Breaking News
Home / 2024 / March (page 34)

Monthly Archives: March 2024

ਡੋਨਾਲਡ ਟਰੰਪ ਤੇ ਜੋਅ ਬਾਇਡਨ ਨੇ ‘ਸੁਪਰ ਮੰਗਲਵਾਰ’ ਪ੍ਰਾਇਮਰੀ ਚੋਣ ’ਚ ਬਾਜ਼ੀ ਮਾਰੀ

ਨਿੱਕੀ ਹੇਲੀ ’ਤੇ ਚੋਣ ਮੈਦਾਨ ’ਚੋਂ ਹਟਣ ਦਾ ਦਬਾਅ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਡੋਨਾਲਡ ਟਰੰਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਲੜਨ ਲਈ ਦੇਸ਼ ਭਰ ਦੇ 15 ਰਾਜਾਂ ਵਿੱਚ ਹੋਈਆਂ ਆਪੋ-ਆਪਣੀਆਂ ਪਾਰਟੀਆਂ ਦੀਆਂ ਪ੍ਰਾਇਮਰੀ ਚੋਣਾਂ ਜਿੱਤਣ ਵਿੱਚ ਸਫਲ ਰਹੇ ਹਨ। ਜਿਸ ਕਾਰਨ ਨਵੰਬਰ ਵਿੱਚ ਦੋਵਾਂ ਆਗੂਆਂ ਵਿਚਾਲੇ …

Read More »

ਗੁਰਦਾਸਪੁਰ ਦੇ ਦੋ ਨੌਜਵਾਨਾਂ ਨੂੰ ਰੂਸ ਦੀ ਪੁਲਿਸ ਨੇ ਗਿ੍ਰਫਤਾਰ ਕਰਕੇ ਫੌਜ ’ਚ ਕੀਤਾ ਭਰਤੀ

ਯੂਕਰੇਨ ਖਿਲਾਫ ਜੰਗ ਲੜਨ ਲਈ ਕੀਤਾ ਜਾ ਰਿਹਾ ਮਜਬੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨ ਆਪਣੇ ਅਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ ਲੱਖਾਂ ਰੁਪਏ ਖਰਚ ਕਰਕੇ ਰੂਸ ਗਏ ਸਨ। ਉਥੇ ਰੂਸ ਦੀ ਪੁਲਿਸ ਵਲੋਂ ਉਨ੍ਹਾਂ ਦੋਵਾਂ ਨੌਜਵਾਨਾਂ ਰਵਨੀਤ ਸਿੰਘ ਅਤੇ ਵਿਕਰਮ ਸਿੰਘ ਨੂੰ ਗਿ੍ਰਫਤਾਰ ਕਰਕੇ ਫੌਜ …

Read More »

ਕੋਲਕਾਤਾ ’ਚ ਪਾਣੀ ਤੋਂ 13 ਮੀਟਰ ਹੇਠਾਂ ਚੱਲੇਗੀ ਮੈਟਰੋ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਉਦਘਾਟਨ

ਕੋਲਕਾਤਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ਵਿਚ ਭਾਰਤ ਦੀ ਪਹਿਲੀ ਅੰਡਰ-ਵਾਟਰ ਮੈਟਰੋ ਦਾ ਉਦਘਾਟਨ ਕੀਤਾ ਹੈ। ਇਹ ਮੈਟਰੋ ਜ਼ਮੀਨ ਤੋਂ 33 ਮੀਟਰ ਹੇਠਾਂ ਅਤੇ ਹੁਗਲੀ ਨਦੀ ਦੇ ਤਲ ਤੋਂ 13 ਮੀਟਰ ਹੇਠਾਂ ਬਣੀ ਟਰੈਕ ’ਤੇ ਦੌੜੇਗੀ। ਧਿਆਨ ਰਹੇ ਕਿ 1984 ਵਿਚ ਭਾਰਤ ਦੀ ਪਹਿਲੀ ਮੈਟਰੋ ਟਰੇਨ ਕੋਲਕਾਤਾ ਉਤਰ-ਦੱਖਣ …

Read More »

