Breaking News
Home / 2024 / March (page 41)

Monthly Archives: March 2024

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਠਿੰਡਾ ਏਮਸ ਦਾ ਵਰਚੁਅਲੀ ਉਦਘਾਟਨ

ਹਰਸਿਮਰਤ ਬਾਦਲ ਨੇ ਏਮਜ਼ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਦੱਸਿਆ ਬਠਿੰਡਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਜਕੋਟ ਗੁਜਰਾਤ ਵਿਖੇ ਰੱਖੇ ਗਏ ਸਮਾਗਮ ਵਿੱਚ ਵਰਚੁਅਲ ਮੋਡ ਰਾਹੀਂ ਬਠਿੰਡਾ ਏਮਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬਠਿੰਡਾ ਏਮਸ ਵਿੱਚ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ …

Read More »

ਸੱਤਾ ‘ਚ ਆਉਣ ‘ਤੇ ਅਗਨੀਪਥ ਯੋਜਨਾ ਖਤਮ ਕਰਾਂਗੇ : ਖੜਗੇ

ਕਾਂਗਰਸ ਪ੍ਰਧਾਨ ਨੇ ਰਾਸ਼ਟਰਪਤੀ ਮੁਰਮੂ ਨੂੰ ਪੱਤਰ ਲਿਖਿਆ; ਪੁਰਾਣੀ ਭਰਤੀ ਪ੍ਰਣਾਲੀ ਸ਼ੁਰੂ ਕਰਨ ਦਾ ਕੀਤਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ‘ਅਗਨੀਪਥ’ ਫ਼ੌਜੀ ਭਰਤੀ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਨੌਜਵਾਨਾਂ ਨਾਲ ਬੇਇਨਸਾਫ਼ੀ ਕਰਨ ਦਾ ਆਰੋਪ ਲਾਇਆ। ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਕਾਂਗਰਸ …

Read More »

ਲੋਕ ਸਭਾ ਚੋਣਾਂ ਲਈ ‘ਆਪ’ ਨੇ ਦਿੱਲੀ ਤੇ ਹਰਿਆਣਾ ਤੋਂ ਉਮੀਦਵਾਰ ਐਲਾਨੇ

ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਹੈ ਚੋਣ ਗਠਜੋੜ ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਅਤੇ ਹਰਿਆਣਾ ਦੀ ਇੱਕ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ …

Read More »

ਪ੍ਰਧਾਨ ਮੰਤਰੀ ਮੋਦੀ ਵੱਲੋਂ 41,000 ਕਰੋੜ ਰੁਪਏ ਦੇ ਰੇਲ ਪ੍ਰਾਜੈਕਟਾਂ ਦਾ ਉਦਘਾਟਨ

ਪ੍ਰਾਜੈਕਟ ‘ਚ ਪੰਜਾਬ ਦੇ ਤਿੰਨ ਸਟੇਸ਼ਨ- ਬਿਆਸ ਜੰਕਸ਼ਨ, ਜਲੰਧਰ ਸਿਟੀ ਜੰਕਸ਼ਨ ਅਤੇ ਮੋਗਾ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ 41,000 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਪ੍ਰਾਜਕੈਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਅਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ 553 ਸਟੇਸ਼ਨਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ …

Read More »

ਭਾਰਤ ‘ਚ ਕਿਸਾਨ ਮੁੜ ਸੜਕਾਂ ‘ਤੇ ਨਿੱਤਰੇ

ਮੋਹਨ ਸਿੰਘ (ਡਾ.) ਭਾਰਤ ਵਿਚ ਦਿੱਲੀ ਕਿਸਾਨ ਅੰਦੋਲਨ ਵਾਂਗ ਕਿਸਾਨਾਂ ਨੂੰ ਬੈਰੀਕੇਡਾਂ ਦਾ ਫਿਰ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਸਾਨਾਂ ਸਿਰ ਕਰਜ਼ਾ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਇਹ ਸਤੰਬਰ 2016 ਤੱਕ 12.60 ਲੱਖ ਕਰੋੜ ਰੁਪਏ ਕਰਜ਼ਾ ਹੋ ਚੁੱਕਾ ਸੀ। 1995 ਤੋਂ 2013 ਤੱਕ …

Read More »

