Breaking News
Home / 2024 / February / 23 (page 4)

Daily Archives: February 23, 2024

ਯੂਕਰੇਨ ਨੂੰ 800 ਡਰੋਨਜ਼ ਡੋਨੇਟ ਕਰੇਗਾ ਕੈਨੇਡਾ : ਬਲੇਅਰ

95 ਮਿਲੀਅਨ ਡਾਲਰ ਦੀ ਆਵੇਗੀ ਲਾਗਤ ਓਟਵਾ/ਬਿਊਰੋ ਨਿਊਜ਼ : ਰੱਖਿਆ ਮੰਤਰੀ ਬਿੱਲ ਬਲੇਅਰ ਨੇ ਐਲਾਨ ਕੀਤਾ ਕਿ ਕੈਨੇਡਾ ਵੱਲੋਂ 800 ਡਰੋਨ ਯੂਕਰੇਨ ਨੂੰ ਡੋਨੇਟ ਕੀਤੇ ਜਾਣਗੇ। ਇਨ੍ਹਾਂ ਡਰੋਨਜ਼ ਦੀ ਕੀਮਤ ਅੰਦਾਜ਼ਨ 95 ਮਿਲੀਅਨ ਡਾਲਰ ਬਣਦੀ ਹੈ ਤੇ ਪਿਛਲੇ ਸਾਲ ਜੂਨ ਵਿੱਚ ਕੀਵ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ …

Read More »

ਐਰਾਈਵਕੈਨ ਐਪ ਤਿਆਰ ਕਰਦੇ ਸਮੇਂ ਨਹੀਂ ਕੀਤੀ ਗਈ ਨਿਯਮਾਂ ਦੀ ਪਾਲਣਾ : ਟਰੂਡੋ

ਵੈਨਕੂਵਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਇਹ ਸਪੱਸ਼ਟ ਹੈ ਕਿ ਵਿਵਾਦਗ੍ਰਸਤ ਐਰਾਈਵਕੈਨ ਐਪ ਬਣਾਉਂਦੇ ਸਮੇਂ ਇਕਰਾਰਨਾਮੇ ਸਬੰਧੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਟਰੂਡੋ ਨੇ ਆਖਿਆ ਕਿ ਇਸ ਐਪ ਨੂੰ ਉਸ ਸਮੇਂ ਤਿਆਰ ਕੀਤਾ ਗਿਆ ਸੀ ਜਦੋਂ ਕੋਵਿਡ-19 ਮਹਾਂਮਾਰੀ ਦੀ ਸ਼ੁਰੂਆਤ ਹੋਈ ਸੀ ਤੇ ਜਦੋਂ …

Read More »

ਮੀਜ਼ਲਜ਼ ਦੀ ਸੰਭਾਵੀ ਆਊਟਬ੍ਰੇਕ ਤੋਂ ਹੈਲਥ ਏਜੰਸੀਆਂ ਨੂੰ ਮੂਰ ਨੇ ਕੀਤਾ ਸੁਚੇਤ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਡਾ. ਕੀਰਨ ਮੂਰ ਨੇ ਓਨਟਾਰੀਓ ਹੈਲਥ ਤੇ ਲੋਕਲ ਪਬਲਿਕ ਹੈਲਥ ਏਜੰਸੀਜ਼ ਨੂੰ ਇੱਕ ਮੀਮੋ ਭੇਜ ਕੇ ਗਲੋਬਲ ਪੱਧਰ ਉੱਤੇ ਮੀਜ਼ਲਜ਼ (ਖਸਰੇ) ਦੇ ਵੱਧ ਰਹੇ ਮਾਮਲਿਆਂ ਤੋਂ ਆਗਾਹ ਕੀਤਾ ਹੈ। ਭੇਜੇ ਗਏ ਇਸ ਮੀਮੋ ਵਿੱਚ ਮੂਰ ਨੇ ਏਜੰਸੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ …

Read More »

ਖੇਤੀ ਨੂੰ ਨਵੇਂ ਰਾਹ ‘ਤੇ ਲਿਜਾਣ ਲਈ ਕਿਸਾਨਾਂ ਦੀ ਮਦਦ ਕਰ ਰਹੀ ਹੈ ਸਰਕਾਰ: ਨਰਿੰਦਰ ਮੋਦੀ

ਕਿਹਾ : ਕੁਦਰਤੀ ਖੇਤੀ ਤੇ ਮੋਟੇ ਅਨਾਜ ‘ਤੇ ਅਸੀਂ ਧਿਆਨ ਕੇਂਦਰਤ ਕੀਤਾ ਲਖਨਊ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਖੇਤੀ ਨੂੰ ਨਵੇਂ ਰਾਹਤ ‘ਤੇ ਲਿਜਾਣ ਲਈ ਕਿਸਾਨਾਂ ਦੀ ਸਹਾਇਤਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੁਦਰਤੀ ਖੇਤੀ ਅਤੇ ਮੋਟੇ ਅਨਾਜ ‘ਤੇ …

Read More »