ਅਕਾਲੀ-ਭਾਜਪਾ ਗਠਜੋੜ ਦੀ ਪਰਨੀਤ ਕੌਰ ਨੇ ਵੀ ਕੀਤੀ ਹਮਾਇਤ

ਕਿਹਾ : ਇਕ ਨਾਲ ਇਕ ਮਿਲ ਕੇ ਬਣ ਜਾਂਦੇ ਹਨ ਦੋ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਦੇ ਮੱਦੇਨਜ਼ਰ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਅਟਕਲਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਸਿਆਸੀ ਹਲਕਿਆਂ ਦਾ ਵੀ ਕਹਿਣਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਦਾ ਚੋਣ ਗਠਜੋੜ ਹੋਣਾ ਕਰੀਬ ਤੈਅ …

Read More »

ਸੁਖਦੇਵ ਸਿੰਘ ਢੀਂਡਸਾ ਸ਼ੋ੍ਰਮਣੀ ਅਕਾਲੀ ਦਲ ਬਾਦਲ ’ਚ ਮੁੜ ਹੋਏ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਉਘੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਆਪਣੇ ਸਮਰਥਕਾਂ ਸਮੇਤ ਅੱਜ ਮੁੜ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ …

Read More »

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ

ਭਾਰਤ ਭੂਸ਼ਣ ਆਸ਼ੂ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਵੀ ਲਏ ਹਿਰਾਸਤ ’ਚ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਗਿ੍ਰਫ਼ਤਾਰ ਕਰਕੇ 14 ਦਿਨਾਂ ਦੇ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਿਆਮ …

Read More »

ਹਾਈ ਕੋਰਟ ਨੇ ਸ਼ਾਹਜਹਾਂ ਸ਼ੇਖ ਦਾ ਕੇਸ ਸੀਬੀਆਈ ਨੂੰ ਸੌਂਪਿਆ

ਸ਼ੇਖ ਨੂੰ ਈਡੀ ਦੀ ਟੀਮ ’ਤੇ ਹਮਲਾ ਕਰਨ ਦੇ ਆਰੋਪ ’ਚ ਕੀਤਾ ਗਿਆ ਹੈ ਗਿ੍ਫ਼ਤਾਰ ਕੋਲਕਾਤਾ/ਬਿਊਰੋ ਨਿਊਜ਼ : ਸ਼ਾਹਜਹਾਂ ਸ਼ੇਖ ਦਾ ਕੇਸ ਕੋਲਕਾਤਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਸੀਬੀਆਈ ਨੂੰ ਸੌਂਪ ਦਿੱਤਾ ਹੈ। ਬੰਗਾਲ ਸਰਕਾਰ ਦੇ ਵਕੀਲ ਨੇ ਕੋਲਕਾਤਾ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਇਨ੍ਹਾਂ ਹੁਕਮਾਂ ’ਤੇ …

Read More »

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਪੁਲਿਸ ਮੁਲਾਜ਼ਮਾਂ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਧੱਕਾ-ਮੁੱਕੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਕਾਂਗਰਸ ਨੂੰ ਦਬਾਉਣਾ …

Read More »

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ’ਚ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਰੱਖੀ ਤਜਵੀਜ਼

ਬਜਟ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਨੇ ਹਾਊਸ ਤੋਂ ਮੰਗਿਆ ਸਹਿਯੋਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਘੱਟ ਬੱਚਿਆਂ ਵਾਲੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਜ਼ਵੀਜ਼ ਰੱਖੀ। ਇਸ ਤਜ਼ਵੀਜ਼ ਦੇ ਸਬੰਧ ਵਿਚ ਸਿੱਖਿਆ ਮੰਤਰੀ ਨੇ ਕਿਹਾ ਕਿ …

Read More »

ਭਗਵੰਤ ਮਾਨ ਸਰਕਾਰ ਨੇ 2024-25 ਲਈ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਕੀਤਾ ਪੇਸ਼

ਪੰਜਾਬ ਸਰਕਾਰ ਵਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੰਗਲਵਾਰ ਨੂੰ ਵਿੱਤੀ ਸਾਲ 2024-25 ਲਈ ਸੂਬੇ ਦਾ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ …

Read More »