ਲੁਧਿਆਣਾ : ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਪੰਜਾਬ ਦੇ OBC ਵਰਗ ਦੀ ਨੁਮਾਇੰਦਗੀ ਕਰਨ ਵਾਲੀ ਖੇਤਰੀ ਪਾਰਟੀ ‘ਪੰਜਾਬ ਲੋਕ-ਹਿਤ ਪਾਰਟੀ’ ਨੇ ਵੀ ਲੋਕ ਸਭਾ ਚੋਣਾਂ ਵਿਚ ਕੁੱਦਣ ਲਈ ਫੰਗ ਖਿਲਾਰਨੇ ਸ਼ੁਰੂ ਕਰ ਦਿੱਤੇ ਹਨ। ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਪਛੜੀਆਂ ਸ਼੍ਰੇਣੀਆਂ ਦੇ ਵੋਟ ਬੈਂਕ …
Read More »Monthly Archives: March 2024
ਸੰਤ ਸੀਚੇਵਾਲ ਦੇ ਯਤਨਾਂ ਸਦਕਾ ਸਾਊਦੀ ਅਰਬ ਤੇ ਓਮਾਨ ਤੋਂ ਪਰਤੀਆਂ ਕੁੜੀਆਂ
ਅਰਬ ਦੇਸ਼ਾਂ ਤੋਂ ਵਾਪਸ ਆਈਆਂ ਕੁੜੀਆਂ ਨੇ ਸੁਣਾਈ ਹੱਡਬੀਤੀ ਜਲੰਧਰ/ਬਿਊਰੋ ਨਿਊਜ਼ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਸਾਊਦੀ ਅਰਬ ਤੇ ਓਮਾਨ ਵਿੱਚੋਂ ਵਾਪਸ ਆਈਆਂ ਲੜਕੀਆਂ ਨੇ ਆਪਣੀ ਹੱਡਬੀਤੀ ਸੁਣਾਉਂਦਿਆਂ ਕਿਹਾ ਕਿ ਉੱਥੇ ਉਨ੍ਹਾਂ ਕੋਲੋਂ 18 ਤੋਂ 20 ਘੰਟੇ ਕੰਮ ਕਰਵਾਇਆ ਜਾਂਦਾ ਸੀ ਅਤੇ ਸਿਹਤ ਖਰਾਬ …
Read More »ਚੋਣ ਜ਼ਾਬਤੇ ਦੇ ਬਾਵਜੂਦ ਸੰਘਰਸ਼ੀ ਮੋਰਚੇ ‘ਚ ਡਟੇ ਕਿਸਾਨ
ਕੇਂਦਰ ਸਰਕਾਰ ਦੀ ਹੋ ਰਹੀ ਹੈ ਤਿੱਖੀ ਆਲੋਚਨਾ ਖਨੌਰੀ/ਬਿਊਰੋ ਨਿਊਜ਼ : ਖਨੌਰੀ ਬਾਰਡਰ ‘ਤੇ ਪਿਛਲੇ ਸਵਾ ਮਹੀਨੇ ਤੋਂ ਕਿਸਾਨ ਸੰਘਰਸ਼ੀ ਮੋਰਚੇ ‘ਤੇ ਡਟੇ ਹੋਏ ਹਨ ਅਤੇ ਰੋਜ਼ਾਨਾ ਰੋਸ ਧਰਨੇ ‘ਚ ਸ਼ਮੂਲੀਅਤ ਕਰ ਰਹੇ ਹਨ। ਕਿਸਾਨ ਆਗੂ ਲਗਾਤਾਰ ਕੇਂਦਰ ਸਰਕਾਰ ਉਪਰ ਤਿੱਖੇ ਸ਼ਬਦੀ ਹਮਲੇ ਕਰ ਰਹੇ ਹਨ ਤੇ ਕਿਸਾਨਾਂ ਨੂੰ ਮੰਗਾਂ …
Read More »ਵਿਧਾਇਕ ਚੱਬੇਵਾਲ ਮਾਮਲੇ ‘ਚ ਮਜੀਠੀਆ ਨੇ ਮੁੱਖ ਮੰਤਰੀ ਨੂੰ ਘੇਰਿਆ
ਅਕਾਲੀ ਆਗੂ ਨੇ ਮਾਮਲੇ ਦੀ ਸੀਬੀਆਈ ਜਾਂਚ ਤੇ ਰਾਜਾ ਵੜਿੰਗ ਖਿਲਾਫ ਕਾਰਵਾਈ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਸਬੰਧੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਕਾਂਗਰਸੀ …
Read More »ਚੋਣ ਜ਼ਾਬਤੇ ਨੇ ਪੰਜਾਬ ਨੂੰ ਬਣਾਇਆ ਪੋਸਟਰ ਤੇ ਬੈਨਰਾਂ ਤੋਂ ਮੁਕਤ
ਪੰਜਾਬ ਦੇ ਮੁੱਖ ਚੋਣ ਅਫਸਰ ਨੇ ਵੇਰਵੇ ਕੀਤੇ ਸਾਂਝੇ ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਤਹਿਤ ਪੰਜਾਬ ਨੂੰ ਬੈਨਰ ਤੇ ਪੋਸਟਰ ਮੁਕਤ ਬਣਾ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਉਪਰੋਕਤ ਵੇਰਵੇ ਸਾਂਝੇ ਕੀਤੇ। ਉਨ੍ਹਾਂ …
Read More »ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ
ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ ਦਾ ਸਮਾਂ। ਇੱਕ ਪਰਿਵਾਰ, ਕੈਨੇਡਾ ਵਿੱਚ ਵਿਜ਼ਟਰ ਆਇਆ ਸੀ। ਬਿਮਾਰ ਧੀ ਦੀ ਦੇਖ-ਭਾਲ ਵਾਸਤੇ ਪਹਿਲਾਂ ਮਾਂ ਇਥੇ ਪਹੁੰਚੀ। ਪੰਜਾਬ ਦੇ ਲੁਧਿਆਣੇ ਜ਼ਿਲ੍ਹੇ ਦੀ ਤਹਿਸੀਲ ਜਗਰਾਉਂ ‘ਚ ਪੈਂਦੇ ਪਿੰਡ ਮੱਲਾ ਨਾਲ ਸੰਬੰਧਤ ਅਭਾਗੀ ਬਲਵਿੰਦਰ ਕੌਰ ਦੇ …
Read More »ਅਮਰੀਕਾ ਪੜ੍ਹਨ ਗਏ ਭਾਰਤੀ ਵਿਦਿਆਰਥੀ ਦੀ ਭੇਦਭਰੀ ਮੌਤ
ਪੁਲਿਸ ਨੇ ਮੌਤ ਪਿੱਛੇ ਕਿਸੇ ਸਾਜਿਸ਼ ਤੋਂ ਕੀਤਾ ਇਨਕਾਰ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਬੋਸਟਨ (ਮਾਸਾਚੂਸੈਟਸ) ਪੜ੍ਹਾਈ ਕਰਨ ਗਏ 20 ਸਾਲਾ ਭਾਰਤੀ ਵਿਦਿਆਰਥੀ ਅਭੀਜੀਤ ਪਰਚੂਰ ਦੀ ਭੇਦਭਰੀ ਮੌਤ ਹੋ ਜਾਣ ਦੀ ਖਬਰ ਹੈ। ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਪਰਚੂਰ ਮ੍ਰਿਤਕ ਹਾਲਤ ਵਿਚ ਮਿਲਿਆ ਹੈ। ਨਿਊਯਾਰਕ ਵਿਚਲੇ ਭਾਰਤੀ ਕੌਂਸਲਖਾਨੇ ਨੇ ਕਿਹਾ ਹੈ …
Read More »ਅਮਰੀਕਾ ਵਿਚ ਕਾਲੇ ਵਿਅਕਤੀਆਂ ਉਪਰ ਤਸ਼ੱਦਦ ਦਾ ਮਾਮਲਾ
ਸੰਘੀ ਅਦਾਲਤ ਨੇ ਇਕ ਸਾਬਕਾ ਪੁਲਿਸ ਅਫਸਰ ਨੂੰ ਸੁਣਾਈ 17 ਸਾਲ ਕੈਦ ਦੀ ਸਜ਼ਾ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਜੈਕਸਨ (ਮਿਸੀਸਿੱਪੀ) ਵਿਚ ਜਨਵਰੀ 2023 ਵਿਚ 2 ਕਾਲੇ ਵਿਅਕਤੀਆਂ ਉਪਰ ਤਸ਼ੱਦਦ ਕਰਨ ਦੇ ਮਾਮਲੇ ਵਿਚ ਇਕ ਸੰਘੀ ਅਦਾਲਤ ਵੱਲੋਂ ਇਕ ਸਾਬਕਾ ਪੁਲਿਸ ਅਫਸਰ ਜੈਫਰੀ ਮਿਡਲਟਨ ਨੂੰ 17 ਸਾਲ ਕੈਦ ਦੀ ਸਜ਼ਾ ਸੁਣਾਏ …
Read More »ਭਾਰਤ ‘ਚ ਲੋਕ ਸਭਾ ਚੋਣਾਂ ਸੱਤ ਗੇੜਾਂ ‘ਚ 19 ਅਪ੍ਰੈਲ ਤੋਂ ਤੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ
ਪੰਜਾਬ ‘ਚ 1 ਜੂਨ ਨੂੰ ਪੈਣਗੀਆਂ ਵੋਟਾਂ, ਚੋਣ ਜ਼ਾਬਤਾ ਲਾਗੂ ਨਵੀਂ ਦਿੱਲੀ : ਭਾਰਤ ਵਿਚ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨਾਲ ਦੁਨੀਆ ਦੇ ਸਭ ਤੋਂ ਵੱਡੇ ਚੋਣ ਅਮਲ ਦਾ ਆਗਾਜ਼ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਦੇਸ਼ ਭਰ ‘ਚ ਵੋਟਾਂ …
Read More »ਨਵਾਜ਼ ਸ਼ਰੀਫ ਵੱਲੋਂ ਲਹਿੰਦੇ ਪੰਜਾਬ ਦੀ ਸਰਕਾਰ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਨ ਤੋਂ ਵਿਵਾਦ
ਪੀਐੱਮਐਲ-ਐੱਨ ਮੁਖੀ ਕੋਲ ਸਰਕਾਰ ਵਿੱਚ ਅਧਿਕਾਰਤ ਤੌਰ ‘ਤੇ ਨਹੀਂ ਹੈ ਕੋਈ ਅਹੁਦਾ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਮੁਖੀ ਨਵਾਜ਼ ਸ਼ਰੀਫ ਵੱਲੋਂ ਪੰਜਾਬ ਸਰਕਾਰ ਦੀਆਂ ਤਿੰਨ ਪ੍ਰਸ਼ਾਸਨਿਕ ਮੀਟਿੰਗਾਂ ਦੀ ਪ੍ਰਧਾਨਗੀ ਕੀਤੇ ਜਾਣ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ ਕਿਉਂਕਿ ਅਧਿਕਾਰਤ ਤੌਰ ‘ਤੇ ਉਨ੍ਹਾਂ ਕੋਲ ਸੂਬਾਈ ਜਾਂ ਸੰਘੀ ਸਰਕਾਰ …
Read More »