Home / 2024 / February / 09

Daily Archives: February 9, 2024

ਤਿੰਨ ਸ਼ਖਸੀਅਤਾਂ ਨੂੰ ਭਾਰਤ ਰਤਨ ਦੇਣ ਦੇ ਐਲਾਨ ’ਤੇ ਸੁਨੀਲ ਜਾਖੜ ਨੇ ਜ਼ਾਹਰ ਕੀਤੀ ਖੁਸ਼ੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਤਿੰਨ ਸ਼ਖਸੀਅਤਾਂ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਅਤੇ ਖੇਤੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦੇ ਫੈਸਲੇ ’ਤੇ ਖੁਸ਼ੀ ਅਤੇ ਤਸੱਲੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ …

Read More »

ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਤੇ ਵਿਗਿਆਨੀ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਅਤੇ ਵਿਗਿਆਨੀ ਐੱਮ.ਐੱਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ਉਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। …

Read More »

ਨਵਜੋਤ ਸਿੰਘ ਸਿੱਧੂ ਨੇ ਹੁਣ ਭਾਜਪਾ ਨੂੰ ਦੱਸਿਆ ਝੂਠ ਦੇ ਮਹਿਲ ਉਸਾਰਨ ਵਾਲੀ ਪਾਰਟੀ

ਕਿਹਾ : ਹਮੇਸ਼ਾ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਹੜੇ ਪਿਛਲੇ ਦਿਨ ਹੀ ਭਾਜਪਾ ਦੇ ਹੱਕ ਦੀ ਗੱਲ ਕਰ ਰਹੇ ਸਨ, ਹੁਣ ਕਹਿ ਰਹੇ ਹਨ ਕਿ ਭਾਜਪਾ ਸਰਕਾਰ ਕੇਂਦਰ ਵਿੱਚ ਬੈਠ ਕੇ ਸਾਰੇ ਦੇਸ਼ ਵਿੱਚ ਝੂਠ ਦੇ ਮਹਿਲ ਉਸਾਰ ਰਹੀ ਹੈ। …

Read More »

ਪੰਜਾਬ ’ਚ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਹੋਣਾ ਤੈਅ – ਆਉਂਦੇ ਦਿਨਾਂ ’ਚ ਹੋ ਸਕਦੈ ਵੱਡਾ ਐਲਾਨ  

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਮੁੜ ਤੋਂ ਗਠਜੋੜ ਹੋਣਾ ਤੈਅ ਹੋ ਗਿਆ ਹੈ। ਇਸ ਸਬੰਧੀ  ਚਰਚਾ ਸਿਖ਼ਰਾਂ ’ਤੇ ਹੈ ਅਤੇ ਆਉਂਦੇ ਦਿਨਾਂ ਵਿਚ ਪੰਜਾਬ ਦੀ ਰਾਜਨੀਤੀ ਵਿਚ ਇਸ ਦਿਸ਼ਾ ਵਿਚ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ …

Read More »

ਲੁਧਿਆਣਾ ’ਚ 28 ਮੁਹੱਲਾ ਕਲੀਨਿਕਾਂ ਨੂੰ ਨੋਟਿਸ ਜਾਰੀ – ਫੇਕ ਡਾਟਾ ਐਂਟਰੀ ਦਾ ਸ਼ੱਕ

ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ਵਿਚ ਆਊਟ ਪੇਸੈਂਟ ਵਿਭਾਗ (ਓਪੀਡੀ) ਦੇ ਅੰਕੜਿਆਂ ਵਿਚ ਗੜਬੜੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਕਾਰਨ ਕਲੀਨਿਕ ਜਾਂਚ ਦੇ ਘੇਰੇ ਵਿਚ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪਤਾ ਲੱਗਾ ਹੈ ਕਿ 75 ਮੁਹੱਲਾ ਕਲੀਨਿਕਾਂ ਵਿਚੋਂ 28 ਮੁਹੱਲਾ ਕਲੀਨਿਕਾਂ ਵਿਚ ਮਰੀਜ਼ਾਂ ਦੀ …

Read More »

