Breaking News
Home / 2024 / March / 01

Daily Archives: March 1, 2024

ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ’ਚ ਹੋਣਗੇ ਸ਼ਾਮਲ

ਪਾਰਟੀ ਹੁਸ਼ਿਆਰਪੁਰ ਤੋਂ ਬਣਾ ਸਕਦੀ ਹੈ ਲੋਕ ਸਭਾ ਦਾ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਹੁਸ਼ਿਆਰਪੁਰ ਤੋਂ ਜ਼ਿਲ੍ਹਾ ਫੂਡ ਸਪਲਾਈ ਅਫਸਰ ਦੇ ਅਹੁਦੇ ਤੋਂ ਰਿਟਾਇਰ ਹੋਏ ਡਾ. ਲਖਬੀਰ ਸਿੰਘ ਆਮ ਆਦਮੀ ਪਾਰਟੀ ਜੁਆਇਨ ਕਰਨਗੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਉਣ …

Read More »

ਤਰਨ ਤਾਰਨ ’ਚ ‘ਆਪ’ ਆਗੂ ਗੁਰਪ੍ਰੀਤ ਗੋਪੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਨਜ਼ਦੀਕੀ ਸੀ ਗੁਰਪ੍ਰੀਤ ਤਰਨਤਾਰਨ/ਬਿਊਰੋ ਨਿਊਜ਼ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ’ਚ ਅੱਜ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਸ੍ਰੀ ਗੋਇੰਦਵਾਲ ਸਾਹਿਬ ਰੋਡ ’ਤੇ ਸਥਿਤ ਰੇਲਵੇ ਫਾਟਕਾਂ …

Read More »

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਸ਼ਨੀਵਾਰ ਤੋਂ ਦੋ ਦਿਨਾ ਪੰਜਾਬ ਦੌਰੇ ’ਤੇ

ਜਲੰਧਰ, ਲੁਧਿਆਣਾ ਅਤੇ ਅੰਮਿ੍ਰਤਸਰ ’ਚ ਪ੍ਰੋਗਰਾਮਾਂ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਸ਼ਨੀਵਾਰ ਤੋਂ ਆਪਣੇ ਦੋ ਦਿਨਾ ਦੌਰੇ ’ਤੇ ਪੰਜਾਬ ਆਉਣਗੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਮੀਡੀਆ ਰਿਪੋਰਟਾਂ …

Read More »

ਮਹਾਰਾਸ਼ਟਰ ’ਚ ਕਾਂਗਰਸ, ਉਧਵ ਠਾਕਰੇ ਅਤੇ ਸ਼ਰਦ ਪਵਾਰ ਮਿਲ ਕੇ ਲੜਨਗੇ ਲੋਕ ਸਭਾ ਚੋਣਾਂ

ਸ਼ਿਵਸੈਨਾ ਊਧਵ 20, ਕਾਂਗਰਸ 18 ਅਤੇ ਐਨਸੀਪੀ 10 ਸੀਟਾਂ ’ਤੇ ਲੜੇਗੀ ਚੋਣ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ’ਚ ਇੰਡੀਆ ਗੱਠਜੋੜ ਦੀਆਂ ਤਿੰਨ ਪਾਰਟੀਆਂ ਦਰਮਿਆਨ 2024 ਦੀਆਂ ਲੋਕ ਸਭਾ ਚੋਣਾਂ ਸਬੰਧੀ ਸੀਟ ਸ਼ੇਅਰਿੰਗ ’ਤੇ ਸਹਿਮਤੀ ਬਣ ਗਈ ਹੈ। ਮਹਾਰਾਸ਼ਟਰ ਦੀਆਂ 48 ਲੋਕ ਸਭਾ ਸੀਟਾਂ ਵਿਚੋਂ 20 ਸੀਟਾਂ ’ਤੇ ਉਧਵ ਠਾਕਰੇ ਦੀ ਸ਼ਿਵਸੈਨਾ, …

Read More »

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਹੰਗਾਮੇ ਦੇ ਨਾਲ ਹੋਈ ਸ਼ੁਰੂਆਤ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਨਹੀਂ ਪੜ੍ਹਨ ਦਿੱਤਾ ਗਿਆ ਪੂਰਾ ਭਾਸ਼ਣ ਕਾਂਗਰਸੀ ਵਿਧਾਇਕ ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਪੁਲਿਸ ਖਿਲਾਫ ਮਾਮਲਾ ਦਰਜ ਕਰਨ ’ਤੇ ਅੜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਅੱਜ ਭਾਰੀ ਹੰਗਾਮੇ ਦੇ ਨਾਲ ਹੋਈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਰਾਜਪਾਲ …

