ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਥਾ ਜਾਵੇਗਾ ਪਾਕਿ ਅੰਮ੍ਰਿਤਸਰ/ਬਿਊਰੋ ਨਿਊਜ਼ : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿੱਚ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ ਜਿਸ ਤਹਿਤ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ …
Read More »Monthly Archives: March 2024
ਅਕਾਲੀ-ਭਾਜਪਾ ਗਠਜੋੜ ਦੀ ਪਰਨੀਤ ਕੌਰ ਨੇ ਵੀ ਕੀਤੀ ਹਮਾਇਤ
ਚੰਡੀਗੜ÷ : ਅਗਾਮੀ ਲੋਕ ਸਭਾ ਦੇ ਮੱਦੇਨਜ਼ਰ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਅਟਕਲਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਸਿਆਸੀ ਹਲਕਿਆਂ ਦਾ ਵੀ ਕਹਿਣਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਦਾ ਚੋਣ ਗਠਜੋੜ ਹੋਣਾ ਕਰੀਬ ਤੈਅ ਹੀ ਹੈ ਅਤੇ ਸਿਰਫ ਐਲਾਨ ਹੋਣਾ ਬਾਕੀ ਹੈ। ਇਸੇ ਦੌਰਾਨ ਸਾਬਕਾ …
Read More »ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਸ਼ੁਭਕਰਨ ਨੂੰ ਸ਼ਰਧਾਂਜਲੀਆਂ
ਖਨੌਰੀ ਬਾਰਡਰ ‘ਤੇ ਸ਼ੁਭਕਰਨ ਸਿੰਘ ਦੀ ਚਲੀ ਗਈ ਸੀ ਜਾਨ ਪਟਿਆਲਾ, ਖਨੌਰੀ/ਬਿਊਰੋ ਨਿਊਜ਼ : ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਕਿਸਾਨਾਂ ਵੱਲੋਂ 3 ਮਾਰਚ ਨੂੰ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਭਾਵੇਂ ਕਿ ਮੋਰਚਿਆਂ ਵਿਚਲੇ ਕੁੱਝ ਕਿਸਾਨ ਸ਼ੁਭਕਰਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਲਈ ਬੱਲ੍ਹੋ ਚਲੇ ਗਏ ਸਨ ਪਰ ਫਿਰ ਵੀ …
Read More »ਲੋਕ ਸਭਾ ਚੋਣਾਂ ‘ਚ ਪੰਜਾਬ ‘ਚ 230 ਆਗੂ ਭਾਜਪਾ ਤੋਂ ਟਿਕਟਾਂ ਲੈਣ ਦੇ ਚਾਹਵਾਨ
ਚੰਡੀਗੜ੍ਹ : ਅਗਾਮੀ ਲੋਕ ਸਭਾ ਚੋਣਾਂ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸੇ ਦੌਰਾਨ ਭਾਜਪਾ ਵੱਲੋਂ ਵੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਸਬੰਧੀ ਮੰਥਨ ਕੀਤਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਸੂਬਾ ਚੋਣ ਕਮੇਟੀ ਦੀ ਮੀਟਿੰਗ ਪਾਰਟੀ ਦਫਤਰ …
Read More »ਸੰਯੁਕਤ ਕਿਸਾਨ ਮੋਰਚੇ ਨੇ 11 ਨੂੰ ਲੁਧਿਆਣਾ ‘ਚ ਸੱਦੀ ਕੌਮੀ ਮੀਟਿੰਗ
ਕਿਸਾਨ ਆਗੂ ਰੁਲਦੂ ਸਿੰਘ ਨੇ ਦਿੱਤੀ ਜਾਣਕਾਰੀ ਮਾਨਸਾ : ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦਾਅਵਾ ਕੀਤਾ ਹੈ ਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦੀਆਂ ਢੁੱਕਵੀਆਂ ਮੰਗਾਂ ਨੂੰ ਲੈ ਕੇ ਸੱਦੀ ਗਈ …
