ਹਰਿਆਣਾ ਨਾਲ ਲੱਗਦੀ ਸਰਹੱਦ ’ਤੇ ਇੰਟਰਨੈੱਟ ਬੰਦ ਹਾਈਕੋਰਟ ਦਾ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਸੰਭੂ ਬੈਰੀਅਰ ’ਤੇ ਹਰਿਆਣਾ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ’ਚ ਦਾਖਲ ਹੋਣ ਤੋਂ ਰੋਕਣ ਲਈ …
Read More »Daily Archives: February 13, 2024
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਕਰੋਨਾ ਕਾਲ ਸਮੇਂ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਕੀਤੇ ਮਾਮਲੇ ’ਤੇ ਹੁਣ ਨਹੀਂ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਤਿੰਨ ਸਾਲ ਪਹਿਲਾਂ ਕਰੋਨਾ ਕਾਲ ਸਮੇਂ ਧਾਰਾ 188 ਤਹਿਤ ਚੰਡੀਗੜ੍ਹ ਪੁਲਿਸ ਵੱਲੋਂ ਮੀਤ ਹੇਅਰ ਖਿਲਾਫ਼ ਦਰਜ …
Read More »ਰਾਕੇਸ਼ ਟਿਕੈਤ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਦਿੱਤਾ ਵੱਡਾ ਬਿਆਨ
ਕਿਹਾ : ਜੇ ਕਿਸਾਨਾਂ ਨਾਲ ਅਨਿਆਂ ਹੋਇਆਂ ਤਾਂ ਅਸੀਂ ਵੀ ਕਿਸਾਨਾਂ ਦੇ ਨਾਲ ਡਟ ਕੇ ਖੜ੍ਹਾਂਗੇ ਮੇਰਠ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੀਤੇ ਜਾ ਕੂਚ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਭਾਵੇਂ ਰਾਕੇਸ਼ ਟਿਕੈਤ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ …
Read More »ਪੰਜਾਬ ਕਾਂਗਰਸ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਨਿੱਤਰੀ
ਕਾਨੂੰਨੀ ਮਦਦ ਲਈ ਹੈਲਪਲਾਈਨ ਨੰਬਰ 82838-35469 ਕੀਤਾ ਗਿਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਪੰਜਾਬ ਕਾਂਗਰਸ ਨਿੱਤਰ ਆਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਲੀਗਲ ਟੀਮ ਦੇ ਮੁਖੀ ਵਿਪਨ ਘਈ ਵੱਲੋਂ ਇਸ ਸਬੰਧੀ ਪ੍ਰੈਸ …
Read More »ਦਿੱਲੀ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਕੀਤਾ ਸਮਰਥਨ
ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ’ਚ ਬਦਲਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਦਿੱਲੀ ਸਰਕਾਰ ਨੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰਨ ਦੀ …
Read More »ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਰਨਗੇ ਸਰਹੱਦੀ ਪਿੰਡਾਂ ਦਾ ਦੌਰਾ
ਕੇਂਦਰ ਸਰਕਾਰ ਨੇ ਪੁਰੋਹਿਤ ਦਾ ਅਸਤੀਫ਼ਾ ਨਹੀਂ ਕੀਤਾ ਮਨਜ਼ੂਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਸਤੀਫ਼ਾ ਨਾ ਮਨਜ਼ੂਰ ਹੋਣ ਤੋਂ ਬਾਅਦ ਮੁੜ ਸਰਗਰਮ ਹੋ ਗਏ ਹਨ। ਰਾਜਪਾਲ ਨੇ ਲੰਘੇ ਦਿਨੀਂ ਚੰਡੀਗੜ੍ਹ ’ਚ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਜਦਕਿ ਕਈ ਮਾਮਲਿਆਂ ’ਚ ਖਾਮੀਆਂ ਬਦਲੇ ਉਨ੍ਹਾਂ ਅਧਿਕਾਰੀਆਂ ਕੋਲੋਂ ਜਵਾਬ …
Read More »ਪੀਐਮ ਬਣਨ ਤੋਂ ਬਾਅਦ ਮੋਦੀ 7ਵੀਂ ਵਾਰ ਯੂਏਈ ਦੇ ਦੌਰੇ ’ਤੇ ਗਏ
ਅਯੁੱਧਿਆ ਤੋਂ ਬਾਅਦ ਯੂਏਈ ਵਿਚ ਮੰਦਿਰ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦਿਨਾਂ ਦੇ ਦੌਰੇ ਲਈ ਯੂਏਈ ਗਏ ਹਨ। ਪ੍ਰਧਾਨ ਮੰਤਰੀ ਮੋਦੀ ਯੂਏਈ ਦੇ ਰਾਸ਼ਟਰਪਤੀ ਮੁਹੰਮਦ ਬਿਨ ਜਾਯਦ ਅਲ ਨਾਹਯਾਨ ਦੇ ਨਾਲ ਦੋਪੱਖੀ ਬੈਠਕ ਕਰਨਗੇ। ਇਸ ਤੋਂ ਇਲਾਵਾ ਪੀਐਮ ਮੋਦੀ …
Read More »ਮਹਾਰਾਸ਼ਟਰ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਸ਼ੋਕ ਚੌਹਾਨ ਭਾਜਪਾ ਵਿਚ ਸ਼ਾਮਲ
ਚਵਾਨ ਨੂੰ ਰਾਜ ਸਭਾ ’ਚ ਭੇਜ ਸਕਦੀ ਹੈ ਭਾਜਪਾ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਤੇ ਦਿੱਗਜ਼ ਆਗੂ ਅਸ਼ੋਕ ਚੌਹਾਨ ਅੱਜ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਕਾਂਗਰਸ ਦੇ ਸਾਬਕਾ ਐਮ.ਐਲ.ਸੀ. ਰਾਜੁਲਕਰ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ। ਮਹਾਰਾਸ਼ਟਰ ਦੇ …
Read More »