4.7 C
Toronto
Tuesday, November 18, 2025
spot_img

Daily Archives: Dec 0, 0

ਸ਼ੋ੍ਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਉਠੀ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਗੋਲੀ ਕਾਂਡ ਦੇ ਦੋਸ਼ੀਆਂ ਖਿਲਾਫ਼ ਐਸਜੀਪੀਸੀ ਕਰੇਗੀ ਕਾਨੂੰਨੀ ਕਾਰਵਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਪੰਜਾਬ ਭਾਜਪਾ ਤਿੰਨ ਲੱਖ ਪੰਜਾਬੀਆਂ ਨੂੰ ਕਰਵਾਏਗੀ ਰਾਮ ਲੱਲਾ ਦੇ ਦਰਸ਼ਨ

ਪਠਾਨਕੋਟ ਤੋਂ ਅਯੁੱਧਿਆ ਲਈ ਪਹਿਲੀ ਰੇਲ ਗੱਡੀ 9 ਫਰਵਰੀ ਨੂੰ ਹੋਵੇਗੀ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਸੂਬੇ ਦੇ ਤਿੰਨ ਲੱਖ ਪੰਜਾਬੀਆਂ ਨੂੰ ਅਯੁੱਧਿਆ ਸਥਿਤ...

ਨਰਿੰਦਰ ਮੋਦੀ ਸਰਕਾਰ ਦਾ ਅੰਤਿ੍ਰਮ ਬਜਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤਾ ਪੇਸ਼ – ਆਮਦਨ ਕਰ ਸਲੈਬ ’ਚ ਕੋਈ ਬਦਲਾਅ ਨਹੀਂ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੌਜੂਦਾ ਨਰਿੰਦਰ ਮੋਦੀ ਸਰਕਾਰ ਦਾ ਅੱਜ 1 ਫਰਵਰੀ ਨੂੰ ਸੰਸਦ ’ਚ ਅੰਤਿ੍ਰਮ ਬਜਟ ਪੇਸ਼ ਕੀਤਾ...

ਪੰਜਾਬ ਅਤੇ ਹਰਿਆਣਾ ’ਚ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾਈ

ਪੰਜਾਬ ਅਤੇ ਚੰਡੀਗੜ੍ਹ ’ਚ ਹੋਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਵੀਰਵਾਰ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਖੇਤਰਾਂ ਵਿਚ ਜ਼ੋਰਦਾਰ ਮੀਂਹ ਪਿਆ ਹੈ।...

ਪੰਜਾਬ ਵਿਚ ਸਰਕਾਰੀ ਬੱਸਾਂ ’ਚ 52 ਸਵਾਰੀਆਂ ਦੀ ਸ਼ਰਤ ਤੋਂ ਯਾਤਰੀ ਪ੍ਰੇਸ਼ਾਨ

ਬੱਸ ਅੱਡਿਆਂ ’ਤੇ ਸਵਾਰੀਆਂ ਤੇ ਡਰਾਈਵਰਾਂ ਵਿਚਾਲੇ ਤਕਰਾਰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਡਰਾਈਵਰਾਂ ਤੇ ਕੰਡਕਟਰਾਂ ਵਲੋਂ ਬੱਸਾਂ ਵਿਚ...

ਸਿਮਰਨਜੀਤ ਸਿੰਘ ਮਾਨ ਨੂੰ ਘਰ ’ਚ ਨਜ਼ਰਬੰਦ ਕਰਨ ਦੀ ਸੁਖਪਾਲ ਖਹਿਰਾ ਨੇ ਕੀਤੀ ਨਿਖੇਧੀ

ਕਿਹਾ : ਪੰਜਾਬ ਸਰਕਾਰ ਵੱਲੋਂ ਸਾਡੇ ਮੌਲਿਕ ਅਧਿਕਾਰਾਂ ਦਾ ਕੀਤਾ ਜਾ ਰਿਹਾ ਹੈ ਕਤਲ ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਸੰਸਦ...

ਸ਼ੋ੍ਰਮਣੀ ਅਕਾਲੀ ਦਲ ਨੇ ਅਟਾਰੀ ਤੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ

ਸੁਖਬੀਰ ਬਾਦਲ ਨੇ ਅਟਾਰੀ ’ਚ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਅਟਾਰੀ ਤੋਂ ਪੰਜਾਬ ਬਚਾਓ...
- Advertisment -
Google search engine

Most Read