Breaking News
Home / 2024 / February / 22

Daily Archives: February 22, 2024

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ ਭਲਕੇ ਦੇਸ਼ ਭਰ ’ਚ ਮਨਾਇਆ ਜਾਵੇਗਾ ਬਲੈਕ ਡੇਅ

ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲਿਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਚੰਡੀਗੜ੍ਹ ਵਿਚ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਦੇਸ਼ ਭਰ ਤੋਂ ਆਏ 100 ਤੋਂ ਜ਼ਿਆਦਾ ਕਿਸਾਨ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ

25 ਮਈ ਤੋਂ ਸ਼ੁਰੂ ਹੋਈ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਧਾਰਮਿਕ ਯਾਤਰਾ ਦੇਹਰਾਦੂਨ/ਬਿਊਰੋ ਨਿਊਜ਼ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਅਤੇ ਹਿਮਾਲਿਆ ਦੀਆਂ ਉੱਚੀਆਂ ਪਹਾੜੀਆਂ ’ਚ ਸਥਿਤ ਸਿੱਖਾਂ ਦੇ ਧਾਰਮਿਕ ਅਤੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ 2024 ਤੋਂ ਸ਼ੁਰੂ ਹੋਵੇਗੀ। ਇਸੇ ਦਿਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ …

Read More »

ਕਿਸਾਨ ਅੰਦੋਲਨ ’ਚ ਡਟੇ ਕਿਸਾਨਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਸਰਕਾਰ

ਸੜਕ ਸੁਰੱਖਿਆ ਫੋਰਸ ਅਤੇ ਐਂਬੂਲੈਂਸਾਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਤਾਇਨਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਸਰਕਾਰ ਵੀ ਡਟ ਕੇ ਕਿਸਾਨਾਂ ਦੀ ਹਮਾਇਤ ਵਿਚ ਖੜ੍ਹ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਖਨੌਰੀ ਬਾਰਡਰ ’ਤੇ ਹੋਈ ਕਿਸਾਨ ਸ਼ੁਭਕਰਨ …

Read More »

ਅਰਵਿੰਦ ਕੇਜਰੀਵਾਲ ਨੂੰ ਈਡੀ ਦਾ 7ਵਾਂ ਸੰਮਨ

26 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ 22 ਫਰਵਰੀ ਨੂੰ 7ਵਾਂ ਸੰਮਨ ਭੇਜ ਦਿੱਤਾ ਹੈ। ਈਡੀ ਨੇ ‘ਆਪ’ ਸੁਪਰੀਮੋ ਤੇ ਸੀਐਮ ਕੇਜਰੀਵਾਲ ਨੂੰ 26 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। …

Read More »

ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ ’ਤੇ ਸੀਬੀਆਈ ਦਾ ਛਾਪਾ

ਕਿਸਾਨ ਦਾ ਪੁੱਤਰ ਹਾਂ, ਇਨ੍ਹਾਂ ਛਾਪਿਆਂ ਤੋਂ ਨਹੀਂ ਡਰਦਾ : ਸਤਿਆਪਾਲ ਮਲਿਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਆਈ ਨੇ ਅੱਜ 22 ਫਰਵਰੀ ਦਿਨ ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਨਵੀਂ ਦਿੱਲੀ ਸਥਿਤ ਘਰ ਵਿਚ ਛਾਪਾ ਮਾਰਿਆ ਹੈ। ਸੀਬੀਆਈ ਨੇ ਹਾਈਡਰੋ ਪਾਵਰ ਪ੍ਰੋਜੈਕਟ ਵਿੱਚ ਹੋਏ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ …

Read More »

ਕਿਸਾਨਾਂ ਵਲੋਂ ‘ਦਿੱਲੀ ਕੂਚ’ ਦਾ ਅਗਲਾ ਫੈਸਲਾ ਭਲਕੇ 23 ਫਰਵਰੀ ਨੂੰ

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 10ਵਾਂ ਦਿਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਦੀ ਸਰਹੱਦ ’ਤੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਵੀਰਵਾਰ ਨੂੰ 10ਵਾਂ ਦਿਨ ਹੈ। ਧਿਆਨ ਰਹੇ ਕਿ ਲੰਘੀ 13 ਫਰਵਰੀ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ ਕੂਚ ਕਰਨਾ …

Read More »

19 ਰਾਜਾਂ ਦੀਆਂ 25 ਭਾਸ਼ਾਵਾਂ ਵਿੱਚ ਬਣੀਆਂ 133 ਫਿਲਮਾਂ ਦੀ ਸਕਰੀਨਿੰਗ 3 ਦਿਨਾਂ ਵਿੱਚ 33 ਘੰਟੇ ਚੱਲੇਗੀ

ਵਿਜੇਤਾਵਾਂ ਨੂੰ ਮੁੰਬਈ ਵਿੱਚ 15 ਦਿਨਾਂ ਦੀ ਵਰਕਸ਼ਾਪ ਵਿੱਚ ਸਿਨੇਮਾ ਜਗਤ ਦੇ ਦਿੱਗਜ ਦੇਣਗੇ ਫਿਲਮ ਮੇਕਿੰਗ ਦੇ ਟਿਪਸ ਹੁਣ ਤਕ ਹਰਿਆਣਾ, ਪੰਜਾਬ ਸਮੇਤ ਵੱਖ-ਵੱਖ ਰਾਜਾਂ ਤੋਂ 550 ਤੋਂ ਵੱਧ ਲੋਕਾਂ ਵਲੋਂ ਭਾਗ ਲੈਣ ਲਈ ਕਰਵਾਈ ਗਈ ਹੈ ਰਜਿਸਟ੍ਰੇਸ਼ਨ ਪੰਚਕੂਲਾ : ਭਾਰਤੀ ਚਿੱਤਰ ਸਾਧਨਾ ਦੇ ਤਿੰਨ ਦਿਨਾਂ ਰਾਸ਼ਟਰੀ ਫਿਲਮ ਫੈਸਟੀਵਲ ਲਈ …

Read More »

ਐਸਜੀਪੀਸੀ ਦੀਆਂ ਦੋ ਪੋਸਟਾਂ ਸ਼ੋਸ਼ਲ ਮੀਡੀਆ ਅਕਾਊਂਟ ਐਕਸ ਨੇ ਰੋਕੀਆਂ

ਐਡਵੋਕੇਟ ਧਾਮੀ ਨੇ ਸਾਈਬਰ ਸੁਰੱਖਿਆ ਵਿਭਾਗ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਦੋ ਪੋਸਟਾਂ ਨੂੰ ਸ਼ੋਸ਼ਲ ਮੀਡੀਆ ਅਕਾਊਂਟ ਐਕਸ ਨੇ ਭਾਰਤ ’ਚ ਵਿਦ ਹੈਲਡ ਕਰ ਦਿੱਤਾ ਹੈ। ਇਸ ਸਬੰਧੀ ਐਕਸ ਵੱਲੋਂ ਭੇਜੀ ਗਈ ਈਮੇਲ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ। ਸ਼ੋਸ਼ਲ ਮੀਡੀਆ ਅਕਾਊਂਟ ਐਕਸ ਵੱਲੋਂ ਇਹ …

Read More »