Breaking News
Home / 2024 / February / 12

Daily Archives: February 12, 2024

ਨਿਤੀਸ਼ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ – ਵਿਰੋਧੀ ਧਿਰ ਨੇ ਕੀਤਾ ਵਾਕ ਆਊਟ

ਪਟਨਾ/ਬਿਊਰੋ ਨਿਊਜ਼ ਬਿਹਾਰ ਵਿਧਾਨ ਸਭਾ ਵਿਚ ਅੱਜ ਸੋਮਵਾਰ ਨੂੰ ਨਿਤੀਸ਼ ਸਰਕਾਰ ਨੇ ਫਲੋਰ ਟੈਸਟ ਪਾਸ ਕਰ ਲਿਆ ਹੈ ਅਤੇ ਵੋਟਿੰਗ ਤੋਂ ਪਹਿਲਾਂ ਹੀ ਵਿਰੋਧੀ ਧਿਰ ਨੇ ਵਾਕ ਆਊਟ ਕਰ ਦਿੱਤਾ ਸੀ। ਸੱਤਾ ਪੱਖ ਦੀ ਮੰਗ ’ਤੇ ਵੋਟਿੰਗ ਕਰਵਾਈ ਗਈ ਅਤੇ ਇਸਦੇ ਸਮਰਥਨ ਵਿਚ 129 ਵੋਟਾਂ ਪਈਆਂ। ਇਸ ਤੋਂ ਪਹਿਲਾਂ ਚਰਚਾ …

Read More »

ਕਤਰ ਦੀ ਜੇਲ੍ਹ ’ਚ ਬੰਦ 8 ਸਾਬਕਾ ਭਾਰਤੀ ਜਲ ਸੈਨਿਕ ਰਿਹਾਅ

ਜਾਸੂਸੀ ਦੇ ਆਰੋਪ ’ਚ ਕੀਤੇ ਗਏ ਸਨ ਗਿ੍ਰਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਤਰ ਨੇ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਜਾਸੂਸੀ ਦੇ ਮਾਮਲੇ ਵਿੱਚ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਤਰ ਦੀ ਇੰਟੈਲੀਜੈਂਸ ਏਜੰਸੀ …

Read More »

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਰਿਵਾਰ ਸਮੇਤ ਸ੍ਰੀ ਰਾਮਲੱਲਾ ਦੇ ਕੀਤੇ ਦਰਸ਼ਨ

ਸ੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਵੱਡੀ ਗਿਣਤੀ ’ਚ ਜਾ ਰਹੇ ਹਨ ਸ਼ਰਧਾਲੂ ਅਯੁੱਧਿਆ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ ਸੋਮਵਾਰ ਨੂੰ ਅਯੁੱਧਿਆ ਪਹੁੰਚੇ, ਜਿੱਥੇ ਇਨ੍ਹਾਂ ਦੋਵੇਂ ਮੁੱਖ ਮੰਤਰੀਆਂ ਨੇ ਪਰਿਵਾਰਾਂ ਸਮੇਤ ਸ੍ਰੀ ਰਾਮਲੱਲਾ …

Read More »

ਅਸ਼ੋਕ ਚਵਾਨ ਨੇ ਕਾਂਗਰਸ ਪਾਰਟੀ ’ਚੋਂ ਦਿੱਤਾ ਅਸਤੀਫਾ – ਵਿਧਾਇਕ ਦਾ ਅਹੁਦਾ ਵੀ ਛੱਡਿਆ

ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਦਿੱਗਜ਼ ਕਾਂਗਰਸੀ ਆਗੂ ਅਸ਼ੋਕ ਚਵਾਨ ਨੇ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਵਿਧਾਇਕ ਦਾ ਅਹੁਦਾ ਵੀ ਛੱਡ ਦਿੱਤਾ ਹੈ। ਅਸ਼ੋਕ ਚਵਾਨ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਹੈ ਕਿ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਕਿਹਾ : ਅਸੀਂ ਭਰਤੀ ਪ੍ਰਕਿਰਿਆ ਨੂੰ ਬਣਾਇਆ ਹੈ ਪਾਰਦਰਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਰੁਜ਼ਗਾਰ ਮੇਲੇ ਤਹਿਤ ਹਾਲ ਹੀ ਵਿੱਚ ਭਰਤੀ ਕੀਤੇ ਇੱਕ ਲੱਖ ਤੋਂ ਵੱਧ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ। ਵੀਡੀਓ ਕਾਨਫਰੰਸ ਰਾਹੀਂ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਧਾਨੀ ਦਿੱਲੀ ਵਿੱਚ ਕਰਮਯੋਗੀ ਭਵਨ …

Read More »

ਕਾਂਗਰਸ ਦੀ ਕਨਵੈਨਸ਼ਨ ਤੋਂ ਨਵਜੋਤ ਸਿੱਧੂ ਦੀ ਦੂਰੀ ਚਰਚਾ ਦਾ ਵਿਸ਼ਾ ਬਣੀ

ਨਵਜੋਤ ਸਿੱਧੂ ਨੇ ਟਕਸਾਲੀ ਆਗੂਆਂ ਨੂੰ ਅਣਗੌਲੇ ਕਰਨ ਦੇ ਲਗਾਏ ਆਰੋਪ ਪਟਿਆਲਾ/ਬਿਊਰੋ ਨਿਊਜ਼ ਲੁਧਿਆਣਾ ਦੇ ਕਸਬਾ ਸਮਰਾਲਾ ਵਿੱਚ ਕਾਂਗਰਸ ਪਾਰਟੀ ਵੱਲੋਂ ਐਤਵਾਰ ਨੂੰ ਕਰਵਾਈ ਗਈ ਕਨਵੈਨਸ਼ਨ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ ਸਨ ਅਤੇ ਕਨਵੈਨਸ਼ਨ ਤੋਂ ਨਵਜੋਤ ਸਿੱਧੂ ਦੀ ਇਹ ਦੂਰੀ ਫਿਰ ਚਰਚਾ ਦਾ ਵਿਸ਼ਾ …

Read More »

ਸਰਕਾਰ ਵਲੋਂ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ ’ਤੇ ਸੁਰੱਖਿਆ ਸਖਤ

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਭਲਕੇ 13 ਫਰਵਰੀ ਨੂੰ ਕਰਨਗੇ ‘ਦਿੱਲੀ ਕੂਚ’ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕੇਂਦਰ ਸਰਕਾਰ ਨਾਲ ਜੁੜੀਆਂ ਕਿਸਾਨੀ ਮੰਗਾਂ ਤੇ ਹੋਰਨਾਂ ਮਸਲਿਆਂ ਦੇ ਹੱਲ ਲਈ ਭਲਕੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸਦੇ ਚੱਲਦਿਆਂ ਵੱਡੀ ਗਿਣਤੀ …

Read More »