ਕਿਹਾ : ਸ੍ਰੀ ਖੁਰਾਲਗੜ੍ਹ ਸਾਹਿਬ ਬਣੇਗਾ ਵੱਡਾ ਟੂਰਿਸਟ ਸੈਂਟਰ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਸਥਿਤ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਪਵਿੱਤਰ …
Read More »Daily Archives: February 24, 2024
1 ਜੁਲਾਈ ਤੋਂ ਲਾਗੂ ਹੋਣ ਤਿੰਨ ਨਵੇਂ ਅਪਰਾਧਿਕ ਕਾਨੂੰਨ
ਧੋਖੇਬਾਜ਼ ਹੁਣ 420 ਨਹੀਂ, 316 ਅਖਵਾਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ 1 ਜੁਲਾਈ 2024 ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਜਾਣਗੇ। ਸਰਕਾਰ ਨੇ 24 ਫਰਵਰੀ ਨੂੰ ਇਸ ਨਾਲ ਸਬੰਧੀ ਜਾਣਕਾਰੀ ਜਾਰੀ ਕਰ ਦਿੱਤੀ ਹੈ। ਹੁਣ ਇੰਡੀਅਨ ਪੀਨਲ ਕੋਡ ਦੀ ਜਗ੍ਹਾ ਭਾਰਤੀ ਨਿਆਂ ਕਾਨੂੰਨ, ਕ੍ਰਿਮੀਨਲ ਪ੍ਰੋਸੀਜਰ ਕੋਡ ਦੀ ਜਗ੍ਹਾ …
Read More »ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਮੌਤ ਮਾਮਲੇ ’ਚ ਕਾਂਗਰਸ ਨੇ ਸੰਗਰੂਰ ’ਚ ਕੀਤਾ ਰੋਸ ਪ੍ਰਦਰਸ਼ਨ
ਹਰਿਆਣਾ ਦੇ ਗ੍ਰਹਿ ਮੰਤਰੀ ’ਤੇ ਮਾਮਲਾ ਦਰਜ ਕਰਨ ਦੀ ਕੀਤੀ ਗਈ ਮੰਗ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਵਿਚ ਅੱਜ ਪੰਜਾਬ ਕਾਂਗਰਸ ਵੱਲੋਂ ਸੰਗਰੂਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਸੰਗਰੂਰ ਐਸਐਸਪੀ ਦਫ਼ਤਰ …
Read More »ਪੰਜਾਬ ਦੇ ਮੁੱਖ ਸਕੱਤਰ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ
ਰੋਹਤਕ ਪੀਜੀਆਈ ’ਚ ਦਾਖਲ ਕਿਸਾਨ ਪਿ੍ਰਤਪਾਲ ਸਿੰਘ ਨੂੰ ਪੰਜਾਬ ਹਵਾਲੇ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਹਰਿਆਣਾ ਦੇ ਮੁੱਖ ਸਕੱਤਰ ਐੱਸ.ਐੱਚ. ਕੌਸ਼ਲ ਨੂੰ ਇਕ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਪੱਤਰ ’ਚ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ’ਚ ਦਾਖ਼ਲ ਪੰਜਾਬ ਦੇ ਨੌਜਵਾਨ ਕਿਸਾਨ ਪਿ੍ਰਤਪਾਲ …
Read More »ਸ਼ਹੀਦਾਂ ਦੀ ਯਾਦ ’ਚ ਸ਼ੰਭੂ ਤੇ ਖਨੌਰੀ ਸਰਹੱਦਾਂ ’ਤੇ ਕੀਤਾ ਜਾਵੇਗਾ ਮੋਮਬੱਤੀ ਮਾਰਚ
29 ਫਰਵਰੀ ਨੂੰ ਅਗਲੇ ਕਦਮ ਸਬੰਧੀ ਲਿਆ ਜਾਵੇਗਾ ਫੈਸਲਾ ਸ਼ੰਭੂ ਬਾਰਡਰ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਨੇ ਫੈਸਲਾ ਕੀਤਾ ਕਿ ਸ਼ਨੀਵਾਰ ਦੀ ਸ਼ਾਮ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਕੈਂਡਲ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ …
Read More »ਚੰਡੀਗੜ੍ਹ ਅਤੇ ਦਿੱਲੀ ਸਮੇਤ ਚਾਰ ਸੂਬਿਆਂ ਲਈ ‘ਆਪ’ ਅਤੇ ਕਾਂਗਰਸ ’ਚ ਹੋਇਆ ਗੱਠਜੋੜ
ਦਿੱਲੀ ’ਚ 4 ਸੀਟਾਂ ’ਤੇ ‘ਆਪ’ ਅਤੇ 3 ਸੀਟਾਂ ’ਤੇ ਕਾਂਗਰਸ ਪਾਰਟੀ ਲੜੇਗੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੰਡੀਗੜ੍ਹ ਅਤੇ 4 ਰਾਜਾਂ ’ਚ ਸੀਟ ਸ਼ੇਅਰਿੰਗ ਫਾਰਮੂਲਾ ਤੈਅ ਹੋ ਗਿਆ ਗਿਆ ਹੈ। ਦਿੱਲੀ ’ਚ ਆਮ ਆਦਮੀ ਪਾਰਟੀ 4 ਸੀਟਾਂ …
Read More »ਉਤਰ ਪ੍ਰਦੇਸ਼ ’ਚ ਟਰੈਕਟਰ-ਟਰਾਲੀ ਤਲਾਬ ’ਚ ਪਲਟੀ, 15 ਦੀ ਹੋਈ ਮੌਤ
ਮਰਨ ਵਾਲਿਆਂ 8 ਮਹਿਲਾਵਾਂ ਅਤੇ 7 ਬੱਚੇ ਸ਼ਾਮਿਲ ਕਾਸਗੰਜ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਕਾਸਗੰਜ ’ਚ ਸ਼ਨੀਵਾਰ ਨੂੰ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇਕ ਟਰੈਕਰ-ਟਰਾਲੀ ਦੇ ਤਲਾਬ ’ਚ ਪਲਟਣ ਕਾਰਨ 15 ਵਿਅਕਤੀਆਂ ਦੀ ਮੌਤ ਗਈ। ਜਦਕਿ ਇਸ ਟਰਾਲੀ ਵਿਚ 40 ਵਿਅਕਤੀ ਸਵਾਰ ਸਨ। ਮਰਨ ਵਾਲਿਆਂ ਵਿਚ 8 ਮਹਿਲਾਵਾਂ ਅਤੇ …
Read More »ਮੁੱਖ ਮੰਤਰੀ ਭਗਵੰਤ ਮਾਨ ਭਲਕੇ ਐਤਵਾਰ ਨੂੰ ਕਰਨਗੇ 100 ਮੁਹੱਲਾ ਕਲੀਨਿਕਾਂ ਦਾ ਉਦਘਾਟਨ
ਲੁਧਿਆਣਾ ਜ਼ਿਲ੍ਹੇ ਨੂੰ ਮਿਲਣਗੇ 19 ਹੋਰ ਮਹੱਲਾ ਕਲੀਨਿਕ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ 25 ਫਰਵਰੀ ਨੂੰ 100 ਹੋਰ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਲਕੇ ਹੋਣ ਵਾਲੇ ਉਦਘਾਟਨੀ ਸਮਾਰੋਹ ਦੇ ਨਾਲ ਲੁਧਿਆਣਾ ਜ਼ਿਲ੍ਹੇ ਨੂੰ 19 ਹੋਰ ਮੁਹੱਲਾ ਕਲੀਨਿਕ ਮਿਲਣ ਜਾਣਗੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪੀਜੀਆਈ ਸੈਟੇਲਾਈਟ ਸੈਂਟਰ ਦਾ 25 ਫਰਵਰੀ ਨੂੰ ਰੱਖਣਗੇ ਨੀਂਹ ਪੱਥਰ
ਸੰਗਰੂਰ ਸੈਟੇਲਾਈਟ ਸੈਂਟਰ ਵੀ ਭਲਕੇ ਮੋਦੀ ਵੱਲੋਂ ਰਾਸ਼ਟਰ ਨੂੰ ਕੀਤਾ ਜਾਵੇਗਾ ਸਮਰਪਿਤ ਫਿਰੋਜ਼ਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਫਿਰੋਜ਼ਪੁਰ ’ਚ 100 ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਜਦਕਿ ਸੰਗਰੂਰ ਸਥਿਤ ਪੀਜੀਆਈ ਦੇ 300 ਬਿਸਤਰਿਆਂ ਵਾਲਾ ਸੈਟੇਲਾਈਟ ਸੈਂਟਰ ਰਾਸ਼ਟਰ ਨੂੰ ਸਮਰਪਿਤ ਕੀਤਾ ਜਾਵੇਗਾ। ਪ੍ਰਧਾਨ …
Read More »