ਕਿਸਾਨੀ ਮੰਗਾਂ ਸਬੰਧੀ ਰੱਖੜਾ ਭਰਾਵਾਂ ਵੱਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਕੇਂਦਰੀ ਮੰਤਰੀ ਨੇ ਹਾਂ-ਪੱਖੀ ਹੁੰਗਾਰਾ ਭਰਿਆ : ਸੁਰਜੀਤ ਸਿੰਘ ਰੱਖੜਾ ਪਟਿਆਲਾ/ਬਿਊਰੋ ਨਿਊਜ਼ : ਉੱਘੇ ਸਮਾਜ ਸੇਵੀ ਐੱਨਆਰਆਈ ਦਰਸ਼ਨ ਸਿੰਘ ਧਾਲੀਵਾਲ ਨੇ ਕਿਸਾਨੀ ਮੰਗਾਂ ਦੇ ਹੱਲ ਲਈ ਕੇਂਦਰੀ ਗ੍ਰ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਕੀਤੀ। ਅਮਰੀਕਾ ਜਾਣ ਤੋਂ ਕੁਝ ਘੰਟੇ ਪਹਿਲਾਂ ਕੀਤੀ ਗਈ ਇਸ ਮੁਲਾਕਾਤ ਦੌਰਾਨ ਉਨ÷ ਾਂ …

Read More »

ਯੂਪੀ ਤੇ ਮੱਧ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਤੇ ਕਾਂਗਰਸ ਵਿਚਾਲੇ ਸਮਝੌਤਾ

ਯੂਪੀ ਵਿੱਚ ਕਾਂਗਰਸ 17 ਤੇ ਮੱਧ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਇੱਕ ਸੀਟ ‘ਤੇ ਲੜੇਗੀ ਚੋਣ ਲਖਨਊ/ਬਿਊਰੋ ਨਿਊਜ਼ : ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੇ ਭਾਈਵਾਲਾਂ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਨੇ ਅਗਾਲੋਕ ਸਭਾ ਚੋਣਾਂ ਸਬੰਧੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ‘ਚ ਸਮਝੌਤੇ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼ ਦੀ ਮੁੱਖ ਵਿਰੋਧੀ …

Read More »

ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਭਾਅ ‘ਚ 25 ਰੁਪਏ ਵਾਧੇ ਨੂੰ ਮਨਜ਼ੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਫਸਲੀ ਸੀਜ਼ਨ (2024-25) ਲਈ ਗੰਨੇ ਦੇ ਵਾਜਬ ਤੇ ਲਾਭਕਾਰੀ ਮੁੱਲ (ਐੱਫਆਰਪੀ) ‘ਚ 25 ਰੁਪਏ ਵਾਧੇ ਦਾ ਐਲਾਨ ਕੀਤਾ ਹੈ ਜਿਸ ਨਾਲ ਗੰਨੇ ਦਾ ਭਾਅ 340 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਐੱਫਆਰਪੀ ਉਹ ਘੱਟੋ-ਘੱਟ ਭਾਅ ਹੈ ਜਿਸ ਦੀ ਖੰਡ …

Read More »

ਸੋਨੀਆ ਗਾਂਧੀ, ਜੇਪੀ ਨੱਢਾ, ਅਸ਼ਵਨੀ ਵੈਸ਼ਨਵ ਤੇ ਕਈ ਹੋਰਾਂ ਦੀ ਰਾਜ ਸਭਾ ਲਈ ਚੋਣ

ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ ਦੀ ਚੋਣ ਨਵੀਂ ਦਿੱਲੀ : ਕਾਂਗਰਸ ਆਗੂ ਸੋਨੀਆ ਗਾਂਧੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ, ਕੇਂਦਰੀ ਮੰਤਰੀ ਦੇ ਭਾਜਪਾ ਆਗੂ ਅਸ਼ਵਨੀ ਵੈਸ਼ਨਵ, ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਸਣੇ ਕਈ ਹੋਰ ਆਗੂ ਰਾਜ ਸਭਾ ਲਈ ਨਿਰਵਿਰੋਧ …

Read More »

ਭਾਰਤ ਦੇ ਸਕੂਲਾਂ ‘ਚ ਨਵੀਂ ਡਿਜੀਟਲ ਤਕਨਾਲੋਜੀ ਦਾ ਮਕਸਦ ਤੇ ਹਕੀਕਤ

ਪ੍ਰਿੰਸੀਪਲ ਵਿਜੇ ਕੁਮਾਰ ਭਾਰਤ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਪ੍ਰਾਈਵੇਟ ਮਾਡਲ ਸਕੂਲਾਂ ਦੀ ਸਿੱਖਿਆ ਵਾਂਗ ਉੱਚ ਪੱਧਰੀ ਬਣਾਉਣ ਲਈ ਸਮੇਂ ਸਮੇਂ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਕਈ ਤਰ੍ਹਾਂ ਦੀਆਂ ਨਵੀਆਂ ਯੋਜਨਾਵਾਂ ਲਾਗੂ ਕਰਦੀਆਂ ਰਹਿੰਦੀਆਂ ਹਨ ਤਾਂ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਬੱਚਿਆਂ ਨੂੰ ਮਿਆਰੀ ਸਿੱਖਿਆ ਹਾਸਲ ਹੋ ਸਕੇ। …

Read More »