ਭਾਜਪਾ ਉਮੀਦਵਾਰ ਮਨੋਜ ਸੋਨਕਰ ਦੀ ਜਿੱਤ ਨੂੰ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ਵਿਚ ਅੱਜ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮਾਨਯੋਗ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੰਦਿਆਂ ਚੰਡੀਗੜ੍ਹ ਦਾ …
Read More »Daily Archives: February 20, 2024
ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ’ਚ ਭਾਜਪਾ ਨੂੰ ਵੱਡਾ ਝਟਕਾ
ਸੁਪਰੀਮ ਕੋਰਟ ਨੇ ਰੱਦ ਕੀਤੀਆਂ 8 ਵੋਟਾਂ ਦੀ ਗਿਣਤੀ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ’ਚ ਅੱਜ ਮਾਨਯੋਗ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਅਤੇ ਸੁਣਵਾਈ ਦੌਰਾਨ ਕੋਰਟ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖਤ ਫਟਕਾਰ ਲਗਾਈ। ਚੀਫ ਜਸਟਿਸ ਡੀ ਵਾਈ ਚੰਦਰਚੂਹੜ ਦੀ ਅਗਵਾਈ ਵਾਲੀ …
Read More »ਭਾਜਪਾ ਸਾਂਸਦ ਹੰਸ ਰਾਜ ਹੰਸ ’ਤੇ ਲੱਗੇ ਧੋਖਾਧੜੀ ਦੇ ਆਰੋਪ
ਲਾਲ ਬਾਦਸ਼ਾਹ ਦਰਗਾਹ ਦੇ ਸੇਵਾਦਾਰ ਨੇ ਜਲੰਧਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਜਲੰਧਰ/ਬਿਊਰੋ ਨਿਊਜ਼ : ਦਿੱਲੀ ਪੱਛਮੀ ਤੋ ਭਾਜਪਾ ਦੇ ਸੰਸਦ ਮੈਂਬਰ ਅਤੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਸਥਿਤ ਬਾਪੂ ਲਾਲ ਬਾਦਸ਼ਾਹ ਦਰਗਾਹ ਦੇ ਗੱਦੀਨਸ਼ੀਨ ਹੰਸ ਰਾਜ ਹੰਸ ਅਤੇ ਵਿਧਾਇਕ ਇੰਦਰਜੀਤ ਕੌਰ ’ਤੇ ਧਾਂਦਲੀ ਦੇ ਆਰੋਪ ਲੱਗੇ ਹਨ। ਇਹ ਆਰੋਪ ਡੇਰਾ ਬਾਬਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ’ਚ ਏਮਸ ਦਾ ਕੀਤਾ ਉਦਘਾਟਨ
ਕਿਹਾ : ਜੰਮੂ-ਕਸ਼ਮੀਰ ’ਚੋਂ ਪਹਿਲਾਂ ਆਉਂਦੀਆਂ ਸਨ ਅੱਤਵਾਦ ਦੀਆਂ ਖ਼ਬਰਾਂ, ਹੁਣ ਹੋ ਰਿਹਾ ਹੈ ਵਿਕਾਸ ਸ੍ਰੀਨਗਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਜੰਮੂ ’ਚ ਏਮਸ ਦਾ ਉਦਘਾਟਨ ਕੀਤਾ। ਇਸ ਦੀ ਖਾਸ ਗੱਲ ਇਹ ਹੈ ਕਿ 2019 ’ਚ ਇਸ ਦਾ ਨੀਂਹ ਪੱਥਰ ਵੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਹੀ ਰੱਖਿਆ …
Read More »ਜਾਖੜ ਨੇ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹਿਣ ਲਈ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ
