ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਭਾਸ਼ਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚਰਚਾ ਵਿਚ ਹਿੱਸਾ ਲੈਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ 90 ਮਿੰਟ ਦੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ’ਤੇ ਜੰਮ ਕੇ …
Read More »Monthly Archives: February 2024
ਪਾਕਿਸਤਾਨ ’ਚ ਦੋ ਬੰਬ ਧਮਾਕੇ- 2 ਦਰਜਨ ਤੋਂ ਵੱਧ ਮੌਤਾਂ
ਭਲਕੇ 8 ਫਰਵਰੀ ਨੂੰ ਪਾਕਿਸਤਾਨ ’ਚ ਪੈਣੀਆਂ ਹਨ ਵੋਟਾਂ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ’ਚ ਭਲਕੇ 8 ਫਰਵਰੀ ਦਿਨ ਵੀਰਵਾਰ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਅੱਜ ਬੁੱਧਵਾਰ ਨੂੰ ਬਲੋਚਿਸਤਾਨ ਦੇ ਦੋ ਵੱਖ-ਵੱਖ ਸਥਾਨਾਂ ’ਤੇ ਧਮਾਕੇ ਹੋਏ ਹਨ। ਇਨ੍ਹਾਂ ਬੰਬ ਧਮਾਕਿਆਂ ਵਿਚ 2 ਦਰਜਨ ਤੋਂ ਵੱਧ ਵਿਅਕਤੀਆਂ ਦੀ ਜਾਨ ਚਲੇ …
Read More »ਸੀਐਮ ਮਾਨ ਨੇ ਰਜਿਸਟਰੀਆਂ ਤੋਂ ਐਨਓਸੀ ਖਤਮ ਕਰਨ ਵਾਲੇ ਫੈਸਲੇ ਨੂੰ ਲਾਗੂ ਕਰਨ ਲਈ ਕੀਤੀ ਮੀਟਿੰਗ
ਕਿਹਾ : ਨਜਾਇਜ਼ ਕਲੋਨੀਆਂ ਕੱਟਣ ਵਾਲਿਆਂ ਖਿਲਾਫ ਲਿਆਂਦਾ ਜਾਵੇਗਾ ਸਖਤ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਦਾ ਲੰਘੇ ਕੱਲ੍ਹ ਫੈਸਲਾ ਕੀਤਾ ਸੀ। ਇਸ ਫੈਸਲੇ ਨੂੰ ਜਲਦੀ ਲਾਗੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਈ ਲੈਵਲ ਮੀਟਿੰਗ ਕੀਤੀ …
Read More »‘ਆਪ’ ਸਾਂਸਦ ਸੁਸ਼ੀਲ ਰਿੰਕੂ ਨੇ ਅਯੁੱਧਿਆ ਪਹੁੰਚ ਰਾਮ ਲੱਲਾ ਦੇ ਕੀਤੇ ਦਰਸ਼ਨ
ਰਾਮ ਮੰਦਿਰ ’ਚ ਨਤਮਸਤਕ ਹੋ ਕੇ ਸੰਤਾਂ ਪਾਸੋਂ ਅਸ਼ੀਰਵਾਦ ਕੀਤਾ ਪ੍ਰਾਪਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅਯੁੱਧਿਆ ਪਹੁੰਚ ਰਾਮ ਲੱਲਾ ਦੇ ਦਰਸ਼ਨ ਕੀਤੇ। ਇਸ ਸਬੰਧੀ ਰਿੰਕੂ ਵੱਲੋਂ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ। ਪੋਸਟ …
Read More »ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ’ਚ ਐਨਐਸਯੂਆਈ ਨੇ ਕੀਤਾ ਭਾਜਪਾ ਖਿਲਾਫ ਪ੍ਰਦਰਸ਼ਨ
ਪ੍ਰਦਰਸ਼ਨਕਾਰੀਆਂ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਮੇਅਰ ਦੀ ਚੋਣ ਸਮੇਂ ਹੋਈ ਗੜਬੜੀ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਜਾਰੀ ਹਨ। ਅੱਜ ਬੁੱਧਵਾਰ ਨੂੰ ਚੰਡੀਗੜ੍ਹ ’ਚ ਕਾਂਗਰਸ ਦੀ ਯੂਥ ਵਿੰਗ ਜਥੇਬੰਦੀ ਐੱਨਐੱਸਯੂਆਈ ਵੱਲੋਂ ਭਾਜਪਾ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਜਦੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਭਾਜਪਾ ਦਫ਼ਤਰ ਵੱਲ ਕੂਚ …
