ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਵਿੱਚ ਰਹਿੰਦਿਆਂ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਪਾਣੀ ਅਤੇ ਸੀਵਰੇਜ ਦੇ ਮੁੱਦਿਆਂ ਬਾਰੇ ਪਹਿਲਾ ਨਿਰਦੇਸ਼ ਜਾਰੀ ਕੀਤਾ। ਇਸ ਨਿਰਦੇਸ਼ ਨਾਲ ਕੇਜਰੀਵਾਲ ਨੇ ਹਿਰਾਸਤ ਵਿੱਚੋਂ ਹੀ ਅਸਿੱਧੇ ਤੌਰ ‘ਤੇ ਸਰਕਾਰ ਚਲਾਉਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਜਲ …
Read More »Monthly Archives: March 2024
ਕਵਿਤਾ ਨੂੰ 9 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ
ਨਵੀਂ ਦਿੱਲੀ : ਨਵੀਂ ਦਿੱਲੀ ਦੀ ਇੱਕ ਅਦਾਲਤ ਨੇ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਲੜਕੀ ਕੇ. ਕਵਿਤਾ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ 9 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸ ਦੀ ਤਿੰਨ …
Read More »‘ਇੰਡੀਆ’ ਗੱਠਜੋੜ 272 ਦਾ ਅੰਕੜਾ ਪਾਰ ਕਰੇਗਾ : ਜੈਰਾਮ ਰਮੇਸ਼
ਕਿਹਾ : ਵਿਰੋਧੀ ਧਿਰ ਇਕਜੁੱਟ ਹੋ ਕੇ ਭਾਜਪਾ ਨੂੰ ਕਰੇਗੀ ਸੱਤਾ ਤੋਂ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਕਿਹਾ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ‘ਪਲਟੀ ਮਾਰਨ’ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਵੱਲੋਂ ਇਕੱਲਿਆਂ ਚੋਣਾਂ ਲੜਨ ਦੇ ਫੈਸਲੇ ਦੇ ਬਾਵਜੂਦ …
Read More »115 ਅਰਬ ਡਾਲਰ ਦੀ ਸੰਪਤੀ ਨਾਲ ਅੰਬਾਨੀ ਏਸ਼ੀਆ ਦੇ ਸਭ ਤੋਂ ਅਮੀਰ
ਮਸਕ ਦੁਨੀਆ ਦਾ ਸਭ ਤੋਂ ਦੌਲਤਮੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਲ 2024 ਲਈ ਹੁਰੁਨ ਗਲੋਬਲ ਰਿਚ ਲਿਸਟ ਜਾਰੀ ਕੀਤੀ ਗਈ। ਇਸ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਵਜੋਂ ਆਪਣਾ ਸਥਾਨ ਬਰਕਰਾਰ ਰੱਖਿਆ, ਜਦੋਂ ਕਿ ਅਡਾਨੀ ਸਮੂਹ ਦੇ ਸੰਸਥਾਪਕ ਗੌਤਮ ਅਡਾਨੀ ਨੇ ਦੌਲਤ …
Read More »ਉਤਰਾਖੰਡ ‘ਚ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਹੱਤਿਆ
ਘਟਨਾ ਦੀ ਜਾਂਚ ਲਈ ਐਸਆਈਟੀ ਦਾ ਕੀਤਾ ਗਿਆ ਗਠਨ ਉਤਰਾਖੰਡ/ਬਿਊਰੋ ਨਿਊਜ਼ ; ਉਤਰਾਖੰਡ ‘ਚ ਸਥਿਤ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਵੀਰਵਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਫਰਾਰ ਹੋ ਗਏ। ਘਟਨਾ ਤੋਂ ਬਾਅਦ …
