ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬੀ ਯੂਨੀਵਰਸਿਟੀ ਨੂੰ 2.25 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ 37ਵੇਂ ਨੌਰਥ ਜ਼ੋਨ ਕੌਮਾਂਤਰੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਸਾਹਨੀ ਨੇ ਯੂਨੀਵਰਸਿਟੀ ਦੀ ਲਾਇਬ੍ਰੇਰੀ ਵਿੱਚ ਇੱਕ ਹੋਰ ਰੀਡਿੰਗ …
Read More »Monthly Archives: February 2024
ਪੰਜ ਮਿੰਟਾਂ ਵਿੱਚ ਮਿਲਿਆ ਮੈਰਿਜ ਸਰਟੀਫਿਕੇਟ
ਆਪ ਦੀ ਸਰਕਾਰ, ਆਪ ਦੇ ਦੁਆਰ ਮੋਗਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਜਾ ਕੇ ਸਰਕਾਰੀ ਸੇਵਾਵਾਂ ਦੇਣ ਦੀ ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਏ ਕੈਂਪਾਂ ਦੌਰਾਨ ਇੱਕ ਨਵੇਂ ਵਿਆਹੇ ਜੋੜੇ ਦੇ ਵਿਆਹ ਪੰਜ ਮਿੰਟ ਵਿੱਚ ਹੀ ਰਜਿਸਟਰੇਸ਼ਨ ਹੋ ਗਈ ਅਤੇ ਸਰਕਾਰ …
Read More »ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਕੇਂਦਰ ਸਰਕਾਰ ਨਾਕਾਮ : ਹਰਸਿਮਰਤ
ਬਜਟ ਸੈਸ਼ਨ ਦੌਰਾਨ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਜਟ ਸੈਸ਼ਨ ਦੌਰਾਨ ਸੰਸਦ ਵਿੱਚ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਰੁਜ਼ਗਾਰ ਵਿੱਚ ਵਾਧਾ ਕਰਨ, ਮਹਿੰਗਾਈ ਨੂੰ ਠੱਲ੍ਹਣ ਅਤੇ ਗਰੀਬਾਂ ਤੇ ਦੱਬੇ …
Read More »ਪੰਜਾਬ ਦੇ ਸੱਭਿਆਚਾਰ ‘ਚ ਡਾ. ਰੰਧਾਵਾ ਦਾ ਵਡਮੁੱਲਾ ਯੋਗਦਾਨ: ਜ਼ੋਰਾ ਸਿੰਘ
ਮੰਡੀ ਗੋਬਿੰਦਗੜ੍ਹ/ਬਿਊਰੋ ਨਿਊਜ਼ : ਦੇਸ਼ ਭਗਤ ਯੂਨੀਵਰਸਿਟੀ ਦੇ ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਦੀ ਫੈਕਲਟੀ ਅਧੀਨ ਸਥਾਪਤ ਪੰਜਾਬੀ ਭਾਸ਼ਾ, ਲੋਕਧਾਰਾ ਅਤੇ ਸੱਭਿਆਚਾਰ ਲਈ ਰਬਾਬ ਕਾਨਫਰੰਸ ਹਾਲ ਵਿੱਚ ‘ਡਾ. ਐਮਐਸ ਰੰਧਾਵਾ: ਫੋਕਲੋਰ ਸਟੱਡੀਜ਼ ਦੇ ਸੰਸਥਾਪਕ ਅਤੇ ਆਧੁਨਿਕ ਪੰਜਾਬ ਦੇ ਆਰਕੀਟੈਕਟ’ ਸਿਰਲੇਖ ਹੇਠ ਲੈਕਚਰ ਕਰਵਾਇਆ। ਇਸ ਦਾ ਆਗਾਜ਼ ਕੁਲਪਤੀ ਡਾ. ਜ਼ੋਰਾ ਸਿੰਘ ਨੇ …
Read More »ਭਾਨਾ ਸਿੱਧੂ ਦੇ ਪਰਿਵਾਰ ਅਤੇ ਲੱਖਾ ਸਿਧਾਣਾ ਖਿਲਾਫ ਧਨੌਲਾ ਥਾਣੇ ‘ਚ ਨਵਾਂ ਮਾਮਲਾ ਦਰਜ
ਬਰਨਾਲਾ : ਯੂ-ਟਿਊਬਰ ਭਾਨਾ ਸਿੱਧੂ ਦੇ ਪਰਿਵਾਰ ਤੇ ਲੱਖਾ ਸਿਧਾਣਾ ਖਿਲਾਫ਼ ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਧਨੌਲਾ ਥਾਣੇ ਦੀ ਪੁਲਿਸ ਵੱਲੋਂ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਨਾ ਸਿੱਧੂ ਦੇ ਪਿਤਾ, ਉਸ ਦੇ ਭਰਾ ਅਮਨਾ ਸਿੱਧੂ, ਉਸ ਦੀਆਂ ਦੋਵੇਂ ਭੈਣਾਂ ਅਤੇ ਲੱਖਾ ਸਿਧਾਣਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਕੀਤੀ ਤਾਰੀਫ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਾਰੀਫ ਕੀਤੀ ਹੈ। ਧਿਆਨ ਰਹੇ ਕਿ ਰਾਜ ਸਭਾ ਦੇ 56 ਮੈਂਬਰਾਂ ਦਾ ਕਾਰਜਕਾਲ 2 ਅਤੇ 3 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸੰਸਦ ਦਾ …