Read More »ਜਬਰ ਜਨਾਹ ਦੇ ਆਰੋਪਾਂ ’ਚ ਘਿਰੇ ਹਾਕੀ ਖਿਡਾਰੀ ਵਰੁਣ ਕੁਮਾਰ ਦੇ ਪਿਤਾ ਨੇ ਦਿੱਤਾ ਸਪੱਸ਼ਟੀਕਰਨ
ਕਿਹਾ- ਮੇਰੇ ਪੁੱਤਰ ਨੂੰ ਸਾਜਿਸ਼ ਤਹਿਤ ਫਸਾਇਆ ਜਾ ਰਿਹੈ ਜਲੰਧਰ/ਬਿਊਰੋ ਨਿਊਜ਼ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਖ਼ਿਲਾਫ਼ ਬੈਂਗਲੁਰੂ ’ਚ ਪੋਸਕੋ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਗਿਆਨ ਭਾਰਤੀ ਪੁਲਿਸ ਸਟੇਸ਼ਨ ’ਚ ਦਰਜ ਹੋਈ ਹੈ ਤੇ ਪੁਲਿਸ ਵੱਲੋਂ ਵਰੁਣ ਕੁਮਾਰ ਦੀ ਭਾਲ ਕੀਤੀ ਜਾ ਰਹੀ ਹੈ। …
Read More »ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ’ਚ ਕੀਤੀ ਗਈ ਸੋਧ ਤੋਂ ਅਕਾਲੀ ਦਲ ਨਰਾਜ਼
ਦਲਜੀਤ ਸਿੰਘ ਚੀਮਾ ਨੇ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਕੀਤੀ ਨਿੰਦਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ 1956 ਵਿਚ ਮਹਾਰਾਸ਼ਟਰ ਸਰਕਾਰ ਵਲੋਂ ਹਾਲ ਹੀ ਵਿਚ ਕੀਤੀ ਗਈ ਸੋਧ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ …
Read More »ਚੰਗਾ ਕੰਮ ਕਰਨ ਵਾਲਿਆਂ ਨੂੰ ਸਨਮਾਨ ਨਹੀਂ ਮਿਲਦਾ : ਗਡਕਰੀ
ਕਿਹਾ : ਗਲਤ ਕੰਮ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਚਾਹੇ ਕਿਸੇ ਵੀ ਸਿਆਸੀ ਪਾਰਟੀ ਦੀ ਸਰਕਾਰ ਬਣੇ, ਇਕ ਗੱਲ ਤਾਂ ਤੈਅ ਹੈ ਕਿ ਜੋ ਚੰਗਾ ਕੰਮ ਕਰਦਾ ਹੈ, ਉਸ ਨੂੰ ਸਨਮਾਨ ਨਹੀਂ ਮਿਲਦਾ ਅਤੇ ਜੋ …
Read More »ਕੇਂਦਰੀ ਸਿੱਖ ਅਜਾਇਬ ਘਰ ’ਚ 8 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ ਅਤੇ ਬੱਬਰ ਅਕਾਲੀ ਜਰਨੈਲ ਸਿੰਘ ਕਾਲਰੇ ਸਮੇਤ 8 ਅਹਿਮ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੰਖੇਪ ਧਾਰਮਿਕ ਸਮਾਗਮ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ …
Read More »ਪੰਜਾਬ ਸਰਕਾਰ ਆਨਲਾਈਨ ਫਰਾਡ ਤੋਂ ਬਚਣ ਲਈ ਵਿਦਿਆਰਥੀ ਨੂੰ ਦੇਵੇਗੀ ਸਿੱਖਿਆ
ਇੰਟਰੋਡਕਸ਼ਨ ਟੂ ਈ ਸੁਰੱਖਿਆ ਨਾਮ ਨਾਲ ਸਿਲੇਬਸ ਕੀਤਾ ਗਿਆ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਕੂਲਾਂ ’ਚ ਹੁਣ ਵਿਦਿਆਰਥੀਆਂ ਨੂੰ ਆਨਲਾਈਨ ਫਰਾਡ ਤੋਂ ਬਚਾਉਣ ਲਈ ਪੜ੍ਹਾਈ ਕਰਵਾਈ ਜਾਵੇਗੀ। ਇੰਨਾ ਹੀ ਨਹੀਂ ਇਸ ਖਤਰੇ ਨਾਲ ਨਿਪਟਣ ਦੇ ਵਿਦਿਆਰਥੀਆਂ ਨੂੰ ਗੁਰ ਵੀ ਦੱਸੇ ਜਾਣਗੇ। ਇਸ ਦੇ ਲਈ ਮਨਿਸਟਰੀ ਆਫ਼ ਹੋਮ ਅਫੇਅਰਜ਼ ਵੱਲੋਂ …
Read More »