Read More »ਭਾਜਪਾ ਲਈ ਅੰਮ੍ਰਿਤਸਰ ‘ਚ ਸੌਖਾ ਨਹੀਂ ਹੋਵੇਗਾ ਰਾਹ
ਨੌਂ ਵਿਧਾਨ ਸਭਾ ਹਲਕਿਆਂ ‘ਚ ਪਾਰਟੀ ਦਾ ਇੱਕ ਵੀ ਵਿਧਾਇਕ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਜਪਾ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਪਿਛਲੇ ਸਮਿਆਂ ਦੌਰਾਨ ਉੱਚੇ ਰੁਤਬੇ ਅਤੇ ਪ੍ਰਭਾਵਸ਼ਾਲੀ ਸ਼ਖ਼ਸੀਅਤਾਂ ਨੂੰ ਆਪਣੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਜਾਂਦਾ ਰਿਹਾ ਹੈ ਜਿਸ ਤਹਿਤ ਇਸ ਵਾਰ ਵੀ ਨਵੇਂ ਚਿਹਰੇ ਨੂੰ ਮੈਦਾਨ ਵਿੱਚ ਉਤਾਰਨ …
Read More »ਭਾਰਤੀ ਹਵਾਈ ਫੌਜ ਦੇ ਸਾਬਕਾ ਮੁਖੀ ਭਦੌਰੀਆ ਭਾਜਪਾ ਵਿੱਚ ਸ਼ਾਮਲ
ਨਵੀਂ ਦਿੱਲੀ : ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਆਰ.ਕੇ.ਐੱਸ. ਭਦੌਰੀਆ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਆਗੂਆਂ ਨੇ ਕਿਹਾ ਕਿ ਭਦੌਰੀਆ ਨੇ ਕਰੀਬ 40 ਸਾਲ ਭਾਰਤੀ ਹਵਾਈ ਸੈਨਾ ਵਿੱਚ ਸੇਵਾਵਾਂ ਨਿਭਾਈਆਂ ਹਨ ਅਤੇ …
Read More »ਸਿੱਖ ਬੀਬੀਆਂ ਲਈ ਦਸਤਾਰ ਸਜਾਉਣ ਦਾ ਮਹੱਤਵ
ਤਲਵਿੰਦਰ ਸਿੰਘ ਬੁੱਟਰ ਪ੍ਰੋ. ਪੂਰਨ ਸਿੰਘ ਲਿਖਦੇ ਹਨ, ‘ਗੁਰੂ ਗੋਬਿੰਦ ਸਿੰਘ ਦਾ ਖ਼ਾਲਸਾ ਪੰਥ ਇਕ ਅਜਿਹਾ ਸੰਘ ਹੈ ਜਿਸ ਵਿਚ ਇਸਤਰੀਆਂ ਖੁੱਲ÷ ਾ ਅਤੇ ਬਰਾਬਰ ਭਾਗ ਲੈਂਦੀਆਂ ਹਨ। ਪੂਰਬ ਦੇ ਇਤਿਹਾਸ ਵਿਚ ਪਹਿਲੀ ਵਾਰੀ ਇਸਤਰੀ ਨੂੰ ਮਰਦਾਂ ਦੇ ਬਰਾਬਰ ਹੱਕ ਮਿਲਿਆ ਹੈ।’ ਦਰ-ਹਕੀਕਤ ਸਿੱਖ ਧਰਮ ਇਕੋ-ਇਕ ਅਜਿਹਾ ਧਰਮ ਹੈ ਜਿਸ …
Read More »ਅੰਦੋਲਨ ਦੇ ਰਾਹ ਪਏ ਕਿਸਾਨ ਮੰਡੀ ਤੋਂ ਅਵਾਜ਼ਾਰ
ਦਵਿੰਦਰ ਸ਼ਰਮਾ ਇਸ ਵਕਤ ਭਾਰਤ ਅਤੇ ਯੂਰੋਪ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੇ ਅੰਦੋਲਨ ਚੱਲ ਰਹੇ ਹਨ। ਜਨਵਰੀ 2023 ਤੋਂ ਬਾਅਦ ਹੁਣ ਤੱਕ ਕਰੀਬ 65 ਮੁਲਕਾਂ ਦੇ ਕਿਸਾਨਾਂ ਨੇ ਰੋਸ ਮੁਜ਼ਾਹਰੇ ਕੀਤੇ ਹਨ। ਅੰਦੋਲਨਾਂ ਦੀ ਇਸ ਬੇਮਿਸਾਲ ਲਹਿਰ ਪਿੱਛੇ ਕਾਰਨ ਵੱਖੋ-ਵੱਖਰੇ ਹਨ ਪਰ ਇਨ੍ਹਾਂ ਨੂੰ ਜੋੜਨ ਵਾਲੀ ਸਾਂਝੀ ਤੰਦ ਇਹ …
Read More »ਇਕੋ ਦਿਨ ਜਲੰਧਰ ‘ਚੋਂ ਉਡ ਗਈਆਂ ‘ਆਪ’ ਦੀਆਂ ਦੋ ਤਿਤਲੀਆਂ
ਚੰਦ ਦਿਨਾਂ ‘ਚ ਚੁਣੇ ਹੋਏ ਤਿੰਨ ਸੰਸਦ ਮੈਂਬਰਾਂ ਨੇ ਦਲ ਬਦਲ ਕੇ ਭਾਜਪਾ ‘ਚ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ : ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਇਕੋ-ਇਕ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋ ਗਏ। ਅੰਗੁਰਾਲ ਨੇ 2022 ਦੀਆਂ …
Read More »