ਫ਼ਿਲਮ ਨਿਰਮਾਤਾਵਾਂ ਨੂੰ ਸੈਂਸਰ ਸਰਟੀਫ਼ਿਕੇਟ ਲੈਣ ਲਈ ਦਿੱਲੀ ਤੇ ਮੁੰਬਈ ਜਾਣ ਦੀ ਲੋੜ ਨਹੀਂ ਪਵੇਗੀ ਮੁਹਾਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਫ਼ਿਲਮ ਨਿਰਮਾਤਾਵਾਂ ਨੂੰ ਹੁਣ ਇਨ੍ਹਾਂ ਖੇਤਰਾਂ ਵਿੱਚ ਬਣਨ ਵਾਲੀਆਂ ਫ਼ਿਲਮਾਂ ਦੇ ਸੈਂਸਰ ਸਰਟੀਫ਼ਿਕੇਟ ਲੈਣ ਲਈ ਦਿੱਲੀ ਅਤੇ ਮੁੰਬਈ ਨਹੀਂ ਜਾਣਾ ਪਵੇਗਾ। ਕੇਂਦਰ ਸਰਕਾਰ …
Read More »Daily Archives: March 1, 2024
ਅਨੰਦ ਕਾਰਜ ਤੋਂ ਬਾਅਦ ਜੈ ਮਾਲਾ ਪਾਉਣ ਮੌਕੇ ਲਾੜੀ ਦੀ ਮੌਤ
ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਸਵਾਹਵਾਲਾ ਵਿਚ ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਗੁਰਦੁਆਰਾ ਸਾਹਿਬ ਵਿੱਚ ਲਾਵਾਂ ਦੀ ਰਸਮ ਉਪਰੰਤ ਸ਼ਗਨ ਲਈ ਸਟੇਜ ‘ਤੇ ਜਾਂਦੀ ਦੁਲਹਨ ਦੀ ਮੌਤ ਹੋ ਗਈ ਜਿਸ ਦੀ ਪਛਾਣ …
Read More »ਪਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਹੋਣ ਜਾਣਗੇ ਸ਼ਾਮਲ
ਜ਼ੀਰਕਪੁਰ : ਕਾਂਗਰਸ ਦੀ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਲੰਮੇ ਸਮੇਂ ਤੋਂ ਧਾਰੀ ਚੁੱਪ ਤੋੜਦਿਆਂ ਕਿਹਾ ਕਿ ਉਹ ਹਾਲੇ ਅਧਿਕਾਰਤ ਤੌਰ ‘ਤੇ ਭਾਜਪਾ ਵਿਚ ਸ਼ਾਮਲ ਨਹੀਂ ਹੋਏ ਪਰ ਅਣਅਧਿਕਾਰਤ ਤੌਰ ‘ਤੇ ਉਹ ਭਾਜਪਾ ਵਿੱਚ ਹੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ …
Read More »ਪੰਜਾਬ ਸਰਕਾਰ ਨੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਐਲਾਨੇ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 28 ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਹੋਰਨਾਂ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜਾਬ ਬੈਕਵਰਡ ਕਲਾਸ ਜ਼ਮੀਨ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦਾ ਚੇਅਰਮੈਨ ਸੰਦੀਪ ਸੈਣੀ, ਵਾਈਸ ਚੇਅਰਮੈਨ ਹਰਿੰਦਰ ਸਿੰਘ ਸੀਚੇਵਾਲ, ਸਫਾਈ ਕਰਮਚਾਰੀ ਕਮਿਸ਼ਨ ਪੰਜਾਬ …
Read More »ਨਵਜੋਤ ਸਿੱਧੂ ਨੇ ਭਗਵੰਤ ਮਾਨ ਨੂੰ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਦੱਸਿਆ
ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣ ਲੱਗੀ ਸਿਆਸੀ ਦੂਸ਼ਣਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵਲੋਂ ਇਕ ਦੂਜੇ ‘ਤੇ ਦੂਸ਼ਣਬਾਜ਼ੀ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਦੱਸਿਆ …
