ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਐਡਵਾਈਜ਼ਰੀ ਭੇਜ ਕੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸੂਬੇ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ। ਕਿਸਾਨਾਂ ਵੱਲੋਂ ਦਿੱਲੀ ਮਾਰਚ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਵਲੋਂ ਇਹ ਐਡਵਾਈਜ਼ਰੀ ਜਾਰੀ …
Read More »Daily Archives: February 21, 2024
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਵਾਸੀਆਂ ਨੂੰ ਕੀਤੀ ਅਪੀਲ
ਕਿਹਾ : 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਬਿਨਾ ਕਿਸੇ ਡਰ ਤੋਂ ਪਾਈਆਂ ਜਾਣ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਵਾਸੀਆਂ ਇਕ ਖਾਸ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਮੂਹ ਭਾਰਤ ਵਾਸੀਆਂ ਨੂੰ 2024 …
Read More »ਕਿਸਾਨ ਅੰਦੋਲਨ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਹਰਿਆਣਾ ਪੁਲਿਸ ਦਰਮਿਆਨ ਟਕਰਾਅ
ਖਨੌਰੀ ਬਾਰਡਰ ਨੌਜਵਾਨ ਕਿਸਾਨ ਦੀ ਗਈ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੀ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਦਿੱਲੀ ਕੂਚ ਨੂੰ ਲੈ ਕੇ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ। ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਵੱਲ ਕੂਚ ਕਰਨ ਲਈ ਬਜਿੱਦ ਹਨ ਜਦਕਿ ਹਰਿਆਣਾ …
Read More »ਗ੍ਰੀਸ ਦੇ ਪ੍ਰਧਾਨ ਮੰਤਰੀ ਕਿਰੀਆਕੋਸ ਨੇ ਨਰਿੰਦਰ ਮੋਦੀ ਨੂੰ ਦੱਸਿਆ ਆਪਣਾ ਸੱਚਾ ਮਿੱਤਰ
ਕਿਹਾ : ਭਾਰਤ ਦੌਰੇ ’ਤੇ ਆਉਣਾ ਮੇਰੇ ਲਈ ਮਾਣ ਵਾਲੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਗ੍ਰੀਸ ਦੇ ਪ੍ਰਧਾਨ ਮੰਤਰੀ ਕਿਰੀਆਕੋਸ ਮਿਤਸੋਟਾਕਿਸ ਅੱਜ ਬੁੱਧਵਾਰ ਨੂੰ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਪਹੁੰਚੇ। ਜਿੱਥੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ, ਜਿਸ ਤੋਂ ਬਾਅਦ ਦੋਵੇਂ ਦੇਸ਼ਾਂ ਦੇ …
Read More »ਭਾਜਪਾ ਆਗੂ ਵੱਲੋਂ ਸਿੱਖ ਪੁਲਿਸ ਅਫ਼ਸਰ ਨੂੰ ਖਾਲਿਸਤਾਨੀ ਕਹੇ ਜਾਣ ’ਤੇ ਮੁੱਖ ਮੰਤਰੀ ਮਾਨ ਨੇ ਚੁੱਕੇ ਸਵਾਲ
