Breaking News
Home / 2024 / February / 07

Daily Archives: February 7, 2024

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

ਚੰਡੀਗੜ੍ਹ, : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ …

Read More »

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 17 ਫਰਵਰੀ ਨੂੰ ਦਿੱਲੀ ਦੀ ਅਦਾਲਤ ’ਚ ਪੇਸ਼ੀ

ਈਡੀ ਦੀ ਸ਼ਿਕਾਇਤ ’ਤੇ ਕੇਜਰੀਵਾਲ ਨੂੰ ਅਦਾਲਤ ਨੇ ਭੇਜਿਆ ਸੰਮਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰਟ ਦੀ ਸ਼ਿਕਾਇਤ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵੱਲੋਂ ਸੰਮਨ ਭੇਜਿਆ ਗਿਆ ਹੈ। ਜਿਸ ਵਿਚ ਉਨ੍ਹਾਂ ਨੂੰ 17 ਫਰਵਰੀ ਨੂੰ ਅਦਾਲਤ ਵਿਚ …

Read More »

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦਾ ਰਿਮਾਂਡ 5 ਦਿਨਾਂ ਲਈ ਹੋਰ ਵਧਿਆ

ਪਤਨੀ ਬੋਲੀ : ਅੱਜ ਸਾਡੀ ਮੈਰਿਜ ਐਨਵਰਸਰੀ ਪ੍ਰੰਤੂ ਹੇਮੰਤ ਮੌਜੂਦ ਨਹੀਂ ਰਾਂਚੀ/ਬਿਊਰੋ ਨਿਊਜ਼ : ਰਾਂਚੀ ਕੋਰਟ ਨੇ ਜ਼ਮੀਨ ਘੋਟਾਲਾ ਮਾਮਲੇ ’ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦਾ ਈਡੀ ਰਿਮਾਂਡ 5 ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜਾਂਚ ਏਜੰਸੀ ਨੇ ਪੀਐਮਐਲਏ ਕੋਰਟ ਤੋਂ ਸੋਰੇਨ ਦਾ ਰਿਮਾਂਡ 7 ਦਿਨ ਵਧਾਉਣ …

Read More »

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

ਚੰਡੀਗੜ੍ਹ, : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ …

Read More »

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ’ਚ ਕੀਤੀ ਗਈ ਸੋਧ ਦੀ ਐਸਜੀਪੀਸੀ ਨੇ ਕੀਤੀ ਨਿੰਦਾ 

ਧਾਮੀ ਨੇ ਕਿਹਾ : ਮਹਾਰਾਸ਼ਟਰ ਦੇ ਮੁੱਖ ਮੰਤਰੀ ਸਿੱਖ ਗੁਰਧਾਮਾਂ ’ਚ ਸਰਕਾਰੀ ਪ੍ਰਭਾਵ ਵਧਾਉਣ ਦੀਆਂ ਸਾਜਿਸ਼ਾਂ ਕਰਨ ਬੰਦ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ’ਚ 90 ਮਿੰਟ ਦਿੱਤਾ ਭਾਸ਼ਣ – ਕਾਂਗਰਸ ਪਾਰਟੀ ਦੀ ਕੀਤੀ ਸਖਤ ਆਲੋਚਨਾ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਭਾਸ਼ਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚਰਚਾ ਵਿਚ ਹਿੱਸਾ ਲੈਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ 90 ਮਿੰਟ ਦੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ’ਤੇ ਜੰਮ ਕੇ …

Read More »

