Home / 2024 / February / 05

Daily Archives: February 5, 2024

ਚੰਡੀਗੜ੍ਹ ’ਚ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਰਿਟਰਨਿੰਗ ਅਫਸਰ ’ਤੇ ਭੜਕੇ ਚੀਫ ਜਸਟਿਸ

ਨਵੀਂ ਦਿੱਲੀ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ ਹੈ। ਮਾਨਯੋਗ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠ ਤਿੰਨ ਜੱਜਾਂ ਨੇ ਮਾਮਲੇ ਦੀ ਸੁਣਵਾਈ ਕੀਤੀ। ਚੀਫ਼ ਜਸਟਿਸ ਨੇ ਪ੍ਰੀਜ਼ਾਈਡਿੰਗ ਅਫਸਰ ਦੀ ਵੀਡੀਓ ਵੀ ਦੇਖੀ ਜਿਸ ਵਿਚ ਉਹ ਕਥਿਤ ਤੌਰ ’ਤੇ ਵੋਟਾਂ ਰੱਦ …

Read More »

ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਬਿਮਾਰ ਪਤਨੀ ਨੂੰ ਹਫਤੇ ’ਚ ਇੱਕ ਵਾਰ ਮਿਲ ਸਕਣਗੇ ਸਾਬਕਾ ਡਿਪਟੀ ਸੀਐੱਮ  

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹਿਰਾਸਤੀ ਪੈਰੋਲ ’ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹਫਤੇ ਵਿੱਚ ਇੱਕ ਵਾਰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਟਿੰਗ ਦੌਰਾਨ ਡਾਕਟਰ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ …

Read More »

ਅੰਮਿ੍ਤਸਰ ਪਹੁੰਚੀ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’

ਪੰਜਾਬ ਬਚਾਓ ਯਾਤਰਾ ਦਾ ਅੰਮਿ੍ਰਤਸਰ ’ਚ ਭਰਵਾਂ ਸਵਾਗਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਟਾਰੀ ਬਾਰਡਰ ਤੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ ਅੱਜ ਅੰਮਿ੍ਰਤਸਰ ਪਹੁੰਚੀ, ਜਿੱਥੇ ਇਸ ਯਾਤਰਾ ਦਾ ਭਰਵਾਂ ਸਵਾਗਤ ਹੋਇਆ ਹੈ। ਇਸ ਯਾਤਰਾ ਦੌਰਾਨ ਸਾਬਕਾ ਮੰਤਰੀ ਅਨਿਲ ਜੋਸ਼ੀ ਵੀ ਸੁਖਬੀਰ ਸਿੰਘ ਬਾਦਲ …

Read More »

ਦਸੂਹਾ ਦੇ  ਨੌਜਵਾਨ ਦੀ ਪੁਰਤਗਾਲ ’ਚ ਸੜਕ ਹਾਦਸੇ ਦੌਰਾਨ ਗਈ ਜਾਨ

ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ 24 ਸਾਲਾ ਨੌਜਵਾਨ ਦੀ ਪੁਰਤਗਾਲ ਦੇ ਲਿਸਬਨ ਸ਼ਹਿਰ ਵਿਚ ਇਕ ਸੜਕ ਹਾਦਸੇ ਦੌਰਾਨ ਜਾਨ ਚਲੇ ਗਈ ਹੈ। ਮਿ੍ਰਤਕ ਨੌਜਵਾਨ ਦੀ ਪਹਿਚਾਣ ਪਿੰਡ ਉਸਮਾਨ ਸ਼ਹੀਦ ਦੇ ਨਿਵਾਸੀ ਤਜਿੰਦਰ ਸਿੰਘ ਵਜੋਂ ਹੋਈ ਹੈ। ਮਿ੍ਰਤਕ ਨੌਜਵਾਨ ਤਜਿੰਦਰ ਸਿੰਘ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ …

Read More »