ਕਿਹਾ : ਭਾਜਪਾ ਲੀਡਰਸ਼ਿਪ ਸਮੁੱਚੀ ਸਿੱਖ ਕੌਮ ਕੋਲੋਂ ਮੰਗੇ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਛਮੀ ਬੰਗਾਲ ’ਚ ਸਿੱਖ ਅਫ਼ਸਰ ਨੂੰ ਇਕ ਭਾਜਪਾ ਆਗੂ ਵੱਲੋਂ ਖਾਲਿਸਤਾਨੀ ਕਹੇ ਜਾਣ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੁੱਤਾਂ ਨੇ ਦੇਸ਼ ਦੀ ਅਜ਼ਾਦੀ ਤੋਂ ਲੈ ਕੇ …
Read More »ਰੇਡੀਓ ਦੀ ਦੁਨੀਆ ਦੇ ਬਾਦਸ਼ਾਹ ਅਮੀਨ ਸਿਆਨੀ ਦਾ ਦਿਹਾਂਤ
42 ਸਾਲ ਤੱਕ ਸੁਪਰਹਿੱਟ ਸ਼ੋਅ ‘ਗੀਤਮਾਲਾ’ ਨੂੰ ਕੀਤਾ ਹੋਸਟ ਮੁੰਬਈ/ਬਿਊਰੋ ਨਿਊਜ਼ ਮਸ਼ਹੂਰ ਰੇਡੀਓ ਅਨਾਊਂਸਰ ਅਮੀਨ ਸਿਆਨੀ ਦਾ ਮੁੰਬਈ ਦੇ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਆਖਰੀ ਸਾਹ ਲਿਆ। ਅਮੀਨ ਸਿਆਨੀ ਦੇ ਦਿਹਾਂਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। …
Read More »ਨਵਜੋਤ ਸਿੰਘ ਸਿੱਧੂ ਦੀ ਮੁੜ ਭਾਜਪਾ ’ਚ ਹੋ ਸਕਦੀ ਹੈ ਵਾਪਸੀ
ਯੁਵਰਾਜ ਸਿੰਘ ਨੂੰ ਵੀ ਗੁਰਦਾਸਪੁਰ ਤੋਂ ਚੋਣ ਲੜਾਉਣ ਦੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਕ ਪਾਸੇ ਜਿੱਥੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭਾਜਪਾ ’ਚ ਮੁੜ ਵਾਪਸੀ ਦੀ ਚਰਚਾ ਹੋ ਰਹੀ ਹੈ, ਉੱਥੇ ਦੂਜੇ ਪਾਸੇ …
Read More »ਪਾਕਿਸਤਾਨ ਵਿਚ ਨਵਾਜ਼-ਬਿਲਾਬਲ ਦੀ ਗਠਜੋੜ ਸਰਕਾਰ ਬਣੇਗੀ
ਸ਼ਾਹਬਾਜ਼ ਪੀਐਮ ਅਤੇ ਆਸਿਫ ਅਲੀ ਜ਼ਰਦਾਰੀ ਰਾਸ਼ਟਰਪਤੀ ਬਣਨਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਸਰਕਾਰ ਬਣਾਉਣ ਦੇ ਲਈ ਨਵਾਜ਼ ਸ਼ਰੀਫ ਦੀ ਪਾਰਟੀ ਪੀ.ਐਮ.ਐਲ. (ਐਨ) ਅਤੇ ਬਿਲਾਬਲ ਦੀ ਪਾਰਟੀ ਪੀ.ਪੀ.ਪੀ. ਗਠਜੋੜ ਲਈ ਤਿਆਰ ਹੋ ਗਈ ਹੈ। ਦੋਵਾਂ ਪਾਰਟੀਆਂ ਦੇ ਵਿਚਾਲੇ ਸ਼ਰਤਾਂ ਤਹਿਤ ਗਠਜੋੜ ਲਈ ਸਹਿਮਤੀ ਬਣੀ ਹੈ। ਬਿਲਾਬਲ ਭੁੱਟੋ ਜਰਦਾਰੀ ਨੇ ਕਿਹਾ ਕਿ …
Read More »ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੂੰ ਕੇਂਦਰ ਨੇ ਮੁੜ ਗੱਲਬਾਤ ਲਈ ਦਿੱਤਾ ਸੱਦਾ
ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕਰਕੇ ਮੀਟਿੰਗ ਸਬੰਧੀ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਕੋਲੋਂ ਆਪਣੀਆਂ ਖੇਤੀ ਸਬੰਧੀ ਮੰਗਾਂ ਮਨਵਾਉਣ ਦੇ ਲਈ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਮੁੜ ਮੀਟਿੰਗ ਲਈ ਸੱਦਾ ਦਿੱਤਾ ਹੈ। ਇਸ ਸਬੰਧੀ …
Read More »