਪ੍ਰਗਤੀ ਮੈਦਾਨ ਵਿਚ 7ਵੀਂ ਵਾਰ ਪ੍ਰੀਖਿਆ ’ਤੇ ਚਰਚਾ ਸਮਾਗਮ ਦੌਰਾਨ ਬੱਚਿਆਂ ਨਾਲ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ …

Read More »

ਭਾਜਪਾ ਆਗੂ ਅਰਵਿੰਦ ਖੰਨਾ ਨੂੰ ਈਡੀ ਨੇ ਕੀਤਾ ਤਲਬ

ਭਲਕੇ 30 ਜਨਵਰੀ ਨੂੰ ਪੇਸ਼ ਲਈ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਵਿਧਾਇਕ ਰਹੇ ਅਰਵਿੰਦ ਖੰਨਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਇੱਕ ਮਾਮਲੇ ਵਿੱਚ ਤਲਬ ਕੀਤਾ ਹੈ। ਧਿਆਨ ਰਹੇ ਕਿ ਅਰਵਿੰਦ ਖੰਨਾ ਕਾਂਗਰਸ ਪਾਰਟੀ ਵਲੋਂ ਦੋ ਵਾਰ ਵਿਧਾਇਕ …

Read More »

ਅੰਮਿ੍ਤਸਰ ’ਚ ਪੰਜਾਬ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ

ਗੁਰਜੀਤ ਸਿੰਘ ਔਜਲਾ ਤੇ ਓਪੀ ਸੋਨੀ ਦੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਅੰਮਿ੍ਤਸਰ/ਬਿਊਰੋ ਨਿਊਜ਼ ਅੰਮਿ੍ਤਸਰ ’ਚ ਅੱਜ ਸੋਮਵਾਰ ਨੂੰ ਪੰਜਾਬ ਕਾਂਗਰਸ ਦੀ ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਹੰਗਾਮਾ ਕਰ ਦਿੱਤਾ ਗਿਆ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ ਲਈ ਉਮੀਦਵਾਰ ਦੇ ਨਾਂ ਦੀ ਚਰਚਾ ਨੂੰ ਲੈ ਕੇ ਇਹ ਹੰਗਾਮਾ ਹੋਇਆ …

Read More »