ਭਾਰਤ ਦੇ ਚੋਣ ਕਮਿਸ਼ਨ ਦੀ ਸਿਆਸੀ ਦਲਾਂ ਨੂੰ ਨਸੀਹਤ

ਚੋਣ ਪ੍ਰਚਾਰ ਵਿਚ ਬੱਚਿਆਂ ਦੀ ਸ਼ਮੂਲੀਅਤ ’ਤੇ ਲਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅੱਜ ਸੋਮਵਾਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਸੀਹਤ ਅਤੇ ਸਲਾਹ ਦਿੱਤੀ ਹੈ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਦਾ ਇਸਤੇਮਾਲ ਕਿਸੇ ਵੀ ਰੂਪ ਵਿਚ ਨਾ ਕਰੋ। ਇਸਦੇ ਚੱਲਦਿਆਂ ਬੱਚੇ …

Read More »

ਰਾਹੁਲ ਗਾਂਧੀ ਨੇ ਚਲਾਈ 2 ਕੁਇੰਟਲ ਕੋਲੇ ਨਾਲ ਲੱਦੀ ਸਾਈਕਲ

ਰਾਹੁਲ ਨੇ ਸਾਈਕਲ ’ਤੇ ਕੋਲਾ ਲਿਜਾ ਰਹੇ ਨੌਜਵਾਨਾਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਝਾਰਖੰਡ ਵਿਚ ਕਾਂਗਰਸ ਪਾਰਟੀ ਦੀ ਭਾਰਤ ਜੋੜੇ ਨਿਆਂ ਯਾਤਰਾ ਦਾ ਅੱਜ ਸੋਮਵਾਰ ਨੂੰ ਚੌਥਾ ਦਿਨ ਸੀ। ਇਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ  ਅੱਜ ਆਪਣੀ ਯਾਤਰਾ ਦੀ ਸ਼ੁਰੂਆਤ ਰਾਮਗੜ੍ਹ ਦੇ ਮਹਾਤਮਾ ਗਾਂਧੀ ਚੌਕ ਤੋਂ ਕੀਤੀ। ਰਾਹੁਲ …

Read More »

ਪਾਕਿਸਤਾਨ ’ਚ ਚੋਣਾਂ ਤੋਂ ਤਿੰਨ ਦਿਨ ਪਹਿਲਾਂ ਦਹਿਸ਼ਤੀ ਹਮਲਾ – 10 ਪੁਲਿਸ ਕਰਮਚਾਰੀਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੇ ਦਰਬਾਰ ਸ਼ਹਿਰ ਵਿਚ ਅੱਜ ਸੋਮਵਾਰ ਨੂੰ ਸਵੇਰੇ ਪੁਲਿਸ ਸਟੇਸ਼ਨ ’ਤੇ ਦਹਿਸ਼ਤੀ ਹਮਲਾ ਹੋ ਗਿਆ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਮੁਤਾਬਕ ਇਸ ਹਮਲੇ ਵਿਚ 10 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 6 ਗੰਭੀਰ ਜ਼ਖਮੀ ਵੀ ਹੋ ਗਏ ਹਨ। ਇਹ ਦਹਿਸ਼ਤੀ ਹਮਲਾ ਆਮ …

Read More »

ਪੰਜਾਬ ਕਾਂਗਰਸ ਸਮਰਾਲਾ ਕਨਵੈਨਸ਼ਨ ’ਚ ਦਿਸੇਗੀ ਇਕਜੁੱਟ

ਤਿਆਰੀਆਂ ਲਈ 16 ਮੈਂਬਰੀ ਕਮੇਟੀ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਇਨ੍ਹੀਂ ਦਿਨੀਂ ਆਪਸੀ ਕਲੇਸ ਵਿਚ ਉਲਝੀ ਹੋਈ ਹੈ, ਪਰ 11 ਫਰਵਰੀ ਨੂੰ ਸਮਰਾਲਾ (ਲੁਧਿਆਣਾ) ਵਿਚ ਹੋਣ ਵਾਲੀ ਕਨਵੈਨਸ਼ਨ ਵਿਚ ਪਾਰਟੀ ਇਕਜੁੱਟ ਦਿਸੇਗੀ। ਇਸਦੇ ਪਿੱਛੇ ਕਾਰਨ ਵੀ ਖਾਸ ਹੈ ਕਿਉਂਕਿ ਇਸ ਕਨਵੈਨਸ਼ਨ ਵਿਚ ਕਾਂਗਰਸ ਪਾਰਟੀ ਦੇ ਰਾਬਟਰੀ ਪ੍ਰਧਾਨ ਮਲਿਕਾਰਜੁਨ ਖੜਗੇ …

Read More »