Read More »ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ
ਡਿਬਰੂਗੜ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉਠਾਏ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਇਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਵੱਲੋਂ ਗੋਲੀਬਾਰੀ ਕਰਨ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ …
Read More »ਉਗਰਾਹਾਂ ਵੱਲੋਂ ਵਖਰੇਵੇਂ ਛੱਡ ਕੇ ਕਿਸਾਨੀ ਹਿੱਤਾਂ ਲਈ ਇੱਕਜੁਟ ਹੋਣ ਦਾ ਸੱਦਾ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਹਨ ਜੋਗਿੰਦਰ ਸਿੰਘ ਉਗਰਾਹਾਂ ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਆਗੂਆਂ ਨੂੰ ਤਿੰਨ ਨੁਕਤਿਆਂ ਵਾਲਾ ਪੱਤਰ ਦਿੱਤਾ ਗਿਆ ਹੈ। ਇਸ ਵਿੱਚ ਕਿਸਾਨੀ ਮੋਰਚਾ ਮੁੜ ਸੁਰਜੀਤ ਕਰਨ ਲਈ …
Read More »ਪੰਜਾਬ ਵਾਸੀ 13 ਲੋਕ ਸਭਾ ਸੀਟਾਂ ਜਿਤਾ ਕੇ ਇਤਿਹਾਸ ਦੁਹਰਾਉਣ : ਭਗਵੰਤ ਮਾਨ
ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਨਅਤਕਾਰਾਂ ਤੇ ਵਪਾਰੀਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾ ਕੇ ਇਤਿਹਾਸ ਦੁਹਰਾਉਣ ਦਾ ਸੱਦਾ ਦਿੱਤਾ। …
Read More »ਬੱਚਿਆਂ ਲਈ ਸਿੱਖਿਆਦਾਇਕ ਕਹਾਣੀ : ਅੰਕੁਰ ਦੇ ਅਜਬ ਕਾਰਨਾਮੇ
ਡਾ. ਦੇਵਿੰਦਰ ਪਾਲ ਸਿੰਘ ਇੱਕ ਵਾਰ ਦੀ ਗੱਲ ਹੈ, ਇੱਕ ਹਰੇ ਭਰੇ ਜੰਗਲ ਵਿੱਚ, ਅੰਕੁਰ ਨਾਮ ਦਾ ਇੱਕ ਛੋਟਾ ਜਿਹਾ ਪੌਦਾ ਰਹਿੰਦਾ ਸੀ। ਅੰਕੁਰ ਵੀ ਹੋਰ ਬੂਟਿਆਂ ਵਾਂਗ ਹੀ ਸੀ, ਪਰ ਉਹ ਅਕਸਰ ਇੱਕ ਮਜ਼ਬੂਤ ਰੁੱਖ ਬਣਨ ਅਤੇ ਜੰਗਲ ਤੋਂ ਬਾਹਰਲੇ ਸੰਸਾਰ ਨੂੰ ਦੇਖਣ ਦੇ ਸੁਪਨੇ ਦੇਖਦਾ ਸੀ। ਨਿੱਘੀ ਧੁੱਪ …
Read More »ਹੇਲੀ ਨੇ ਵਾਸ਼ਿੰਗਟਨ ਡੀਸੀ ‘ਚ ਇਤਿਹਾਸ ਸਿਰਜਿਆ
ਡੋਨਾਲਡ ਟਰੰਪ ਨੂੰ ਹਰਾ ਕੇ ਪਹਿਲੀ ਪ੍ਰਾਇਮਰੀ ਜਿੱਤੀ ਵਾਸ਼ਿੰਗਟਨ/ਬਿਊਰੋ ਨਿਊਜ਼ : ਨਿੱਕੀ ਹੇਲੀ ਨੇ ਅਮਰੀਕਾ ਵਿਚ ਰਾਸ਼ਟਰਪਤੀ ਚੋਣ ਲਈ ਰਿਪਬਲਿਕਨ ਉਮੀਦਵਾਰ ਦੀ ਚੋਣ ਪ੍ਰਕਿਰਿਆ ਦੇ ਹਿੱਸੇ ਵਜੋਂ ਵਾਸ਼ਿੰਗਟਨ ਡੀਸੀ (ਡਿਸਟ੍ਰਿਕਟ ਆਫ ਕੋਲੰਬੀਆ) ਦੀਆਂ ਪ੍ਰਾਇਮਰੀ ਚੋਣਾਂ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾ ਕੇ 2024 ਦੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਆਪਣੀ …
Read More »