Breaking News
Home / 2024 / February / 10

Daily Archives: February 10, 2024

ਆਮ ਆਦਮੀ ਪਾਰਟੀ ਪੰਜਾਬ ’ਚ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੰਨਾ ਰੈਲੀ ਦੌਰਾਨ ਕੀਤਾ ਐਲਾਨ ਖੰਨਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਖੰਨਾ ਰੈਲੀ ਦੌਰਾਨ ਐਲਾਨ ਕੀਤਾ ਕਿ ਅਗਾਮੀ ਲੋਕ ਸਭਾ ਚੋਣਾਂ ‘ਆਪ’ ਆਪਣੇ ਦਮ ’ਤੇ ਪੰਜਾਬ ’ਚ ਇਕੱਲਿਆਂ ਹੀ ਲੜੇਗੀ। ਉਨ੍ਹਾਂ ਕਿਹਾ ਕਿ …

Read More »

ਸ਼ਾਮ ਸਿੰਘ ਅਟਾਰੀਵਾਲਾ ਨੂੰ ਬਰਸੀ ਮੌਕੇ ਕੀਤਾ ਗਿਆ ਯਾਦ

ਅਦਾਕਾਰਾ ਗੁਲ ਪਨਾਗ ਨੇ ਪਰਿਵਾਰ ਸਮੇਤ ਅਟਾਰੀਵਾਲਾ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ ਅਟਾਰੀ/ਬਿਊਰੋ ਨਿਊਜ਼ : ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲਾ ਨੂੰ ਸ਼ਹੀਦ ਭਗਤ ਸਿੰਘ ਦੇ ਨਾਲ ਜੋੜਿਆ ਜਾਵੇ। ਇਹ ਮੰਗ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਗੁਲ ਪਨਾਗ ਵੱਲੋਂ ਕੀਤੀ ਗਈ। ਸ਼ਾਮ ਸਿੰਘ ਅਟਾਰੀ ਵਾਲਾ ਦੀ ਯਾਦ …

Read More »

ਸੀਏਏ ਕਾਨੂੰਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਲਾਗੂ

ਅਮਿਤ ਸ਼ਾਹ ਬੋਲੇ : ਇਹ ਕਾਨੂੰਨ ਕਿਸੇ ਦੀ ਨਾਗਰਿਕਤਾ ਨਹੀਂ ਖੋਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਸਿਟੀਜਨਸ਼ਿਪ ਅਮੈਂਡਮੈਂਟ ਐਕਟ (ਸੀਏਏ) ਕਾਨੂੰਨ ਦੇਸ਼ ’ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੀਏਏ ਦੇਸ਼ ਦਾ ਐਕਟ ਹੈ ਅਤੇ ਇਸ ਅਸੀਂ …

Read More »

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਸ਼ੰਭੂ ਬਾਰਡਰ ਨੂੰ ਕੀਤਾ ਗਿਆ ਸੀਲ

ਪੰਜਾਬ-ਹਰਿਆਣਾ ਦਰਮਿਆਨ ਅੰਬਾਲਾ ਤੋਂ ਟ੍ਰੈਫਿਕ ਬੰਦ, ਦਿੱਲੀ ਜਾਣ ਲਈ ਚਾਰ ਨਵੇਂ ਰੂਟ ਅੰਬਾਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਸਮੇਤ 26 ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਕੂਲ ਕੀਤਾ ਜਾਵੇਗਾ। ਪੰਜਾਬ ਦੇ ਕਿਸਾਨ 10 ਹਜ਼ਾਰ ਟਰੈਕਟਰ ਟਰਾਲੀਆਂ ਲੈ ਦਿੱਲੀ ਜਾਣ ਲਈ ਹਰਿਆਣਾ ’ਚ ਦਾਖਲ ਹੋਣਗੇ। …

Read More »

ਪਾਕਿਸਤਾਨ ’ਚ ਨਵਾਜ਼ ਸ਼ਰੀਫ਼ ਅਤੇ ਬਿਲਾਵਲ ਭੁੱਟੋ ਮਿਲ ਕੇ ਸਰਕਾਰ ਬਣਾਉਣ ਲਈ ਹੋਏ ਸਹਿਮਤ

ਚੋਣਾਂ ਦੌਰਾਨ ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਸਪੱਸ਼ਟ ਬਹੁਮਤ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ’ਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਦੇ ਲਈ ਵੋਟਿੰਗ ਖਤਮ ਹੋਣ ਤੋਂ ਬਾਅਦ ਨਤੀਜੇ ਆਉਣੇ ਜਾਰੀ ਹਨ ਅਤੇ ਹੁਣ ਤੱਕ ਆਏ ਨਤੀਜੇ ਅਨੁਸਾਰ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਦਾ ਹੋਇਆ ਨਜ਼ਰ ਨਹੀਂ ਆ ਰਿਹਾ। ਜਦਕਿ …

Read More »

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸਮੇਤ 4 ‘ਆਪ’ ਆਗੂ ਖਿਲਾਫ਼ ਚਾਰਜਸ਼ੀਟ ਦਾਖਲ

ਚੰਡੀਗੜ੍ਹ ਪੁਲਿਸ ਨੇ 3 ਸਾਲ ਪਹਿਲਾਂ ਦਰਜ ਕੀਤਾ ਸੀ ਅਪਰਾਧਿਕ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ 4 ਆਗੂਆਂ ਖਿਲਾਫ 3 ਸਾਲ ਪੁਰਾਣੇ ਇਕ ਅਪਰਾਧਿਕ ਮਾਮਲੇ ’ਚ ਚਾਰਜਸ਼ੀਟ ਦਾਖਲ ਕੀਤੀ ਹੈ। ਇਸ ਚਾਰਜਸ਼ੀਟ ਵਿਚ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਨਾਂ ਵੀ ਸ਼ਾਮਲ …

Read More »

ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਜਲੰਧਰ ਦੇ ਪ੍ਰੋਫੈਸਰ ’ਤੇ ਲੱਗੇ ਸੈਕਸੂਅਲ ਹਰਾਸਮੈਂਟ ਦੇ ਆਰੋਪ

ਪਾਸ ਕਰਵਾਉਣ ਦਾ ਲਾਲਚ ਦੇ ਕੇ ਵਿਦਿਆਰਥਣ ਨਾਲ ਰੇਪ ਕਰਨ ਦੀ ਕੀਤੀ ਗਈ ਕੋਸ਼ਿਸ਼ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ ਪ੍ਰੋਫੈਸਰ ’ਤੇ ਸੈਕਸੂਅਲ ਹਰਾਸਮੈਂਟ ਦੇ ਆਰੋਪ ਲੱਗੇ ਹਨ। ਇਸ ਨੂੰ ਲੈ ਕੇ ਵਿਦਿਆਰਥਣਾਂ ਵੱਲੋਂ ਇੰਸਟੀਚਿਊਟ ਵਿਚ ਖੂਬ ਹੰਗਾਮਾ ਕੀਤਾ ਗਿਆ। ਇਸੇ ਦੌਰਾਨ ਐਮਬੀਏ ਕਰ …

Read More »