Read More »ਮਾਤ ਭਾਸ਼ਾ ਦੀ ਤਰੱਕੀ ਅਤੇ ਸੂਬੇ ਦੀ ਖੁਸ਼ਹਾਲੀ ਲਈ ਸਰਕਾਰ ਰੁਜ਼ਗਾਰ ਦੇ ਵਸੀਲੇ ਪੈਦਾ ਕਰੇ : ਕੇਂਦਰੀ ਸਭਾ
ਅਮ੍ਰਿਤਸਰ/ਬਿਊਰੋ ਨਿਊਜ਼: ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੂਬੇ ਦੀ ਖੁਸ਼ਹਾਲੀ ਅਤੇ ਮਾਤ ਭਾਸ਼ਾ ਪੰਜਾਬੀ ਦੀ ਤਰੱਕੀ ਲਈ ਸਰਕਾਰ ਨੂੰ ਮੁਫ਼ਤਖੋਰੀ ਦੀਆਂ ਸਕੀਮਾਂ ਛਡ ਕੇ ਸੂਬੇ ਅੰਦਰ ਵੱਧ ਤੋਂ ਵੱਧ ਰੁਜ਼ਗਾਰ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ ਤਾਂ …
Read More »ਇਜ਼ਰਾਈਲ-ਫਿਲਸਤੀਨ ਸੰਘਰਸ਼ ਬਾਰੇ ਕਹਾਣੀ
ਉਮੀਦ ਦੀ ਆਵਾਜ਼ ਡਾ. ਦੇਵਿੰਦਰ ਪਾਲ ਸਿੰਘ ਬਹੁਤੀ ਪੁਰਾਣੀ ਗੱਲ ਨਹੀਂ। ਮੱਧ ਪੂਰਬ ਦੇ ਧੁਰ ਅੰਦਰ, ਪ੍ਰਾਚੀਨ ਇਤਿਹਾਸ ਅਤੇ ਨਵੇਂ ਜ਼ਮਾਨੇ ਦੀ ਸੋਚ ਟਕਰਾ ਰਹੇ ਸਨ। ਪਿਛਲੇ ਕਈ ਦਹਾਕਿਆਂ ਤੋਂ ਚਲ ਰਹੇ ਲੰਬੇ ਸੰਘਰਸ਼ ਦੀਆਂ ਤਿੰਨ ਪ੍ਰਮੁੱਖ ਧਿਰਾਂ ਸਨ – ਹਮਾਸ, ਇਜ਼ਰਾਈਲ ਅਤੇ ਪੀ.ਐ.ਓ.। ਇਸ ਇਜ਼ਰਾਈਲੀ-ਫਿਲਸਤੀਨੀ ਸੰਘਰਸ਼ ਵਿਚ ਉਲਝੇ ਖੇਤਰ …
Read More »ਭਾਰਤ ਵਿਚ ਬਾਲ ਸ਼ੋਸ਼ਣ ਦਾ ਬੋਲਬਾਲਾ ਚਿੰਤਾ ਦਾ ਵਿਸ਼ਾ
ਭਾਰਤ ਵਿਚ ਬੱਚਿਆਂ ਦੇ ਸ਼ੋਸ਼ਣ ਅਤੇ ਬੱਚੀਆਂ ਨਾਲ ਜਬਰ ਜਨਾਹ ਦੇ ਮਾਮਲਿਆਂ ਵਿਚ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਹੋ ਰਹੇ ਵਾਧੇ ਨੇ ਦੇਸ਼ ਦੇ ਹਿਤੈਸ਼ੀਆਂ, ਬੁੱਧੀਜੀਵੀਆਂ ਅਤੇ ਮਨੋ ਵਿਗਿਆਨਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਮਾਮਲੇ ਵਿਚ ਇਕ ਖ਼ਾਸ ਅਤੇ ਵਧੇਰੇ ਚਿੰਤਾਜਨਕ ਪੱਖ ਇਹ ਹੈ ਕਿ ਸਾਲ 2016 ਤੋਂ ਲੈ …
Read More »ਈਸ਼ਾ ਦਿਓਲ ਤੇ ਭਰਤ ਤਖਤਾਨੀ ਨੇ ਵਿਆਹ ਤੋਂ 11 ਸਾਲ ਬਾਅਦ ਵੱਖ ਹੋਣ ਦਾ ਐਲਾਨ ਕੀਤਾ
ਮੁੰਬਈ/ਬਿਊਰੋ ਨਿਊਜ਼ : ਅਭਿਨੇਤਰੀ ਈਸ਼ਾ ਦਿਓਲ ਅਤੇ ਉਦਯੋਗਪਤੀ ਭਰਤ ਤਖਤਾਨੀ ਨੇ ਵਿਆਹ ਦੇ 11 ਸਾਲ ਬਾਅਦ ਆਪਣੇ ਵੱਖ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਕੁਝ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਵੱਖ ਹੋਣ ਦੀਆਂ ਅਫਵਾਹਾਂ ਸਨ। ਦੋ ਬੇਟੀਆਂ ਰਾਧਿਆ ਅਤੇ ਮਿਰਾਇਆ ਦੇ ਮਾਤਾ-ਪਿਤਾ ਈਸ਼ਾ ਅਤੇ ਭਰਤ ਨੇ ਕਿਹਾ ਕਿ …
Read More »