ਕਿਸਾਨਾਂ ਦਾ ਅੰਦੋਲਨ ਟਾਲਣ ’ਚ ਜੁਟੀ ਪੰਜਾਬ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲਿਆ ਮੋਰਚਾ

ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਵਲੋਂ ਆਪਣੀਆਂ ਸਰਹੱਦਾਂ ਸੀਲ ਕੀਤੀਆਂ ਜਾ ਰਹੀਆਂ ਹਨ। ਉਧਰ ਪੰਜਾਬ ਸਰਕਾਰ ਵੀ ਇਸ ਕਿਸਾਨ ਅੰਦੋਲਨ ਨੂੰ ਟਾਲਣ ਵਿਚ ਜੁਟ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਖੁਦ ਇਸ ਮਾਮਲੇ ਦੀ ਕਮਾਨ ਸੰਭਾਲ ਰਹੇ ਹਨ। …

Read More »

ਲਾਲੂ ਯਾਦਵ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੀਆਂ ਨੂੰ ਅੰਤਰਿਮ ਜ਼ਮਾਨਤ

ਲੈਂਡ ਫਾਰ ਜੌਬਜ਼ ਮਾਮਲੇ ’ਚ ਅਗਲੀ ਸੁਣਵਾਈ 28 ਫਰਵਰੀ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਂਡ ਫਾਰ ਜੌਬਜ਼ ਮਾਮਲੇ ਵਿਚ ਦਿੱਲੀ ਦੀ ਰਾਊਜ਼ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਬੇਟੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ …

Read More »

ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ‘ਚ ਸੁਰੱਖਿਆ ਪ੍ਰਬੰਧ ਮਜ਼ਬੂਤ

ਸਰਹੱਦਾਂ ‘ਤੇ ਬੈਰੀਕੇਡ ਤੇ ਨੀਮ ਫ਼ੌਜੀ ਦਸਤੇ ਲਗਾਏ, ਟ੍ਰੈਫਿਕ ਜਾਮ ਨਵੀਂ ਦਿੱਲੀ/ਬਿਊਰੋ ਨਿਊਜ਼ : 13 ਫਰਵਰੀ ਨੂੰ ਕਿਸਾਨਾਂ ਦੇ ਵਿਆਪਕ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ ਵਿਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ ਇਰਾਨ ਦੇ ਸਿੱਖਿਆ ਸ਼ਾਸਤਰੀਆਂ ਦਾ ਵਫ਼ਦ

ਇਰਾਨ ਵਿੱਚ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਇਰਾਨ ਦੇ ਸਿੱਖਿਆ ਮਾਹਿਰਾਂ ਦਾ ਵਫ਼ਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਇਆ। ਉਨ੍ਹਾਂ ਗੁਰੂਘਰ ਮੱਥਾ ਟੇਕਿਆ ਅਤੇ ਧਾਰਮਿਕ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਅਲ-ਮੁਸਤਫ਼ਾ ਅੰਤਰਰਾਸ਼ਟਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਲੀ ਅੱਬਾਸੀ, ਯੂਨੀਵਰਸਿਟੀ …

Read More »

ਬਜਟ ਮੀਟਿੰਗਾਂ ਵਿੱਚ ਆਤਿਸ਼ੀ ਦੀ ਸ਼ਮੂਲੀਅਤ ਗ਼ੈਰ-ਕਾਨੂੰਨੀ : ਬਾਜਵਾ

ਚੰਡੀਗੜ/ਬਿਊਰੋ ਨਿਊਜ਼ : ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰਾਲੇ ਨੂੰ ਅਹੁਦੇ ਦੀ ਗੋਪਨੀਅਤਾ ਬਣਾਈ ਰੱਖਣ ‘ਚ ਅਸਫ਼ਲ ਰਹਿਣ ਲਈ ਆਲੋਚਨਾ ਕੀਤੀ ਹੈ। ਬਾਜਵਾ ਨੇ ਇੱਕ ਖ਼ਬਰ ਦੇ ਹਵਾਲੇ ਨਾਲ ਕਿਹਾ ਕਿ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਸਿੰਘ ਨੇ …

Read More »