Breaking News
Home / 2024 / February / 02

Daily Archives: February 2, 2024

ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਸਿਆ ਸਿਆਸੀ ਤੰਜ

ਕਿਹਾ : ਮੁੱਖ ਮੰਤਰੀ ਮਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਚਾਉਣ ’ਚ ਲੱਗੇ ਅਜਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਦਾ ਅੱਜ ਦੂਜਾ ਦਿਨ ਸੀ। ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ …

Read More »

ਚੰਡੀਗੜ੍ਹ ’ਚ ਮੇਅਰ ਦੀ ਚੋਣ ਸਮੇਂ ਹੋਈ ਧੱਕੇਸ਼ਾਹੀ ਖਿਲਾਫ ‘ਆਪ’ ਨੇ ਦਿੱਲੀ ’ਚ ਕੀਤਾ ਪ੍ਰਦਰਸ਼ਨ

ਕੇਜਰੀਵਾਲ ਬੋਲੇ : ਭਾਜਪਾ ਸੱਤਾ ਹਾਸਲ ਕਰਨ ਲਈ ਦੇਸ਼ ਨੂੰ ਵੀ ਵੇਚ ਸਕਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਲੰਘੇ ਦਿਨੀਂ ਚੰਡੀਗੜ੍ਹ ਦੇ ਮੇਅਰ ਦੀ ਚੋਣ ਸਮੇਂ ਹੋਈ ਧੱਕੇਸ਼ਾਹੀ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂ ਨਵੀਂ ਦਿੱਲੀ ’ਚ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …

Read More »

ਚੰਪਈ ਸੋਰੇਨ ਨੇ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਵਜੋਂ ਚੁੱਕੀ ਅਹੁਦੇ ਦੀ ਸਹੁੰ

ਚੰਪਈ ਸਰਕਾਰ ਨੂੰ 10 ਦਿਨਾਂ ਅੰਦਰ ਸਾਬਤ ਕਰਨਾ ਹੋਵੇਗਾ ਬਹੁਮਤ ਰਾਂਚੀ/ਬਿਊਰੋ ਨਿਊਜ਼ : ਚੰਪਈ ਸੋਰੇਨ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਬਣ ਗਏ ਹਨ ਅਤੇ ਸੂਬੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਚੰਪਈ ਦੇ ਨਾਲ ਕਾਂਗਰਸ ਪਾਰਟੀ ਦੇ ਆਲਮਗੀਰ ਅਤੇ ਰਾਸ਼ਟਰੀ ਜਨਤਾ ਦਲ ਦੇ ਸੱਤਿਆਨੰਦ ਨੇ ਵੀ …

Read More »

ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਸਾਧਿਆ ਪੰਜਾਬ ਸਰਕਾਰ ’ਤੇ ਸਿਆਸੀ ਨਿਸ਼ਾਨਾ

ਕਿਹਾ : ਭਗਵੰਤ ਮਾਨ ਸਰਕਾਰ ਬੇਅਦਬੀ ਵਰਗੇ ਗੰਭੀਰ ਮੁੱਦੇ ਨੂੰ ਸੰਭਾਲਣ ’ਚ ਰਹੀ ਨਕਾਮ ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵਜੋਂ ਭਗਵੰਤ ਮਾਨ …

Read More »

ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਸਸਪੈਂਸ਼ਨ ਆਰਡਰ ਹਾਈ ਕੋਰਟ ਨੇ ਕੀਤੇ ਰੱਦ

ਉਮਰਾਨੰਗਲ ਖਿਲਾਫ਼ ਬਹਿਬਲ ਕਲਾਂ ਗੋਲੀਕਾਂਡ ਦਾ ਮਾਮਲਾ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਸਸਪੈਂਸ਼ਨ ਆਰਡਰ ਨੂੰ ਰੱਦ ਕਰਦੇ ਹੋਏ, ਉਨ੍ਹਾਂ ਨੂੰ ਮੁੜ ਤੋਂ ਬਹਾਲ ਕਰਨ ਦਾ ਹੁਕਮ ਦਿੱਤਾ ਹੈ। ਉਮਰਾਨੰਗਲ ਖਿਲਾਫ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਐਫਆਈਆਰ ਦਰਜ ਹੈ। …

Read More »

ਬਰਖਾਸਤ ਏਆਈਜੀ ਰਾਜਜੀਤ ਖਿਲਾਫ ਐਸਟੀਐਫ ਨੇ ਕਸਿਆ ਸ਼ਿਕੰਜਾ

ਨਸ਼ਾ ਤਸਕਰੀ ਦੇ ਮਾਮਲੇ ’ਚ ਐਸਟੀਐਫ ਨੇ ਰਾਜਜੀਤ ਦੀ ਪ੍ਰਾਪਰਟੀ ਨੂੰ ਕੀਤਾ ਅਟੈਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਦੇ ਮਾਮਲੇ ’ਚ ਅਕਤੂਬਰ 2023 ਤੋਂ ਫਰਾਰ ਚੱਲ ਰਹੇ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਖਿਲਾਫ ਐਸਟੀਐਫ ਨੇ ਸ਼ਿਕੰਜਾ ਕਸ ਦਿੱਤਾ ਹੈ। ਨਸ਼ਾ ਤਸਕਰੀ ਦੇ ਮਾਮਲੇ …