ਕਿਹਾ : ਮੁੱਖ ਮੰਤਰੀ ਭਗਵੰਤ ਮਾਨ ਨੇ ਨਹੀਂ ਨਿਭਾਈ ਸਹੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਪੰਜਾਬ ਭਾਜਪਾ ਅਤੇ ਕਾਂਗਰਸ ਪਾਰਟੀ ਦੇ ਵੱਡੇ ਆਗੂਆਂ …
Read More »ਲਖਵਿੰਦਰ ਸਿੰਘ ਜੌਹਲ ਦੇ ਸਾਹਿਤਕ ਕਾਫ਼ਲੇ ਵੱਲੋਂ ਨਾਮਜ਼ਦਗੀਆਂ ਦਾਖ਼ਲ
3 ਮਾਰਚ ਨੂੰ ਹੋ ਰਹੀ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ (ਡਾ) ਅਤੇ ਡਾ. ਗੁਰਇਕਬਾਲ ਸਿੰਘ ਦੇ ਸਾਹਿਤਕ ਕਾਫ਼ਲੇ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਪ੍ਰਧਾਨ ਦੇ ਅਹੁਦੇ ਲਈ ਲਖਵਿੰਦਰ ਸਿੰਘ ਜੌਹਲ (ਡਾ) ਨੇ, ਸੀਨੀਅਰ ਮੀਤ ਪ੍ਰਧਾਨ ਲਈ ਡਾਃ ਸ਼ਿੰਦਰਪਾਲ ਸਿੰਘ ਨੇ, ਜਨਰਲ ਸਕੱਤਰ …
Read More »ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ’ਚ ਮਿਲੀ ਜ਼ਮਾਨਤ
ਅਮਿਤ ਸ਼ਾਹ ਖਿਲਾਫ ਕੀਤੀ ਗਈ ਸੀ ਇਤਰਾਜ਼ਯੋਗ ਟਿੱਪਣੀ ਲਖਨਊ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ’ਚ ਉਤਰ ਪ੍ਰਦੇਸ਼ ਦੀ ਸੁਲਤਾਨਪੁਰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਤੋਂ ਬਾਅਦ ਰਾਹੁਲ ਨੇ 25-25 ਹਜ਼ਾਰ ਰੁਪਏ ਦੇ ਦੋ ਬਾਂਡ ਭਰੇ ਹਨ। ਇਹ ਮਾਮਲਾ 5 …
Read More »ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 8ਵਾਂ ਦਿਨ
ਭਲਕੇ 21 ਫਰਵਰੀ ਨੂੰ ਦਿੱਲੀ ਕੂਚ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਮੰਗਲਵਾਰ ਨੂੰ 8ਵਾਂ ਦਿਨ ਹੈ ਅਤੇ ਹੁਣ ਭਲਕੇ 21 ਫਰਵਰੀ ਨੂੰ ਕਿਸਾਨ ਦਿੱਲੀ ਕੂਚ ਕਰਨ ਦੀ ਤਿਆਰੀ ਵਿਚ ਹਨ। ਧਿਆਨ ਰਹੇ ਕਿ ਲੰਘੀ 13 ਫਰਵਰੀ ਨੂੰ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ …
Read More »ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਖੁਲਾਸਾ – ਪਰਨੀਤ ਕੌਰ ਭਾਜਪਾ ਉਮੀਦਵਾਰ ਵਜੋਂ ਪਟਿਆਲਾ ਲੋਕ ਸਭਾ ਹਲਕੇ ਤੋਂ ਲੜਨਗੇ ਚੋਣ
ਪਟਿਆਲਾ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਹਲਕੇ ਤੋਂ ਹੁਣ ਪਰਨੀਤ ਕੌਰ ਭਾਜਪਾ ਉਮੀਦਵਾਰ ਵਜੋਂ ਚੋਣ ਲੜਨਗੇ। ਇਹ ਖੁਲਾਸਾ ਪਰਨੀਤ ਕੌਰ ਦੇ ਪਤੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਉਹਨਾਂ ਇਹ ਵੀ ਕਿਹਾ ਕਿ ਪਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਕੈਪਟਨ ਅਮਰਿੰਦਰ …
Read More »