ਕੈਨੇਡਾ ‘ਚ ਲਗਜ਼ਰੀ ਕਾਰਾਂ ਦੀ ਚੋਰੀ ਬਣਦਾ ਜਾ ਰਿਹਾ ਹੈ ਰਾਸ਼ਟਰੀ ਸੰਕਟ

ਟੋਰਾਂਟੋ ‘ਚ ਸਭ ਤੋਂ ਜ਼ਿਆਦਾ ਘਟਨਾਵਾਂ, ਲੋਕਾਂ ਨੇ ਬਚਾਅ ਲਈ ਨਵੇਂ ਤਰੀਕੇ ਅਜਮਾਏ ਡੇਨਿਸ ਵਿਲਸਨ ਜਦੋਂ ਵੀ ਆਪਣੀ ਨਵੀਂ ਐਸਯੂਵੀ ਡਰਾੲੀਂਵ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 15 ਮਿੰਟ ਅਲੱਗ ਤੋਂ ਰੱਖਣੇ ਪੈਂਦੇ ਹਨ। ਇਹ ਸਮਾਂ ਕਾਰ ਦੇ ਸਟੇਅਰਿੰਗ, ਵੀਲ੍ਹ, ਚਾਰ ਟਾਇਰਾਂ ਦੇ ਲੌਕ ਹਟਾਉਣ ਅਤੇ ਪਾਰਕਿੰਗ ਦੀ ਜਗ੍ਹਾ ‘ਤੇ …

Read More »

ਕਿਸਾਨ ਅੰਦੋਲਨ – 2

ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਸ਼ੁਭਕਰਨ ਨੂੰ ਹੰਝੂਆਂ ਭਰੀ ਅੰਤਮ ਵਿਦਾਇਗੀ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ੁਭਕਰਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਬਠਿੰਡਾ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਲੰਘੀ 21 ਫਰਵਰੀ ਨੂੰ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਉਸਦੇ ਬਠਿੰਡਾ ਜ਼ਿਲ੍ਹੇ ਵਿਚ ਪੈਂਦੇ …

Read More »

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਲੁੱਟ-ਖਸੁੱਟ ਕਰਨ ਵਾਲੇ ਸਕੂਲਾਂ ਨੂੰ ਦਿੱਤੀ ਚਿਤਾਵਨੀ

ਟੋਰਾਂਟੋ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸ਼ੋਸ਼ਣ ਕਰਨ ਵਾਲੇ ਸਕੂਲਾਂ ਖਿਲਾਫ ਸੂਬਾ ਸਰਕਾਰਾਂ ਨੇ ਕਾਰਵਾਈ ਨਾ ਕੀਤੀ ਤਾਂ ਫੈਡਰਲ ਸਰਕਾਰ ਉਨ੍ਹਾਂ ਖਿਲਾਫ ਐਕਸ਼ਨ ਲਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਲੁੱਟ-ਘਸੁੱਟ ਕਰਨ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ …

Read More »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਸ਼ੁੱਕਰਵਾਰ ਤੋਂ

5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਸ਼ੁੱਕਰਵਾਰ ਨੂੰ 11 ਵਜੇ ਰਾਜਪਾਲ ਬੀ.ਐਲ. ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ, ਜੋ ਕਿ 15 ਮਾਰਚ ਤੱਕ ਚੱਲੇਗਾ। ਚੰਡੀਗੜ੍ਹ ਸਥਿਤ ਵਿਧਾਨ ਸਭਾ ਵਿਚ ਬਜਟ ਇਜਲਾਸ ਦੌਰਾਨ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਵਿਛੜੀਆਂ …

Read More »

8 ਫੁੱਟ ਲੰਬੇ, 4 ਫੁੱਟ ਚੌੜੇ ਪਰੌਂਠੇ ਨੂੰ ਬਣਾਉਣ ਵਿਚ ਲੱਗੇ ਢਾਈ ਘੰਟੇ, 10-10 ਦਾ ਤਵਾ, 22-22 ਕਿਲੋ ਦੇ 2 ਵੇਲਣਿਆਂ ਨਾਲ ਬਣਾਇਆ

ਰੰਗਲਾ ਪੰਜਾਬ : ਅੰਮ੍ਰਿਤਸਰ ‘ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ ਅੰਮ੍ਰਿਤਸਰ : ਰੰਗਲਾ ਪੰਜਾਬ ਸਮਾਗਮ ਦੇ ਤਹਿਤ 6ਵੇਂ ਦਿਨ ਦੁਨੀਆ ਦਾ ਸਭ ਤੋਂ ਵੱਡਾ 37.5 ਕਿੱਲੋ ਵਜ਼ਨੀ ਮੇਥੀ ਦਾ ਪਰੌਂਠਾ ਤਿਆਰ ਕੀਤਾ ਗਿਆ। ਗੁਰੂ ਨਗਰੀ ਅੰਮ੍ਰਿਤਸਰ ਵਿਚ ਹਾਸਲ ਇਸ ਉਪਲਬਧੀ ਨੂੰ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੀ ਟੀਮ …

Read More »