ਵੈਨਕੂਵਰ : ਭਾਰਤ ਵਿੱਚ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਸ ਵਾਰ ਪਰਵਾਸੀਆਂ ਦੀ ਘਾਟ ਸਭ ਨੂੰ ਰੜਕੇਗੀ। ਪਿਛਲੀਆਂ ਕਈ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਵਿਦੇਸ਼ ਬੈਠੇ ਭਾਰਤੀਆਂ ਵਿੱਚ ਉੱਥੇ ਜਾ ਕੇ ਚੋਣ ਮੁਹਿੰਮ ਵਿੱਚ ਵਿਚਰਨ, ਉਮੀਦਵਾਰਾਂ ਨੂੰ ਫੰਡ ਦੇਣ ਅਤੇ ਪ੍ਰਚਾਰ …
Read More »Monthly Archives: March 2024
ਭਾਰਤ ‘ਚ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ
ਭਾਰਤ ਵਿਚ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਜੇਕਰ ਹਵਾ ਪ੍ਰਦੂਸ਼ਣ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋ ਜਾਵੇਗਾ। ਭਾਰਤ ‘ਚ 96% ਆਬਾਦੀ ਗੰਦੀ ਹਵਾ ‘ਚ ਸਾਹ ਲੈ ਰਹੀ ਹੈ। ਇਸਦੇ ਚੱਲਦਿਆਂ ਦੁਨੀਆ ਦੇ ਪਹਿਲੇ 4 ਪ੍ਰਦੂਸ਼ਿਤ ਸ਼ਹਿਰ ਭਾਰਤ ਦੇ ਦੱਸੇ ਗਏ …
Read More »ਵਾਲਾਂ ਦਾ ਝੜਨਾ : ਕਾਰਨਾਂ ਨੂੰ ਸਮਝਣਾ
ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …
Read More »ਫਲਸਤੀਨ ਨੂੰ ਅਜ਼ਾਦ ਦੇਸ਼ ਦਾ ਦਰਜਾ ਦਿਵਾਉਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਮੈਂਟ ‘ਚ ਪਾਸ
ਓਟਵਾ/ਬਿਊਰੋ ਨਿਊਜ਼ : ਫਲਸਤੀਨ ਨੂੰ ਅਜ਼ਾਦ ਦੇਸ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਗਿਆ ਮਤਾ ਥੋੜ੍ਹੀ ਜੱਦੋ ਜਹਿਦ ਤੋਂ ਬਾਅਦ ਪਾਰਲੀਮੈਂਟ ਵਿੱਚ ਪਾਸ ਹੋ ਗਿਆ। ਲਿਬਰਲਾਂ ਵੱਲੋਂ ਇਸ ਵਿੱਚ ਕਾਫੀ ਸੋਧ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਹਿਲਾਂ ਤਾਂ ਲਿਬਰਲਾਂ ਨੇ ਇਹ ਸੰਕੇਤ ਦਿੱਤਾ ਕਿ ਉਹ ਵਿਰੋਧੀ ਧਿਰ ਨੂੰ ਆਪਣੀ …
Read More »ਕੰਸਰਵੇਟਿਵ ਪਾਰਟੀ ਵਿੱਚ ਸਾਮਲ ਹੋ ਸਕਦੇ ਹਨ ਹਾਊਸਫਾਦਰ!
ਓਟਵਾ : ਐਨਡੀਪੀ ਵੱਲੋਂ ਫਲਸਤੀਨ ਨੂੰ ਵੱਖਰੇ ਦੇਸ ਵਜੋਂ ਮਾਨਤਾ ਦੇਣ ਲਈ ਲਿਆਂਦੇ ਮਤੇ ਦੇ ਪਾਸ ਹੋਣ ਮਗਰੋਂ ਲਿਬਰਲ ਐਮਪੀ ਐਂਥਨੀ ਹਾਊਸਫਾਦਰ ਨੇ ਖਫਾ ਹੁੰਦਿਆਂ ਆਖਿਆ ਕਿ ਉਹ ਲਿਬਰਲ ਕਾਕਸ ਵਿੱਚ ਆਪਣੀ ਥਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕੰਸਰਵੇਟਿਵ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਵੀ ਇਨਕਾਰ …
Read More »ਕੰਸੇਰਵੇਟਿਵ ਪਾਰਟੀ ਲਿਬਰਲ ਸਰਕਾਰ ਖਿਲਾਫ਼ ਲਿਆ ਸਕਦੀ ਹੈ ਬੇਭਰੋਸਗੀ ਮਤਾ