Read More »

ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ ਤਿੰਨ ਦਿਨਾਂ ਲਈ ਹੋਰ ਟਾਲਿਆ

ਕਿਸਾਨ ਆਗੂ ਪੰਧੇਰ ਬੋਲੇ : ਸ਼ਹੀਦ ਸ਼ੁਭਕਰਨ ਸਿੰਘ ਦੇ ਭੋਗ ਵਾਲੇ ਦਿਨ ਲਵਾਂਗੇ ਦਿੱਲੀ ਕੂਚ ਸਬੰਧੀ ਫੈਸਲਾ ਸ਼ੰਭੂ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਐਮ ਐਸ ਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 18ਵਾਂ ਦਿਨ ਹੈ। ਖਨੌਰੀ ਬਾਰਡਰ ’ਤੇ ਲੰਘੇ ਦਿਨੀਂ …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਸ਼ਿਕੰਜਾ ਕਸੇਗੀ ਪੰਜਾਬ ਸਰਕਾਰ

ਗੋਆ ’ਚ ਜ਼ਮੀਨ ਲੀਜ਼ ’ਤੇ ਦੇਣ ਦੇ ਮਾਮਲੇ ’ਚ ਵਿਜੀਲੈਂਸ ਕਰੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੁਣ ਸ਼ਿਕੰਜਾ ਕਸਣ ਦੀ ਤਿਆਰੀ ਵਿਚ ਹੈ। ਗੋਆ ’ਚ ਪੰਜਾਬ ਸਰਕਾਰ ਦੀ ਲਗਭਗ 9 ਏਕੜ ਜ਼ਮੀਨ ਇਕ ਨਿੱਜੀ ਕੰਪਨੀ ਨੂੰ ਲੀਜ਼ …

Read More »

ਬੰਗਲਾਦੇਸ਼ ਦੀ ਰਾਜਧਾਨੀ ’ਚ ਅੱਗ ਲੱਗਣ ਕਾਰਨ 44 ਵਿਅਕਤੀਆਂ ਦੀ ਹੋਈ ਮੌਤ

22 ਵਿਅਕਤੀ ਝੁਲਸੇ ਜਾਣ ਕਾਰਨ ਹੋਏ ਗੰਭੀਰ ਰੂਪ ਵਿਚ ਜ਼ਖਮੀ ਢਾਕਾ/ਬਿਊਰੋ ਨਿਊਜ਼ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਲੰਘੀ ਦੇਰ ਰਾਤ ਇਕ ਸੱਤ ਮੰਜ਼ਿਲਾ ਇਮਾਰਤ ਵਿਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 44 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 22 ਵਿਅਕਤੀ ਝੁਲਸੇ ਜਾਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮੀਡੀਆ …

Read More »

ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਇਕ ਹੋਰ ਕਿਸਾਨ ਸ਼ਹੀਦ

ਰਾਜਿੰਦਰਾ ਹਸਪਤਾਲ ‘ਚ ਜ਼ੇਰੇ ਇਲਾਜ ਸੀ ਕਿਸਾਨ ਪਟਿਆਲਾ/ਬਿਊਰੋ ਨਿਊਜ਼ : ‘ਦਿੱਲੀ ਕੂਚ’ ਪ੍ਰੋਗਰਾਮ ਤਹਿਤ ਢਾਬੀਗੁੱਜਰਾਂ (ਖਨੌਰੀ) ਹੱਦ ‘ਤੇ ਸਰਗਰਮ ਰਹੇ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ। ਹਰਿਆਣਾ ਪੁਲਿਸ ਵੱਲੋਂ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ‘ਚੋਂ ਨਿਕਲੇ ਧੂੰਏਂ ਕਾਰਨ ਸਿਹਤ ਵਿਗੜ ਜਾਣ ਕਰਕੇ ਉਸ ਨੂੰ ਪਿਛਲੇ ਦਿਨੀਂ ਪਟਿਆਲਾ ਦੇ ਸਰਕਾਰੀ …

Read More »

ਪੰਜਾਬ ਦੇ ਵਿਕਾਸ ਵਿੱਚ ਕੇਂਦਰ ਦਾ ਅਹਿਮ ਰੋਲ : ਰਾਜਪਾਲ ਪੁਰੋਹਿਤ

ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ਅੰਮ੍ਰਿਤ ਭਾਰਤ ਯੋਜਨਾ ਤਹਿਤ 554 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸੇ ਲੜੀ ਤਹਿਤ ਜਲੰਧਰ ਵਿਚ ਵੀ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ …

Read More »