ਲੋਕ ਸਭਾ ਚੋਣਾਂ 2024 ਲਈ ਬਣੇ ‘ਸਟੇਟ ਆਈਕੋਨ’ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕਿ੍ਰਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸੇ ਦੌਰਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕਿ੍ਰਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ ਵਿਚ ਕਾਫੀ ਮਕਬੂਲ ਹੈ …
Read More »Daily Archives: February 19, 2024
ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ
ਚੀਫ ਜਸਟਿਸ ਨੇ ਹਾਈਕੋਰਟ ’ਚ ਜਮ੍ਹਾਂ ਬੈਲੇਟ ਪੇਪਰ ਮੰਗਵਾਏ-ਭਲਕੇ ਫਿਰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਹਾਰਸ ਟਰੇਡਿੰਗ ਦੇਖ ਕੇ …
Read More »ਈਡੀ ਦੇ ਛੇਵੇਂ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਅਰਵਿੰਦ ਕੇਜਰੀਵਾਲ
‘ਆਪ’ ਦਾ ਕਹਿਣਾ : 16 ਮਾਰਚ ਤੱਕ ਇੰਤਜ਼ਾਰ ਕਰੇ ਏਜੰਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ਰਾਬ ਘੋਟਾਲਾ ਮਾਮਲੇ ਵਿਚ ਪੁੱਛਗਿੱਛ ਦੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 19 ਫਰਵਰੀ ਸੋਮਵਾਰ ਨੂੰ ਵੀ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੇ ਸਾਹਮਣੇ ਪੇਸ਼ ਨਹੀਂ ਹੋਏ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਈਡੀ ਦੇ ਸੰਮਨ …
Read More »ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਨਹੀਂ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਮਾਨ
ਸੁਖਬੀਰ ਬਾਦਲ ਨੇ ਕੀਤਾ ਹੋਇਆ ਹੈ ਮਾਨਹਾਨੀ ਦਾ ਕੇਸ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੋਇਆ ਹੈ। ਇਸ ਮਾਨਹਾਨੀ ਦੇ ਕੇਸ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਸੁਣਵਾਈ …
Read More »ਪਟਿਆਲਾ ’ਚ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨਾਲ ਸਬੰਧਤ ਸੀ ਕਿਸਾਨ ਨਰਿੰਦਰਪਾਲ ਸਿੰਘ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ’ਚ ਮੋਤੀ ਮਹਿਲ ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨ ਨਰਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੇ ਗਈ ਹੈ। ਇਹ ਕਿਸਾਨ ਨਰਿੰਦਰਪਾਲ ਸਿੰਘ ਭਾਰਤੀ ਕਿਸਾਨ ਯੂਨੀਅਨ …
Read More »ਡਾ. ਇੰਦਰਬੀਰ ਸਿੰਘ ਨਿੱਝਰ ਦੂਜੀ ਵਾਰ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਬਣੇ
ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ ਡਾ. ਇੰਦਰਬੀਰ ਸਿੰਘ ਨਿੱਝਰ ਅੰਮਿ੍ਰਤਸਰ/ਬਿਊਰੋ ਨਿਊਜ਼ ਦੁਨੀਆ ਭਰ ’ਚ ਨਾਮਵਰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਜਨਰਲ ਕਮੇਟੀ ਦੀਆਂ ਅੰਮਿ੍ਰਤਸਰ ’ਚ ਹੋਈਆਂ ਚੋਣਾਂ ਵਿਚ ਇਕ ਵਾਰ ਫਿਰ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਉਨ੍ਹਾਂ ਦੀ ਟੀਮ ਨੇ ਜਿੱਤ ਹਾਸਲ ਕੀਤੀ ਹੈ। ਡਾ. ਇੰਦਰਬੀਰ ਸਿੰਘ …
Read More »ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ
ਚੰਡੀਗੜ੍ਹ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 3 ਮਾਰਚ ਨੂੰ ਹੋ ਰਹੀ ਚੋਣ ਲਈ ਲਖਵਿੰਦਰ ਸਿੰਘ ਜੌਹਲ (ਡਾ.) ਦੀ ਅਗਵਾਈ ਵਾਲੀ ਟੀਮ ਵਲੋਂ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ। ਮਨੋਰਥ ਪੱਤਰ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕੀਤਾ। ਚੋਣ ਮਨੋਰਥ ਪੱਤਰ ਤਿਆਰੀ ਕਮੇਟੀ ਵਿੱਚ ਡਾ. …
Read More »ਭਾਰਤ ਸਰਕਾਰ ਵਲੋਂ ਕਿਸਾਨਾਂ ਨੂੰ 5 ਫਸਲਾਂ ’ਤੇ ਐਮਐਸਪੀ ਦੇਣ ਦੀ ਪੇਸ਼ਕਸ਼
ਦੋ ਦਿਨ ਵਿਚਾਰ ਕਰਾਂਗੇ, ਸਹਿਮਤੀ ਨਾ ਬਣੀ ਤਾਂ 21 ਫਰਵਰੀ ਨੂੰ ਦਿੱਲੀ ਕੂਚ ਕਰਾਂਗੇ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਚੱਲਦਿਆਂ ਭਾਰਤ ਦੀ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ 5 ਫਸਲਾਂ ’ਤੇ ਐਮਐਸਪੀ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਜਿਨ੍ਹਾਂ 5 ਫਸਲਾਂ ’ਤੇ ਐਮਐਸਪੀ ਦੀ ਪੇਸ਼ਕਸ਼ …
Read More »