Breaking News
Home / 2024 / February / 02 (page 3)

Daily Archives: February 2, 2024

ਮੋਗਾ ਰੈਲੀ : ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ‘ਚ ਵਿਰੋਧੀਆਂ ਨੂੰ ਦਿੱਤਾ ਜਵਾਬ

”ਨਾ ਮੈਂ ਗਿਰਾ, ਨਾ ਮੇਰੀ ਉਮੀਦੋਂ ਕਾ ਮਿਆਰ ਗਿਰਾ, ਪਰ ਮੁਝੇ ਗਿਰਾਨੇ ਕੀ ਕੋਸ਼ਿਸ਼ ਕਰਨੇ ਮੇਂ ਹਰ ਸ਼ਖ਼ਸ ਬਾਰ ਬਾਰ ਗਿਰਾ” ਮੋਗਾ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬੀਤੀ 21 ਜਨਵਰੀ ਨੂੰ ਮੋਗਾ ਵਿੱਚ ‘ਜਿੱਤੇਗਾ ਪੰਜਾਬ ਜਿੱਤੇਗੀ ਕਾਂਗਰਸ’ ਰੈਲੀ ਕਰਵਾਉਣ ਵਾਲੇ ਸਾਬਕਾ ਜ਼ਿਲ੍ਹਾ ਕਿਾਂਗਰਸ ਪ੍ਰਧਾਨ …

Read More »

ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਸਬਕ ਮਿਲਣਾ ਜ਼ਰੂਰੀ : ਮਾਲਵਿਕਾ ਸੂਦ

ਕਾਂਗਰਸ ਦੀ ਸ਼ਹਿਰੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਜ਼ਰੂਰੀ ਹੈ। ਸੀਨੀਅਰ ਆਗੂਆਂ ਦੀ ਆਪਸੀ ਲੜਾਈ ਵਿਚ ਪਾਰਟੀ ਦਾ ਨੁਕਸਾਨ ਹੁੰਦਾ ਹੈ। ਇਸ ਕਾਰਵਾਈ ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਵੀ ਸਬਕ ਮਿਲੇਗਾ। ਉਨ੍ਹਾਂ ਪਹਿਲਾਂ ਵੀ ਵਿਧਾਨ ਸਭਾ ਚੋਣਾਂ ਦੌਰਾਨ ਦੋਵਾਂ ਆਗੂਆਂ ਖ਼ਿਲਾਫ਼ ਹਾਈਕਮਾਂਡ ਨੂੰ …

Read More »

‘ਆਪ’ ਤੇ ਕਾਂਗਰਸ ਕੋਲ ਬਹੁਮਤ ਪਰ ਚੰਡੀਗੜ੍ਹ ਵਿੱਚ ਮੇਅਰ ਭਾਜਪਾ ਦਾ

ਮਨੋਜ ਸੋਨਕਰ ਬਣੇ ਚੰਡੀਗੜ੍ਹ ਦੇ ਮੇਅਰ; ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਵੋਟਾਂ ਰੱਦ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਵੀ ਭਾਜਪਾ ਦੀ ਝੋਲੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 30 ਜਨਵਰੀ ਨੂੰ ਹੋਈ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਆਪ-ਕਾਂਗਰਸ ਗੱਠਜੋੜ ਕੋਲ …

Read More »

ਪ੍ਰੀਜ਼ਾਈਡਿੰਗ ਅਫ਼ਸਰ ਖਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਹੋਵੇ : ਭਗਵੰਤ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਸ਼ਰ੍ਹੇਆਮ ਜਮਹੂਰੀਅਤ ਦੀਆਂ ਧੱਜੀਆਂ ਉਡਾਉਣ ਬਦਲੇ ਪ੍ਰੀਜ਼ਾਈਡਿੰਗ ਅਫ਼ਸਰ ਖਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਜਾਣ-ਬੁੱਝ ਕੇ ਆਪਣੇ ਘੱਟਗਿਣਤੀ ਵਿੰਗ ਦੇ ਮੁਖੀ ਨੂੰ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ …

Read More »

ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵਿਗਿਆਨਕ ਸੋਚ ਅਪਨਾਉਣ ਦਾ ਸੁਨੇਹਾ ਦਿੱਤਾ

ਟੋਰਾਂਟੋ : ਵਿਦੇਸ਼ਾਂ ਵਿੱਚ ਵਸੇ ਪੰਜਾਬੀ ਜਿੱਥੇ ਸਾਹਿਤ, ਰਾਜਨੀਤੀ, ਖੇਡਾਂ, ਵਪਾਰ, ਸਿੱਖਿਆ ਅਤੇ ਖੇਤੀ ਦੇ ਖੇਤਰਾਂ ਵਿੱਚ ਵਧੀਆ ਕਾਰਗੁਜਾਰੀ ਵਿਖਾਉਦੇ ਰਹੇ ਹਨ, ਉੱਥੇ ਧਰਮ ਦੇ ਖੇਤਰ ਵਿਚ ਵੀ ਉਨ੍ਹਾਂ ਦੀਆਂ ਸਰਗਰਮੀਆਂ ਘੱਟ ਸ਼ਲਾਘਾ ਯੋਗ ਨਹੀਂ ਹਨ। ਕੈਨੇਡਾ ‘ਚ ਵਸਦੇ ਪੰਜਾਬੀਆਂ ਨੂੰ ਜਿੱਥੇ ਹਰ ਖੇਤਰ ਵਿਚ ਮੋਹਰੀ ਰਹਿਣ ਦਾ ਮਾਣ ਹਾਸਿਲ …

Read More »

ਭਾਵਪੂਰਤ ਅਤੇ ਪ੍ਰੇਰਨਾਦਾਇਕ ਰਿਹਾ ਡਾ. ਨਵਜੋਤ ਕੌਰ ਨਾਲ ਅੰਤਰਰਾਸ਼ਟਰੀ ਪ੍ਰੋਗਰਾਮ ‘ਸਿਰਜਣਾ ਦੇ ਆਰ-ਪਾਰ’

ਟੋਰਾਂਟੋ : ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਾਂਝੇ ਯਤਨਾਂ ਨਾਲ ਮਹੀਨਾਵਾਰ ਆਨਲਾਈਨ ਪ੍ਰੋਗਰਾਮ ‘ਸਿਰਜਣਾ ਦੇ ਆਰ ਪਾਰ’ ਵਿੱਚ 29 ਜਨਵਰੀ ਸੋਮਵਾਰ ਨੂੰ ਡਾ. ਨਵਜੋਤ ਕੌਰ ਪ੍ਰਿੰਸੀਪਲ ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ …

Read More »

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਇਆ ਕਲਾ ਪ੍ਰੇਮੀਆਂ ਦਾ ਮਿਲਾਪ : ਬਲਬੀਰ ਕੌਰ ਰਾਏਕੋਟੀ

ਆਰਟ ਲਵਰਜ਼ ਦੇ ਸੰਸਥਾਪਕ ਵਿਨੈ ਕੁਮਾਰ ਜੋਸ਼ੀ ਦੀ ਪ੍ਰਧਾਨਗੀ ਹੇਠ ਭਾਰਤ ਅਤੇ ਪਾਕਿਸਤਾਨ ਦੇ ਬਾਲੀਵੁੱਡ ਅਤੇ ਟਾਲੀਵੁੱਡ ਕਲਾਕਾਰਾਂ ਦੀ ਮੀਟਿੰਗ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਨਾਰੋਵਾਲ ਪਾਕਿਸਤਾਨ ਵਿਖੇ ਹੋਈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪਵਿੱਤਰ ਅਸਥਾਨ ‘ਤੇ ਪੁੱਜਣ ‘ਤੇ ਭਾਰਤੀ ਕਲਾਕਾਰਾਂ ਦਾ ਪਾਕਿਸਤਾਨ ਦੇ ਕਲਾਕਾਰਾਂ ਅਤੇ ਸ਼੍ਰੀ ਕਰਤਾਰਪੁਰ ਸਾਹਿਬ …

