Breaking News
Home / 2024 / January / 31

Daily Archives: January 31, 2024

ਭਾਰਤ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ : ਚੇਤਨ ਸਿੰਘ ਜੌੜਾਮਾਜਰਾ

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ

ਸੁਨਾਮ ਦੀ ਅਦਾਲਤ ਵੱਲੋਂ ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ ’ਤੇ ਲਗਾਈ ਰੋਕ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਅੱਜ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਨਾਮ ਦੀ ਅਦਾਲਤ ਵਲੋਂ ਸੁਣਾਈ 2 ਸਾਲ ਦੀ ਸਜ਼ਾ …

Read More »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਭੇਜਿਆ ਪੰਜਵਾਂ ਸੰਮਨ

ਸ਼ਰਾਬ ਨੀਤੀ ਮਾਮਲੇ ’ਚ 2 ਫਰਵਰੀ ਨੂੰ ਪੁੱਛਗਿੱਛ ਲਈ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਪੁੱਛਗਿੱਛ ਕਰਨ ਲਈ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਫਿਰ ਤੋਂ ਸੰਮਨ ਜਾਰੀ ਕੀਤਾ ਹੈ। ਈਡੀ ਨੇ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਭੇਜ ਕੇ 2 ਫਰਵਰੀ …

Read More »

ਚੰਡੀਗੜ੍ਹ ’ਚ ਮੇਅਰ ਦੀ ਚੋਣ ਸਬੰਧੀ ‘ਇੰਡੀਆ’ ਗਠਜੋੜ ਨੂੰ ਝਟਕਾ

‘ਆਪ’ ਅਤੇ ਕਾਂਗਰਸ ਨੂੰ ਹਾਈਕੋਰਟ ਨੇ ਨਹੀਂ ਦਿੱਤਾ ਸਟੇਅ-ਪ੍ਰਸ਼ਾਸਨ ਕੋਲੋਂ 3 ਹਫਤਿਆਂ ’ਚ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਸੁਣਵਾਈ ਹੋਈ ਹੈ, ਜਿਸ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ‘ਇੰਡੀਆ’ ਗਠਜੋੜ ਨੂੰ …

Read More »

ਅਮਰੀਕਾ ਨੇ ਐਚ-1ਬੀ ਵੀਜ਼ਾ ਰੀਨਿਊ ਕਰਨ ਦੀ ਮੁਹਿੰਮ ਕੀਤੀ ਸ਼ੁਰੂ- ਹਜ਼ਾਰਾਂ ਭਾਰਤੀ ਆਈਟੀ ਪ੍ਰੋਫੈਸ਼ਨਜ਼ ਨੂੰ ਹੋਵੇਗਾ ਫਾਇਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਨੇ ਐਚ-1ਬੀ ਵੀਜ਼ਾ ’ਤੇ ਇਕ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਹੈ। ਇਸਦੇ ਤਹਿਤ ਐਚ-1ਬੀ ਵੀਜ਼ਾ ਹੁਣ ਅਮਰੀਕਾ ਵਿਚ ਹੀ ਰਿਨਿਊ ਹੋਵੇਗਾ। ਇਸ ਨਾਲ ਹਜ਼ਾਰਾਂ ਭਾਰਤੀ ਆਈ.ਟੀ. ਪੋ੍ਰਫੈਸ਼ਨਲਜ਼ ਨੂੰ ਫਾਇਦਾ ਮਿਲੇਗਾ। ਮੀਡੀਆ ਦੀ ਰਿਪੋਰਟ ਮੁਤਾਬਕ ਪਾਇਲਟ ਪ੍ਰੋਜੈਕਟ ਦੇ ਤਹਿਤ ਅਮਰੀਕਾ ਨੇ ਡੋਮੈਸਟਿਕ ਵੀਜ਼ੇ ਦੀ ਪ੍ਰਮਾਣਿਕਤਾ 29 ਜਨਵਰੀ …

Read More »

ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ -13 ਫਰਵਰੀ ਤੱਕ ਮੰਗਿਆ ਜਵਾਬ 

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਪੇਸ਼ਗੀ ਜ਼ਮਾਨਤ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਗਿਆ ਹੈ। ਖਹਿਰਾ ਦੀ ਮੰਗ ਹੈ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਕਿਸੇ ਹੋਰ ਮਾਮਲੇ ’ਚ ਨਾਮਜ਼ਦ ਕਰਨਾ ਚਾਹੁੰਦੀ ਹੋਵੇ ਤਾਂ ਉਨ੍ਹਾਂ …

Read More »

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਕੀਤਾ ਸੰਬੋਧਨ

ਕਿਹਾ :ਬੀਤਿਆ ਵਰ੍ਹਾ 2023 ਭਾਰਤ ਲਈ ਇਤਿਹਾਸਕ ਉਪਲਬਧੀਆਂ ਵਾਲਾ ਰਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੂਰਮੂ ਵੱਲੋਂ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਬੀਤਿਆ ਵਰ੍ਹਾ 2023 ਭਾਰਤ ਦੇ ਲਈ …

Read More »

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚੋਣਾਂ ਤੋਂ ਪਹਿਲਾਂ ਦੂਜੀ ਵਾਰ ਸੁਣਾਈ ਗਈ ਸਜ਼ਾ

ਤੋਸ਼ਾਖਾਨਾ ਮਾਮਲੇ ’ਚ ਇਮਰਾਨ ਅਤੇ ਪਤਨੀ ਬੁਸ਼ਰਾ ਬੀਬੀ ਨੂੰ ਹੋਈ 14 ਸਾਲ ਦੀ ਸਜ਼ਾ ਲਹੌਰ/ਬਿਊਰੋ ਨਿਊਜ਼ : ਪਾਕਿਸਤਾਨ ’ਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ 8 ਦਿਨ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਦੂਜੀ ਵਾਰ ਸਜ਼ਾ ਸੁਣਾਈ ਗਈ ਹੈ। ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ …

Read More »