Read More »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਨਹੀਂ ਹੋਏ ਪੇਸ਼

ਆਮ ਆਦਮੀ ਪਾਰਟੀ ਨੇ ਈਡੀ ਦੇ ਪੰਜਵੇਂ ਸੰਮਨ ਨੂੰ ਵੀ ਦੱਸਿਆ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੋਟਾਲਾ ਮਾਮਲੇ ’ਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਈਡੀ ਵੱਲੋਂ ਲੰਘੀ 31 ਜਨਵਰੀ ਨੂੰ ਪੰਜਵਾਂ ਸੰਮਨ ਭੇਜ ਕੇ ਕੇਜਰੀਵਾਲ ਨੂੰ 2 ਫਰਵਰੀ …

Read More »

ਪੰਜਾਬ ’ਚ ਹੁਣ ਡਿਪਟੀ ਕਮਿਸ਼ਨਰ ਰੋਕਣਗੇ ਨਾਜਾਇਜ਼ ਮਾਈਨਿੰਗ

ਮੁੱਖ ਮੰਤਰੀ ਮਾਨ ਬੋਲੇ : ਕਿਸੇ ਦੀ ਨਾ ਸੁਣੋ, ਜੇਕਰ ਕੋਈ ਦਖਲਅੰਦਾਜ਼ੀ ਕਰੇ ਤਾਂ ਮੈਨੂੰ ਦੱਸੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਇਨ੍ਹੀਂ ਦਿਨੀਂ ਗੈਰਕਾਨੂੰਨੀ ਮਾਈਨਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਅਜਿਹੇ ’ਚ ਮੁੱਖ ਮੰਤਰੀ ਭਗਵੰਤ ਮਾਨ ਸਖਤੀ ਦੇ ਮੂਡ ਵਿਚ ਆ ਗਏ ਹਨ ਅਤੇ ਉਨ੍ਹਾਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ …

Read More »

ਕਾਂਗਰਸ ਦੀ ਮੀਟਿੰਗ ਵਿਚ ਓਪੀ ਸੋਨੀ ਅਤੇ ਔਜਲਾ ਸਮਰਥਕਾਂ ਵਿਚਾਲੇ ਤਿੱਖੀ ਬਹਿਸ

ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਤੋਂ ਹਿੰਦੂ ਉਮੀਦਵਾਰ ਉਤਾਰਨ ਦੇ ਸੁਝਾਅ ਦਾ ਔਜਲਾ ਸਮਰਥਕਾਂ ਵੱਲੋਂ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਦੇਵਿੰਦਰ ਯਾਦਵ ਦੀ ਅਗਵਾਈ ਹੇਠ ਸੋਮਵਾਰ ਨੂੰ ਅੰਮ੍ਰਿਤਸਰ ਵਿਚ ਹੋਈ ਮੀਟਿੰਗ ਦੌਰਾਨ ਆਗਾਮੀ ਲੋਕ ਸਭਾ ਚੋਣਾਂ ‘ਚ ਪਾਰਟੀ ਉਮੀਦਵਾਰ ਦੇ ਮਾਮਲੇ ਨੂੰ ਲੈ ਕੇ ਸਾਬਕਾ …

Read More »

ਦਿੱਲੀ ਮੋਰਚੇ ‘ਚ ਸ਼ਹੀਦ ਹੋਏ ਕਿਸਾਨਾਂ ਬਾਰੇ ਸਿਆਸੀ ਧਿਰਾਂ ਨੇ ਚੁੱਪ ਵੱਟੀ

ਤਤਕਾਲੀ ਕਾਂਗਰਸ ਸਰਕਾਰ ਨੇ ਪਰਿਵਾਰ ਦੇ ਜੀਅ ਨੂੰ ਨੌਕਰੀ ਤੇ ਆਰਥਿਕ ਮਦਦ ਦਾ ਕੀਤਾ ਸੀ ਐਲਾਨ ਲੰਬੀ/ਬਿਊਰੋ ਨਿਊਜ਼ : ਪੰਜਾਬ ਦੀਆਂ ਵਿਰੋਧੀ ਧਿਰਾਂ ਨੌਕਰੀ ਅਤੇ ਮੁਆਵਜ਼ਾ ਮੰਗ ਰਹੇ ਦਿੱਲੀ ਮੋਰਚੇ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਦੀ ਹਮਾਇਤ ਪੱਖੋਂ ਚੁੱਪ ਵੱਟੀ ਬੈਠੀਆਂ ਹਨ ਜਦਕਿ ਇਸ ਸਬੰਧੀ ਪਿਛਲੀ ਕਾਂਗਰਸ ਸਰਕਾਰ ਨੇ ਪਰਿਵਾਰ …

Read More »