Breaking News
Home / 2024 / February / 27

Daily Archives: February 27, 2024

ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ 4 ਅਤੇ ਹਰਿਆਣਾ ਦੀ 1 ਲੋਕ ਸਭਾ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

  ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਹੈ ਚੋਣ ਗਠਜੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀਆਂ ਅਗਾਮੀ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਹਰਿਆਣਾ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਦਿੱਲੀ ਵਿਚ 4 ਅਤੇ ਹਰਿਆਣਾ ਵਿਚ 1 …

Read More »

ਰਵਨੀਤ ਬਿੱਟੂ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਲੁਧਿਆਣਾ ਨਗਰ ਨਿਗਮ ਦੇ ਦਫਤਰ ਨੂੰ ਲਗਾਇਆ ਤਾਲਾ

ਪੁਲਿਸ ਨੇ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਕਾਂਗਰਸੀ ਵਰਕਰਾਂ ਨੂੰ ਮਾਰੇ ਧੱਕੇ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ’ਚ ਅੱਜ ਕਾਂਗਰਸੀ ਵਰਕਰਾਂ ਨੇ ਲੁਧਿਆਣਾ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ। ਇਸ …

Read More »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਈਡੀ ਨੇ ਅੱਠਵਾਂ ਸੰਮਨ

4 ਮਾਰਚ ਨੂੰ ਸ਼ਰਾਬ ਘੋਟਾਲਾ ਮਾਮਲੇ ’ਚ ਪੁੱਛਗਿੱਛ ਕਰਨ ਲਈ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 27 ਫਰਵਰੀ ਦਿਨ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ 8ਵਾਂ ਸੰਮਨਾ ਭੇਜਿਆ ਗਿਆ ਹੈ। ਇਸ ਸੰਮਨ ਰਾਹੀਂ ਉਨ੍ਹਾਂ ਨੂੰ 4 ਮਾਰਚ ਨੂੰ …

Read More »

ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪਹੁੰਚ ਕੇ ਪਿ੍ਰਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਭਾਜਪਾ ਵਿਚ ਜਾਣ ਦੀਆਂ ਅਟਕਲਾਂ ’ਤੇ ਲੱਗਾ ਸਵਾਲੀਆ ਚਿੰਨ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪਹੁੰਚ ਕੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਪਿ੍ਰਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਨਵਜੋਤ ਸਿੱਧੂ ਦੀ ਇਸ ਮੁਲਾਕਾਤ ਤੋਂ ਇਹ ਸਾਫ ਹੋ ਗਿਆ ਹੈ ਕਿ ਉਨ੍ਹਾਂ ਦੇ ਭਾਜਪਾ …

Read More »

ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਸ਼ਹੀਦ

15 ਦਿਨਾਂ ਤੋਂ ਚੱਲ ਰਿਹਾ ਹੈ ਕਿਸਾਨ ਅੰਦੋਲਨ ਖਨੌਰੀ/ਬਿਊਰੋ ਨਿਊਜ਼ ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 15 ਦਿਨ ਹੋ ਗਏ ਹਨ। ਦੱਸਣਯੋਗ ਹੈ ਕਿ ਲੰਘੀ 13 ਫਰਵਰੀ ਨੂੰ ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨਾ ਸੀ, ਪਰ ਹਰਿਆਣਾ ਦੀ …

Read More »

ਉਜਬੇਕਿਸਤਾਨ ’ਚ ਭਾਰਤੀ ਬਿਜਨਸਮੈਨ ਨੂੰ 20 ਸਾਲ ਦੀ ਸਜ਼ਾ

ਕਫ ਸਿਰਪ ਨਾਲ 68 ਬੱਚਿਆਂ ਦੀ ਮੌਤ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਜਬੇਕਿਸਤਾਨ ਦੀ ਸੁਪਰੀਮ ਕੋਰਟ ਨੇ ਇੰਡੀਅਨ ਕਫ ਸਿਰਪ ਪੀਣ ਨਾਲ 68 ਬੱਚਿਆਂ ਦੀ ਹੋਈ ਮੌਤ ਦੇ ਮਾਮਲੇ ਵਿਚ 21 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਇਨ੍ਹਾਂ ਸਾਰੇ 21 ਵਿਅਕਤੀਆਂ ਨੂੰ 20 ਸਾਲ ਦੀ ਸਖਤ ਸਜ਼ਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਕਰਮ ਸਾਰਾਭਾਈ ਸਪੇਸ ਸੈਂਟਰ ਦਾ ਕੀਤਾ ਦੌਰਾ

ਗਗਨਯਾਨ ਲਈ ਚੁਣੇ ਚਾਰ ਪੁਲਾੜ ਯਾਤਰੀਆਂ ਦੇ ਨਾਮਾਂ ਦਾ ਕੀਤਾ ਐਲਾਨ ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲ ਦੇ ਤਿਰੂਵਨੰਤਪੁਰਮ ਸਥਿਤ ਵਿਕਰਮ ਸਾਰਾਭਾਈ ਸਪੇਸ ਸੈਂਟਰ ਦਾ ਅੱਜ ਮੰਗਲਵਾਰ ਨੂੰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਇਸਰੋ ਦੇ ਚੀਫ਼ ਸੋਮਨਾਥ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਨੇ ਇਥੇ …

Read More »

ਪੰਜਾਬ ’ਚ ਕਈ ਥਾਵਾਂ ’ਤੇ ਐਨਆਈਏ ਦੀ ਟੀਮ ਵੱਲੋਂ ਛਾਪੇਮਾਰੀ

ਬਠਿੰਡਾ ਦੇ ‘ਆਪ’ ਆਗੂ ਨੂੰ ਪੁੱਛਗਿੱਛ ਲਈ 5 ਮਾਰਚ ਨੂੰ ਦਿੱਲੀ ਸੱਦਿਆ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸਮੇਤ ਹੋਰਨਾਂ ਵਿਅਕਤੀਆਂ ਦੇ ਘਰ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਛਾਪੇਮਾਰੀ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਵੱਲੋਂ ਇਹ …

Read More »