ਓਟਵਾ/ਬਿਊਰੋ ਨਿਊਜ਼ : ਪਹਿਲੀ ਅਪ੍ਰੈਲ ਤੋਂ ਕਾਰਬਨ ਟੈਕਸਾਂ ਵਿੱਚ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿੱਚ ਕੰਸਰਵੇਟਿਵ ਆਗੂ ਪਇਏਰ ਪੌਲੀਏਵਰ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ। ਦੂਜੇ ਪਾਸੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਹ ਸਪਸ਼ਟ ਕਰ ਦਿੱਤਾ ਹੈ ਕਿ ਉਹ ਇਸ ਫੈਸਲੇ ਵਿੱਚ ਕੋਈ …
Read More »ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2.8 ਫੀਸਦੀ ਨਾਲ ਘਟੀ
ਓਟਵਾ/ਬਿਊਰੋ ਨਿਊਜ਼ : ਲੰਘੇ ਫਰਵਰੀ ਮਹੀਨੇ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ ਅਚਾਨਕ ਘੱਟ ਕੇ 2.8 ਫੀਸਦੀ ਰਹਿ ਗਈ। ਇਸ ਲਈ ਸੈਲੂਲਰ ਤੇ ਇੰਟਰਨੈੱਟ ਸੇਵਾਵਾਂ ਵਿੱਚ ਆਈ ਭਾਰੀ ਗਿਰਾਵਟ ਦੇ ਨਾਲ ਨਾਲ ਗਰੌਸਰੀ ਦੀਆਂ ਕੀਮਤਾਂ ਵਿੱਚ ਆਈ ਕਮੀ ਵੀ ਜਿੰਮੇਵਾਰ ਹੈ। ਮੰਗਲਵਾਰ ਨੂੰ ਸਟੈਟੇਸਟਿਕਸ ਕੈਨੇਡਾ ਨੇ ਫਰਵਰੀ ਦਾ ਕੰਜਿਊਮਰ ਪ੍ਰਾਈਸ ਇੰਡੈਕਸ …
Read More »ਛਾਪੇਮਾਰੀ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ
ਟੋਰਾਂਟੋ/ਬਿਊਰੋ ਨਿਊਜ਼ : ਯੌਰਕ ਰੀਜਨ ਵਿੱਚ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਕਥਿਤ ਤੌਰ ਉੱਤੇ 40 ਕਿੱਲੋਗ੍ਰਾਮ ਦੇ ਗੈਰਕਾਨੂੰਨੀ ਨਸੇ ਤੇ ਹਥਿਆਰਾਂ ਦੇ ਨਾਲ ਨਾਲ ਹੋਰ ਗੋਲੀ ਸਿੱਕਾ ਵੀ ਬਰਾਮਦ ਕੀਤਾ ਗਿਆ ਹੈ। ਗ੍ਰੇਟਰ ਟੋਰਾਂਟੋ ਏਰੀਆ ਵਿੱਚ ਕਈ ਥਾਂਵਾਂ ਉੱਤੇ ਰੇਡ ਕਰਕੇ ਇਨ੍ਹਾਂ ਵਿਅਕਤੀਆਂ ਕੋਲੋਂ …
Read More »ਭਾਜਪਾ ਰੌਲਾ ਤਾਂ ਪਾਉਂਦੀ ਹੈ ਪਰ ‘ਸੰਵਿਧਾਨ’ ਬਦਲਣ ਦੀ ਹਿੰਮਤ ਨਹੀਂ : ਗਾਂਧੀ ਰਾਹੁਲ
ਕਿਹਾ : ਸੱਚ ਅਤੇ ਲੋਕਾਂ ਦਾ ਸਮਰਥਨ ਸਾਡੇ ਨਾਲ ਮੁੰਬਈ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਸੱਤਾਧਾਰੀ ਧਿਰ ਭਾਜਪਾ ਰੌਲਾ ਤਾਂ ਬਹੁਤ ਪਾਉਂਦੀ ਹੈ ਪਰ ਇਸ ਕੋਲ ਸੰਵਿਧਾਨ ਵਿੱਚ ਬਦਲਾਅ ਕਰਨ ਦੀ ਹਿੰਮਤ ਨਹੀਂ ਹੈ। ਰਾਹੁਲ ਨੇ ਕਿਹਾ ਕਿ ਸੱਚ ਤੇ ਦੇਸ਼ ਦੀ ਜਨਤਾ ਉਨ੍ਹਾਂ …
Read More »ਨਵਜੋਤ ਸਿੱਧੂ ਇੱਕ ਦਹਾਕੇ ਬਾਅਦ ਕੁਮੈਂਟਰੀ ਬਾਕਸ ਵਿਚ ਵਾਪਸੀ ਲਈ ਤਿਆਰ
ਵਿਸ਼ਵ ਕੱਪ ਲਈ ਮਾਹੌਲ ਸਿਰਜੇਗਾ ਆਈਪੀਐੱਲ : ਸਿੱਧੂ ਨਵੀਂ ਦਿੱਲੀ : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਰਾਹੀਂ ਕਰੀਬ ਇਕ ਦਹਾਕੇ ਬਾਅਦ ਕੁਮੈਂਟਰੀ ਬਾਕਸ ‘ਚ ਵਾਪਸੀ ਕਰਨ ਲਈ ਤਿਆਰ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਲੀਗ ਨਾਲ ਨਾ ਸਿਰਫ ਭਾਰਤ ਸਗੋਂ ਹੋਰ ਦੇਸ਼ਾਂ ਨੂੰ ਵੀ ਟੀ-20 ਵਿਸ਼ਵ ਕੱਪ …
Read More »