ਪ੍ਰਤਿਭਾ ਸਿੰਘ ਨੇ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ’ਤੇ ਚੁੱਕੇ ਸਵਾਲ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਪਠਾਨੀਆ ਨੇ ਰਾਜ ਸਭਾ ਚੋਣਾਂ ਦੌਰਾਨ ਕਰਾਸ ਵੋਟਿੰਗ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਮੈਂਬਰਸ਼ਿਪ ਰੱਦ ਹੋਣ ਵਾਲਿਆਂ ਵਿਚ ਰਜਿੰਦਰ ਰਾਣਾ, ਸੁਧੀਰ ਸ਼ਰਮਾ, …
Read More »Monthly Archives: February 2024
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਿਵਰ ਇੰਸਟੀਚਿਊਟ ਦਾ ਕੀਤਾ ਉਦਘਾਟਨ
ਕਿਹਾ : ਪੰਜਾਬੀਆਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਾਡਾ ਪਹਿਲਾ ਫਰਜ਼ ਮੋਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੇਰੀ ਸਾਇੰਸਿਜ਼ ਦਾ ਮੋਹਾਲੀ ’ਚ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ ਤਾਂ ਅਸੀਂ …
Read More »ਅਖਿਲ ਭਾਰਤੀ 5ਵਾਂ ਚਿੱਤਰ ਭਾਰਤੀ ਫਿਲਮ ਫੈਸਟੀਵਲ ਪੰਚਕੂਲਾ ’ਚ ਕੀਤਾ ਗਿਆ ਆਯੋਜਿਤ
ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਬਾਲੀਵੁੱਡ ਅਦਾਕਾਰਾ ਈਸ਼ਾ ਗੁਪਤਾ ਅਤੇ ਯੋਗੇਸ਼ਵਰ ਦੱਤ ਨੇ ਦਿੱਤੇ ਐਵਾਰਡ ਪੰਚਕੂਲਾ/ਬਿਊਰੋ ਨਿਊਜ਼ ਅਖਿਲ ਭਾਰਤੀ ਪੰਜਵੇਂ ਚਿੱਤਰ ਭਾਰਤੀ ਫਿਲਮ ਫੈਸਟੀਵਲ ਦੇ ਐਵਾਰਡ ਸ਼ੋਅ ਦਾ ਆਯੋਜਨ 23 ਤੋਂ 25 ਫਰਵਰੀ ਤੱਕ ਪੰਚਕੂਲਾ ਵਿਚ ਕੀਤਾ ਗਿਆ। ਇਸ ਫਿਲਮ ਫੈਸਟੀਵਲ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ …
Read More »ਪੱਛਮੀ ਬੰਗਾਲ ’ਚ ਟੀਐੱਮਸੀ ਦਾ ਆਗੂ ਸ਼ਾਹਜਹਾਂ ਸ਼ੇਖ਼ 55 ਦਿਨ ਬਾਅਦ ਗਿ੍ਫਤਾਰ
ਅਦਾਲਤ ਨੇ 10 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿਚ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਅਤੇ ਜ਼ਮੀਨ ਹੜੱਪਣ ਦੇ ਮੁਲਜ਼ਮ ਅਤੇ ਤਿ੍ਰਣਮੂਲ ਕਾਂਗਰਸ ਪਾਰਟੀ (ਟੀਐਮਸੀ) ਦੇ ਨੇਤਾ ਸ਼ਾਹਜਹਾਂ ਸ਼ੇਖ ਨੂੰ 55 ਦਿਨਾਂ ਬਾਅਦ ਅੱਜ ਵੀਰਵਾਰ ਸਵੇਰੇ ਗਿ੍ਰਫਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਸ਼ੇਖ …
Read More »ਮੱਧ ਪ੍ਰਦੇਸ਼ ਦੇ ਡਿੰਡੌਰੀ ’ਚ ਭਿਆਨਕ ਸੜਕ ਹਾਦਸਾ – 14 ਮੌਤਾਂ
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਡਿੰਡੌਰੀ ਵਿਚ ਇਕ ਪਿੱਕਅੱਪ ਵਾਹਨ ਪਲਟਣ ਨਾਲ 14 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਇਸ ਪਿੱਕਅੱਪ ਵਾਹਨ ਵਿਚ 35 ਵਿਅਕਤੀ ਸਵਾਰ ਸਨ। ਇਹ ਭਿਆਨਕ ਸੜਕ ਹਾਦਸਾ ਅੱਜ ਵੀਰਵਾਰ ਨੂੰ …
Read More »ਭਾਜਪਾ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਵਧਾਈ ਸਰਗਰਮੀ
ਸਟੇਟ ਇਲੈਕਸ਼ਨ ਮੈਨੇਜਮੈਂਟ ਕਮੇਟੀ ਦੀ ਕਮਾਨ ਸੁਨੀਲ ਜਾਖੜ ਹਵਾਲੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਵੀ ਸਿਆਸੀ ਸਰਗਰਮੀ ਵਧਾ ਦਿੱਤੀ ਹੈ। ਪੰਜਾਬ ਵਿਚ ਭਾਜਪਾ ਨੇ ਆਪਣੀ ਸਟੇਟ ਇਲੈਕਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਕਮੇਟੀ ਦੀ ਕਮਾਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ …
Read More »ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 60 ਕਾਂਗਰਸੀਆਂ ਖਿਲਾਫ਼ ਲੁਧਿਆਣਾ ’ਚ ਮਾਮਲਾ ਦਰਜ
ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਉਣ ਅਤੇ ਕੰਮ ’ਚ ਰੁਕਾਵਟ ਪਾਉਣ ਦਾ ਹੈ ਮਾਮਲਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਉਣ ਅਤੇ ਕੰਮ ’ਚ ਰੁਕਾਵਟ ਪਾਉਣ ਦੇ ਆਰੋਪ ’ਚ 60 ਕਾਂਗਰਸੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ …
Read More »ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ’ਚ 1800 ਕਾਂਸਟੇਬਲਾਂ ਦੀ ਕੀਤੀ ਜਾਵੇਗੀ ਭਰਤੀ
14 ਮਾਰਚ 2024 ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ 1800 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਇਹ ਭਰਤੀ ਪੁਲਿਸ ਦੇ ਜ਼ਿਲ੍ਹਾ ਅਤੇ ਸ਼ਸ਼ਤਰ ਕੇਡਰ ’ਚ ਕਾਂਸਟੇਬਲ ਦੇ ਅਹੁਦੇ ਲਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਭਰਤੀ …
Read More »ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਕੀਤੀਆਂ ਭੰਗ
ਨੋਟੀਫਿਕੇਸ਼ਨ ਵੀ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ ਅਤੇ ਨਵੀਆਂ ਪੰਚਾਇਤਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਹਾਈਟੈਕ ਗੱਡੀਆਂ
ਜਲੰਧਰ ਵਾਸੀਆਂ ਨੂੰ ਵੀ ਦਿੱਤੀ 283 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸੌਗਾਤ ਫਿਲੌਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਅਕਾਦਮੀ ਫਿਲੌਰ ’ਚ 410 ਹਾਈਟੈਕ ਗੱਡੀਆਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ। ਇਸ ਤੋਂ ਬਾਅਦ ਸੀਐਮ ਮਾਨ ਨੇ ਜਲੰਧਰ …
Read More »