Breaking News
Home / 2024 / March (page 38)

Monthly Archives: March 2024

ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ ਤਿੰਨ ਦਿਨਾਂ ਲਈ ਹੋਰ ਟਾਲਿਆ

ਕਿਸਾਨ ਆਗੂ ਪੰਧੇਰ ਬੋਲੇ : ਸ਼ਹੀਦ ਸ਼ੁਭਕਰਨ ਸਿੰਘ ਦੇ ਭੋਗ ਵਾਲੇ ਦਿਨ ਲਵਾਂਗੇ ਦਿੱਲੀ ਕੂਚ ਸਬੰਧੀ ਫੈਸਲਾ ਸ਼ੰਭੂ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਐਮ ਐਸ ਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 18ਵਾਂ ਦਿਨ ਹੈ। ਖਨੌਰੀ ਬਾਰਡਰ ’ਤੇ ਲੰਘੇ ਦਿਨੀਂ …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਸ਼ਿਕੰਜਾ ਕਸੇਗੀ ਪੰਜਾਬ ਸਰਕਾਰ

ਗੋਆ ’ਚ ਜ਼ਮੀਨ ਲੀਜ਼ ’ਤੇ ਦੇਣ ਦੇ ਮਾਮਲੇ ’ਚ ਵਿਜੀਲੈਂਸ ਕਰੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੁਣ ਸ਼ਿਕੰਜਾ ਕਸਣ ਦੀ ਤਿਆਰੀ ਵਿਚ ਹੈ। ਗੋਆ ’ਚ ਪੰਜਾਬ ਸਰਕਾਰ ਦੀ ਲਗਭਗ 9 ਏਕੜ ਜ਼ਮੀਨ ਇਕ ਨਿੱਜੀ ਕੰਪਨੀ ਨੂੰ ਲੀਜ਼ …

Read More »

ਬੰਗਲਾਦੇਸ਼ ਦੀ ਰਾਜਧਾਨੀ ’ਚ ਅੱਗ ਲੱਗਣ ਕਾਰਨ 44 ਵਿਅਕਤੀਆਂ ਦੀ ਹੋਈ ਮੌਤ

22 ਵਿਅਕਤੀ ਝੁਲਸੇ ਜਾਣ ਕਾਰਨ ਹੋਏ ਗੰਭੀਰ ਰੂਪ ਵਿਚ ਜ਼ਖਮੀ ਢਾਕਾ/ਬਿਊਰੋ ਨਿਊਜ਼ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਲੰਘੀ ਦੇਰ ਰਾਤ ਇਕ ਸੱਤ ਮੰਜ਼ਿਲਾ ਇਮਾਰਤ ਵਿਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 44 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 22 ਵਿਅਕਤੀ ਝੁਲਸੇ ਜਾਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮੀਡੀਆ …

Read More »

ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਇਕ ਹੋਰ ਕਿਸਾਨ ਸ਼ਹੀਦ

ਰਾਜਿੰਦਰਾ ਹਸਪਤਾਲ ‘ਚ ਜ਼ੇਰੇ ਇਲਾਜ ਸੀ ਕਿਸਾਨ ਪਟਿਆਲਾ/ਬਿਊਰੋ ਨਿਊਜ਼ : ‘ਦਿੱਲੀ ਕੂਚ’ ਪ੍ਰੋਗਰਾਮ ਤਹਿਤ ਢਾਬੀਗੁੱਜਰਾਂ (ਖਨੌਰੀ) ਹੱਦ ‘ਤੇ ਸਰਗਰਮ ਰਹੇ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ। ਹਰਿਆਣਾ ਪੁਲਿਸ ਵੱਲੋਂ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ‘ਚੋਂ ਨਿਕਲੇ ਧੂੰਏਂ ਕਾਰਨ ਸਿਹਤ ਵਿਗੜ ਜਾਣ ਕਰਕੇ ਉਸ ਨੂੰ ਪਿਛਲੇ ਦਿਨੀਂ ਪਟਿਆਲਾ ਦੇ ਸਰਕਾਰੀ …

Read More »

ਪੰਜਾਬ ਦੇ ਵਿਕਾਸ ਵਿੱਚ ਕੇਂਦਰ ਦਾ ਅਹਿਮ ਰੋਲ : ਰਾਜਪਾਲ ਪੁਰੋਹਿਤ

ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ਅੰਮ੍ਰਿਤ ਭਾਰਤ ਯੋਜਨਾ ਤਹਿਤ 554 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸੇ ਲੜੀ ਤਹਿਤ ਜਲੰਧਰ ਵਿਚ ਵੀ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ …

Read More »

ਚੰਡੀਗੜ੍ਹ ਵਿਚ ਜਲਦੀ ਖੁੱਲ੍ਹ ਰਿਹੈ ਸੈਂਸਰ ਬੋਰਡ ਦਾ ਖੇਤਰੀ ਦਫ਼ਤਰ

ਫ਼ਿਲਮ ਨਿਰਮਾਤਾਵਾਂ ਨੂੰ ਸੈਂਸਰ ਸਰਟੀਫ਼ਿਕੇਟ ਲੈਣ ਲਈ ਦਿੱਲੀ ਤੇ ਮੁੰਬਈ ਜਾਣ ਦੀ ਲੋੜ ਨਹੀਂ ਪਵੇਗੀ ਮੁਹਾਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਫ਼ਿਲਮ ਨਿਰਮਾਤਾਵਾਂ ਨੂੰ ਹੁਣ ਇਨ੍ਹਾਂ ਖੇਤਰਾਂ ਵਿੱਚ ਬਣਨ ਵਾਲੀਆਂ ਫ਼ਿਲਮਾਂ ਦੇ ਸੈਂਸਰ ਸਰਟੀਫ਼ਿਕੇਟ ਲੈਣ ਲਈ ਦਿੱਲੀ ਅਤੇ ਮੁੰਬਈ ਨਹੀਂ ਜਾਣਾ ਪਵੇਗਾ। ਕੇਂਦਰ ਸਰਕਾਰ …

Read More »

ਅਨੰਦ ਕਾਰਜ ਤੋਂ ਬਾਅਦ ਜੈ ਮਾਲਾ ਪਾਉਣ ਮੌਕੇ ਲਾੜੀ ਦੀ ਮੌਤ

ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਸਵਾਹਵਾਲਾ ਵਿਚ ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਗੁਰਦੁਆਰਾ ਸਾਹਿਬ ਵਿੱਚ ਲਾਵਾਂ ਦੀ ਰਸਮ ਉਪਰੰਤ ਸ਼ਗਨ ਲਈ ਸਟੇਜ ‘ਤੇ ਜਾਂਦੀ ਦੁਲਹਨ ਦੀ ਮੌਤ ਹੋ ਗਈ ਜਿਸ ਦੀ ਪਛਾਣ …

Read More »

ਪਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਹੋਣ ਜਾਣਗੇ ਸ਼ਾਮਲ

ਜ਼ੀਰਕਪੁਰ : ਕਾਂਗਰਸ ਦੀ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਲੰਮੇ ਸਮੇਂ ਤੋਂ ਧਾਰੀ ਚੁੱਪ ਤੋੜਦਿਆਂ ਕਿਹਾ ਕਿ ਉਹ ਹਾਲੇ ਅਧਿਕਾਰਤ ਤੌਰ ‘ਤੇ ਭਾਜਪਾ ਵਿਚ ਸ਼ਾਮਲ ਨਹੀਂ ਹੋਏ ਪਰ ਅਣਅਧਿਕਾਰਤ ਤੌਰ ‘ਤੇ ਉਹ ਭਾਜਪਾ ਵਿੱਚ ਹੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ …

Read More »

ਪੰਜਾਬ ਸਰਕਾਰ ਨੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਐਲਾਨੇ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 28 ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਹੋਰਨਾਂ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜਾਬ ਬੈਕਵਰਡ ਕਲਾਸ ਜ਼ਮੀਨ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦਾ ਚੇਅਰਮੈਨ ਸੰਦੀਪ ਸੈਣੀ, ਵਾਈਸ ਚੇਅਰਮੈਨ ਹਰਿੰਦਰ ਸਿੰਘ ਸੀਚੇਵਾਲ, ਸਫਾਈ ਕਰਮਚਾਰੀ ਕਮਿਸ਼ਨ ਪੰਜਾਬ …

Read More »

ਨਵਜੋਤ ਸਿੱਧੂ ਨੇ ਭਗਵੰਤ ਮਾਨ ਨੂੰ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਦੱਸਿਆ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣ ਲੱਗੀ ਸਿਆਸੀ ਦੂਸ਼ਣਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵਲੋਂ ਇਕ ਦੂਜੇ ‘ਤੇ ਦੂਸ਼ਣਬਾਜ਼ੀ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਦੱਸਿਆ …

Read More »