ਪਾਕਿਸਤਾਨ ’ਚ ਦੋ ਬੰਬ ਧਮਾਕੇ- 2 ਦਰਜਨ ਤੋਂ ਵੱਧ ਮੌਤਾਂ

ਭਲਕੇ 8 ਫਰਵਰੀ ਨੂੰ ਪਾਕਿਸਤਾਨ ’ਚ ਪੈਣੀਆਂ ਹਨ ਵੋਟਾਂ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ’ਚ ਭਲਕੇ 8 ਫਰਵਰੀ ਦਿਨ ਵੀਰਵਾਰ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਅੱਜ ਬੁੱਧਵਾਰ ਨੂੰ ਬਲੋਚਿਸਤਾਨ ਦੇ ਦੋ ਵੱਖ-ਵੱਖ ਸਥਾਨਾਂ ’ਤੇ ਧਮਾਕੇ ਹੋਏ ਹਨ। ਇਨ੍ਹਾਂ ਬੰਬ ਧਮਾਕਿਆਂ ਵਿਚ 2 ਦਰਜਨ ਤੋਂ ਵੱਧ ਵਿਅਕਤੀਆਂ ਦੀ ਜਾਨ ਚਲੇ …

Read More »

ਸੀਐਮ ਮਾਨ ਨੇ ਰਜਿਸਟਰੀਆਂ ਤੋਂ ਐਨਓਸੀ ਖਤਮ ਕਰਨ ਵਾਲੇ ਫੈਸਲੇ ਨੂੰ ਲਾਗੂ ਕਰਨ ਲਈ ਕੀਤੀ ਮੀਟਿੰਗ

ਕਿਹਾ : ਨਜਾਇਜ਼ ਕਲੋਨੀਆਂ ਕੱਟਣ ਵਾਲਿਆਂ ਖਿਲਾਫ ਲਿਆਂਦਾ ਜਾਵੇਗਾ ਸਖਤ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਦਾ ਲੰਘੇ ਕੱਲ੍ਹ ਫੈਸਲਾ ਕੀਤਾ ਸੀ। ਇਸ ਫੈਸਲੇ ਨੂੰ ਜਲਦੀ ਲਾਗੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਈ ਲੈਵਲ ਮੀਟਿੰਗ ਕੀਤੀ …

Read More »

‘ਆਪ’ ਸਾਂਸਦ ਸੁਸ਼ੀਲ ਰਿੰਕੂ ਨੇ ਅਯੁੱਧਿਆ ਪਹੁੰਚ ਰਾਮ ਲੱਲਾ ਦੇ ਕੀਤੇ ਦਰਸ਼ਨ

ਰਾਮ ਮੰਦਿਰ ’ਚ ਨਤਮਸਤਕ ਹੋ ਕੇ ਸੰਤਾਂ ਪਾਸੋਂ ਅਸ਼ੀਰਵਾਦ ਕੀਤਾ ਪ੍ਰਾਪਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅਯੁੱਧਿਆ ਪਹੁੰਚ ਰਾਮ ਲੱਲਾ ਦੇ ਦਰਸ਼ਨ ਕੀਤੇ। ਇਸ ਸਬੰਧੀ ਰਿੰਕੂ ਵੱਲੋਂ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ। ਪੋਸਟ …

Read More »

ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ’ਚ ਐਨਐਸਯੂਆਈ ਨੇ ਕੀਤਾ ਭਾਜਪਾ ਖਿਲਾਫ ਪ੍ਰਦਰਸ਼ਨ

ਪ੍ਰਦਰਸ਼ਨਕਾਰੀਆਂ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਮੇਅਰ ਦੀ ਚੋਣ ਸਮੇਂ ਹੋਈ ਗੜਬੜੀ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਜਾਰੀ ਹਨ। ਅੱਜ ਬੁੱਧਵਾਰ ਨੂੰ ਚੰਡੀਗੜ੍ਹ ’ਚ ਕਾਂਗਰਸ ਦੀ ਯੂਥ ਵਿੰਗ ਜਥੇਬੰਦੀ ਐੱਨਐੱਸਯੂਆਈ ਵੱਲੋਂ ਭਾਜਪਾ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਜਦੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਭਾਜਪਾ ਦਫ਼ਤਰ ਵੱਲ ਕੂਚ …

Read More »