Read More »

ਭ੍ਰਿਸ਼ਟ ਮੁਲਕਾਂ ਦੀ ਸੂਚੀ ਵਿੱਚ ਭਾਰਤ ਦਾ 93ਵਾਂ ਸਥਾਨ

ਭਾਰਤ ਦੇ ਅੰਕਾਂ ‘ਚ ਪਿਛਲੇ ਸਾਲ ਮੁਕਾਬਲੇ ਕੋਈ ਜ਼ਿਆਦਾ ਤਬਦੀਲੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਲ 2023 ਲਈ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਜਾਰੀ ਕੀਤੀ ਗਈ 180 ਮੁਲਕਾਂ ਦੀ ਸੂਚੀ ਵਿੱਚ ਭਾਰਤ 93ਵੇਂ ਸਥਾਨ ‘ਤੇ ਹੈ ਕਿਉਂਕਿ ਇਸ ਦਾ ਕੁੱਲ ਸਕੋਰ ਕਾਫੀ ਹੱਦ ਤੱਕ ਪਿਛਲੇ ਸਾਲ ਵਾਲਾ ਹੀ ਰਿਹਾ ਹੈ। ਮਾਹਿਰਾਂ …

Read More »

ਅਮਰੀਕਾ ਵਿਚ ਜਿਸ ਬੇਘਰ ਨਸ਼ੇੜੀ ਨੂੰ ਰਹਿਣ ਲਈ ਥਾਂ ਦਿੱਤੀ, ਉਸੇ ਨੇ ਹਰਿਆਣਾ ਦੇ ਵਿਦਿਆਰਥੀ ਨੂੰ 50 ਵਾਰ ਹਥੌੜੇ ਮਾਰ ਕੇ ਕਤਲ ਕੀਤਾ

ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਵਿੱਚ ਹਾਲ ਹੀ ਵਿੱਚ ਐੱਮਬੀਏ ਦੀ ਡਿਗਰੀ ਹਾਸਲ ਕਰਨ ਵਾਲੇ ਹਰਿਆਣਾ ਦੇ 25 ਸਾਲਾ ਵਿਦਿਆਰਥੀ ਨੂੰ ਜਾਰਜੀਆ ਸੂਬੇ ਦੇ ਲਿਥੋਨੀਆ ਸ਼ਹਿਰ ਵਿੱਚ ਉਸ ਬੇਘਰ ਨਸ਼ੇੜੀ ਨੇ ਕੁੱਟ-ਕੁੱਟ ਕੇ ਮਾਰ ਦਿੱਤਾ, ਜਿਸ ਦੀ ਉਹ ਪਿਛਲੇ ਕੁਝ ਦਿਨਾਂ ਤੋਂ ਮਦਦ ਕਰ ਰਿਹਾ ਸੀ ਤੇ ਉਸ ਨੂੰ ਰਹਿਣ ਲਈ …

Read More »

ਸਿਆਸਤ ਦੇ ਬਦਲਦੇ ਰੰਗ

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮਹਾਂਗੱਠਜੋੜ ਤੋਂ ਅਸਤੀਫ਼ਾ ਦੇ ਕੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਨਾਲ ਸਮਝੌਤਾ ਕਰਨ ਉਪਰੰਤ, ਇਕ ਦਿਨ ‘ਚ ਹੀ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਵਲੋਂ ਵਾਰ-ਵਾਰ ਪਾਲਾ ਬਦਲ ਕੇ ਮੁੱਖ ਮੰਤਰੀ ਬਣੇ ਰਹਿਣ, ਨੇ ਭਾਰਤੀ …

Read More »