Breaking News
Home / 2024 / February / 07 (page 2)

Daily Archives: February 7, 2024

ਜਬਰ ਜਨਾਹ ਦੇ ਆਰੋਪਾਂ ’ਚ ਘਿਰੇ ਹਾਕੀ ਖਿਡਾਰੀ ਵਰੁਣ ਕੁਮਾਰ ਦੇ ਪਿਤਾ ਨੇ ਦਿੱਤਾ ਸਪੱਸ਼ਟੀਕਰਨ

ਕਿਹਾ- ਮੇਰੇ ਪੁੱਤਰ ਨੂੰ ਸਾਜਿਸ਼ ਤਹਿਤ ਫਸਾਇਆ ਜਾ ਰਿਹੈ ਜਲੰਧਰ/ਬਿਊਰੋ ਨਿਊਜ਼ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਖ਼ਿਲਾਫ਼ ਬੈਂਗਲੁਰੂ ’ਚ ਪੋਸਕੋ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਗਿਆਨ ਭਾਰਤੀ ਪੁਲਿਸ ਸਟੇਸ਼ਨ ’ਚ ਦਰਜ ਹੋਈ ਹੈ ਤੇ ਪੁਲਿਸ ਵੱਲੋਂ ਵਰੁਣ ਕੁਮਾਰ ਦੀ ਭਾਲ ਕੀਤੀ ਜਾ ਰਹੀ ਹੈ। …

Read More »

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ’ਚ ਕੀਤੀ ਗਈ ਸੋਧ ਤੋਂ ਅਕਾਲੀ ਦਲ ਨਰਾਜ਼

ਦਲਜੀਤ ਸਿੰਘ ਚੀਮਾ ਨੇ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਕੀਤੀ ਨਿੰਦਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ 1956 ਵਿਚ ਮਹਾਰਾਸ਼ਟਰ ਸਰਕਾਰ ਵਲੋਂ ਹਾਲ ਹੀ ਵਿਚ ਕੀਤੀ ਗਈ ਸੋਧ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ …

Read More »

ਚੰਗਾ ਕੰਮ ਕਰਨ ਵਾਲਿਆਂ ਨੂੰ ਸਨਮਾਨ ਨਹੀਂ ਮਿਲਦਾ : ਗਡਕਰੀ

ਕਿਹਾ : ਗਲਤ ਕੰਮ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਚਾਹੇ ਕਿਸੇ ਵੀ ਸਿਆਸੀ ਪਾਰਟੀ ਦੀ ਸਰਕਾਰ ਬਣੇ, ਇਕ ਗੱਲ ਤਾਂ ਤੈਅ ਹੈ ਕਿ ਜੋ ਚੰਗਾ ਕੰਮ ਕਰਦਾ ਹੈ, ਉਸ ਨੂੰ ਸਨਮਾਨ ਨਹੀਂ ਮਿਲਦਾ ਅਤੇ ਜੋ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ 8 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ ਅਤੇ ਬੱਬਰ ਅਕਾਲੀ ਜਰਨੈਲ ਸਿੰਘ ਕਾਲਰੇ ਸਮੇਤ 8 ਅਹਿਮ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੰਖੇਪ ਧਾਰਮਿਕ ਸਮਾਗਮ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ …

Read More »

ਪੰਜਾਬ ਸਰਕਾਰ ਆਨਲਾਈਨ ਫਰਾਡ ਤੋਂ ਬਚਣ ਲਈ ਵਿਦਿਆਰਥੀ ਨੂੰ ਦੇਵੇਗੀ ਸਿੱਖਿਆ

ਇੰਟਰੋਡਕਸ਼ਨ ਟੂ ਈ ਸੁਰੱਖਿਆ ਨਾਮ ਨਾਲ ਸਿਲੇਬਸ ਕੀਤਾ ਗਿਆ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਕੂਲਾਂ ’ਚ ਹੁਣ ਵਿਦਿਆਰਥੀਆਂ ਨੂੰ ਆਨਲਾਈਨ ਫਰਾਡ ਤੋਂ ਬਚਾਉਣ ਲਈ ਪੜ੍ਹਾਈ ਕਰਵਾਈ ਜਾਵੇਗੀ। ਇੰਨਾ ਹੀ ਨਹੀਂ ਇਸ ਖਤਰੇ ਨਾਲ ਨਿਪਟਣ ਦੇ ਵਿਦਿਆਰਥੀਆਂ ਨੂੰ ਗੁਰ ਵੀ ਦੱਸੇ ਜਾਣਗੇ। ਇਸ ਦੇ ਲਈ ਮਨਿਸਟਰੀ ਆਫ਼ ਹੋਮ ਅਫੇਅਰਜ਼ ਵੱਲੋਂ …

Read More »