Breaking News
Home / 2024 / March (page 15)

Monthly Archives: March 2024

ਅਕਾਲੀ-ਭਾਜਪਾ ਗਠਜੋੜ ਸਬੰਧੀ ਫੈਸਲਾ ਇਸੇ ਹਫਤੇ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਸਥਿਤੀ ਇਸੇ ਹਫਤੇ ਸਾਫ ਹੋ ਜਾਵੇਗੀ। ਇਹ ਸੰਕੇਤ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਦਿੱਲੀ ਵਿਚ ਇਕ ਇੰਟਰਵਿਊ ਦੌਰਾਨ ਦਿੱਤੇ ਹਨ। ਉਨ੍ਹਾਂ ਨੇ …

Read More »

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਹੁਣ ਬੀਬੀ ਸੰਭਾਲਣਗੀਆਂ ਕਿਸਾਨੀ ਮੋਰਚਾ

ਕਿਸਾਨ ਸਾਂਭਣਗੇ ਕਣਕ ਦੀ ਵਾਢੀ ਦਾ ਕੰਮ ਸ਼ੰਭੂ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨੀ ਮੋਰਚਾ ਚੱਲ ਰਿਹਾ ਹੈ। ਇਸ ਕਿਸਾਨੀ ਮੋਰਚੇ ਨੂੰ ਹੁਣ ਬੀਬੀਆਂ ਸੰਭਾਲਣਗੀਆਂ ਕਿਉਂਕਿ ਕਿਸਾਨ ਕਣਕ ਦੀ ਵਾਢੀ ’ਚ ਜੁਟ ਜਾਣਗੇ। ਜਦੋਂ ਤੱਕ ਕਣਕ ਦੀ ਵਾਢੀ ਦਾ …

Read More »

‘ਆਪ’ ਦੇ ਅਰੁਣ ਨਾਰੰਗ ਨੇ ਕਾਂਗਰਸੀ ਵਿਧਾਇਕ ਸੰਦੀਪ ਜਾਖੜ ’ਤੇ ਕਸਿਆ ਸਿਆਸੀ ਤੰਜ

ਕਿਹਾ : ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਦੁਬਾਰਾ ਚੋਣ ਲੜਨ ਸੰਦੀਪ ਜਾਖੜ ਅਬੋਹਰ/ਬਿਊਰੋ ਨਿਊਜ਼ : ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਦੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਵਿਚ ਜਾਣ ਨੂੰ ਲੈ ਕੇ ਸਿਆਸੀ ਤੰਜ ਕਸਿਆ ਹੈ। ਅਰੁਣ ਨਾਰੰਗ ਨੇ ਕਿਹਾ …

Read More »

ਫਰੀਦਕੋਟ ਲੋਕ ਸਭਾ ਹਲਕੇ ’ਤੇ ਹੋ ਸਕਦਾ ਹੈ ਦਿਲਚਸਪ ਚੋਣ ਮੁਕਾਬਲਾ

ਕਰਮਜੀਤ ਅਨਮੋਲ, ਹੰਸ ਰਾਜ ਹੰਸ ਅਤੇ ਮੁਹੰਮਦ ਸਦੀਕ ਹੋ ਸਕਦੇ ਹਨ ਆਹਮੋ-ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਫਰੀਦਕੋਟ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਹੰਸ ਰਾਜ ਹੰਸ ਨੂੰ ਟਿਕਟ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਚੱਲਦਿਆਂ …

Read More »

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਨੋਟੀਫਿਕੇਸ਼ਨ ਕੀਤਾ ਜਾਰੀ 

ਪਹਿਲੇ ਗੇੜ ਲਈ 19 ਅਪ੍ਰੈਲ ਨੂੰ ਪੈਣੀਆਂ ਹਨ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ 102 ਸੀਟਾਂ ’ਤੇ ਪੈਣ ਵਾਲੀਆਂ ਵੋਟਾਂ ਲਈ ਅੱਜ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪਹਿਲੇ ਗੇੜ ਵਿਚ 19 ਅਪ੍ਰੈਲ ਨੂੰ 17 ਸੂਬਿਆਂ ਅਤੇ 4 ਕੇਂਦਰ ਸਾਸ਼ਿਤ …

Read More »

ਸੰਗਰੂਰ ਦੇ ਪਿੰਡ ਗੁੱਜਰਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਹਾਹਾਕਾਰ ਵਾਲਾ ਮਾਹੌਲ ਬਣਿਆ ਹੋਇਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਹਿਰੀਲੀ ਸ਼ਰਾਬ ਪੀਣ …

Read More »

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈ.ਡੀ. ਦੇ ਸੰਮਨਾਂ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ

ਹਾਈ ਕੋਰਟ ਵੱਲੋਂ 22 ਅਪ੍ਰੈਲ ਨੂੰ ਮਾਮਲੇ ਦੀ ਕੀਤੀ ਜਾਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਗਏ ਸੰਮਨਾਂ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ। ਜਿਸ ’ਤੇ ਅੱਜ ਸੁਣਵਾਈ ਕਰਦੇ ਹੋਏ ਹਾਈ ਕੋਰਟ …

Read More »

‘ਆਪ’ ਵਿਧਾਇਕ ਗੱਜਣਮਾਜਰਾ ਸਮੇਤ 6 ਵਿਅਕਤੀਆਂ ਖਿਲਾਫ਼ ਈਡੀ ਨੇ ਮਾਮਲਾ ਕੀਤਾ ਦਰਜ

40 ਕਰੋੜ 92 ਲੱਖ ਰੁਪਏ ਦੀ ਬੈਂਕ ਧੋਖਾਧੜੀ ਦਾ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ 40 ਕਰੋੜ 92 ਲੱਖ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਅਤੇ ਛੇ ਹੋਰਨਾਂ ਖਿਲਾਫ …

Read More »

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਾਈਵ ਵੈਬ ਕਾਸਟਿੰਗ ਹੋਵੇਗੀ

ਮੁੱਖ ਚੋਣ ਅਫਸਰ ਸਿਵਿਨ ਸੀ. ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਫਸਰ ਸਿਵਿਨ ਸੀ. ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ ਰਹਿਣਗੇ। ਸਾਰੇ 24,433 ਪੋਲਿੰਗ ਸਟੇਸ਼ਨਾਂ …

Read More »

ਨਵਜੋਤ ਸਿੰਘ ਸਿੱਧੂ ਨੇ ਲੋਕ ਸਭਾ ਚੋਣਾਂ ਤੋਂ ਬਣਾਈ ਦੂਰੀ – ਹੁਣ ਆਈਪੀਐਲ ’ਚ ਕਰਨਗੇ ਕੁਮੈਂਟਰੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਕ੍ਰਿਕਟ ਵਿਚ ਵਾਪਸੀ ਕਰਨ ਜਾ ਰਹੇ ਹਨ। ਉਹ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਵਿਚ ਕੁਮੈਂਟਰੀ ਕਰਦੇ ਨਜ਼ਰ ਆਉਣਗੇ। ਇਸ ਸਬੰਧੀ ਜਾਣਕਾਰੀ ਮੀਡੀਆ ਤੋਂ ਮਿਲੀ ਹੈ ਅਤੇ ਨਵਜੋਤ ਸਿੱਧੂ ਨੇ ਇਸ ਸਬੰਧੀ ਟਵੀਟ ਨੂੰ ਸ਼ੇਅਰ ਵੀ ਕੀਤਾ ਹੈ। ਪਿਛਲੇ …

Read More »