Read More »ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਸੰਭਾਲਿਆ ਅਹੁਦਾ
ਚੰਡੀਗੜ੍ਹ : ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਬਣੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਕੁਲਦੀਪ ਕੁਮਾਰ ਦੀ ਤਾਜ਼ਪੋਸ਼ੀ ਮੌਕੇ ਨਗਰ ਨਿਗਮ ਵਿਚ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਵਨ ਬਾਂਸਲ, ਆਮ ਆਦਮੀ ਪਾਰਟੀ ਦੇ ਆਗੂ …
Read More »ਚੰਨੀ ਨੇ ਲਾਈਵ ਹੋ ਕੇ ਸਤਲੁਜ ਕੰਢੇ ਨਾਜਾਇਜ਼ ਖਣਨ ਹੋਣ ਦਾ ਕੀਤਾ ਦਾਅਵਾ
ਪੰਜਾਬ ਸਰਕਾਰ ਦੇ ਦਾਅਵਿਆਂ ‘ਤੇ ਕੀਤੇ ਸਵਾਲ ਖੜ੍ਹੇ ਰੂਪਨਗਰ : ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਲਾਈਵ ਹੋ ਕੇ ਸਤਲੁਜ ਦਰਿਆ ਵਿੱਚ ਨਾਜਾਇਜ਼ ਖਣਨ ਹੋਣ ਸਬੰਧੀ ਵੀਡੀਓ ਸਾਂਝੀ ਕੀਤੀ ਤੇ ਪੰਜਾਬ ਸਰਕਾਰ ਦੇ ਨਾਜਾਇਜ਼ ਖਣਨ ਖਤਮ ਹੋਣ ਦੇ ਦਾਅਵਿਆਂ ‘ਤੇ ਸਵਾਲ ਖੜ੍ਹੇ ਕੀਤੇ। ਪ੍ਰਾਪਤ …
Read More »ਪੰਜਾਬ ਵਿੱਚ ਕਾਂਗਰਸ ਦੀ ਸਥਿਤੀ ਬਹੁਤ ਵਧੀਆ : ਮਨੀਸ਼ ਤਿਵਾੜੀ
ਕਿਹਾ : ਮੈਂ ਅਫਵਾਹਾਂ ‘ਤੇ ਤਵੱਜੋ ਨਹੀਂ ਦਿੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਕਿਹਾ ਕਿ ਆਮ ਚੋਣਾਂ ਦੇ ਹਿਸਾਬ ਨਾਲ ਪੰਜਾਬ ਵਿੱਚ ਕਾਂਗਰਸ ਦੀ ਸਥਿਤੀ ਬਹੁਤ ਵਧੀਆ ਹੈ। ਉਨ੍ਹਾਂ ਇਹ ਗੱਲ ਮੀਡੀਆ ਨੂੰ ਦਿੱਤੇ ਇਕ ਇੰਟਰਵਿਊ ਵਿੱਚ ਆਖੀ। ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ …
Read More »ਪੰਜਾਬ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਟਰੈਕਟਰ ਮਾਰਚ
‘ਭਾਰਤ ਸਰਕਾਰ ਡਬਲਿਊਟੀਓ ਤੋਂ ਬਾਹਰ ਆਓ’ ਦੇ ਲੱਗੇ ਨਾਅਰੇ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਰਾਜ ਭਰ ‘ਚ ਕੌਮੀ ਮਾਰਗਾਂ ‘ਤੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤੇ। ਪੰਜਾਬ ਭਰ ‘ਚ ਕਿਸਾਨਾਂ ਨੇ ਡਬਲਿਊਟੀਓ ਦੇ ਪੁਤਲਾ ਫੂਕ ਕੇ ਰੋਸ ਜਤਾਇਆ। …
Read More »‘ਦਿੱਲੀ ਕੂਚ’ ਤੋਂ ਪਹਿਲਾਂ ਐੱਸਕੇਐੱਮ ਆਗੂਆਂ ਨਾਲ 13 ਮੀਟਿੰਗਾਂ ਕੀਤੀਆਂ : ਕਿਸਾਨ ਆਗੂ ਪੰਧੇਰ
ਸਹਿਯੋਗ ਨਾ ਮਿਲਣ ‘ਤੇ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਪਟਿਆਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਦਿੱਲੀ ਕੂਚ ਕਰਨ ਵਾਲੇ ਆਗੂਆਂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਅਤੇ ਸਾਥੀਆਂ ‘ਤੇ ਉਨ੍ਹਾਂ ਨਾਲ ਸਲਾਹ ਮਸ਼ਵਰਾ ਨਾ ਕਰਨ ਅਤੇ ਯੋਜਨਬੱਧ ਢੰਗ ਨਾਲ ਸੰਘਰਸ਼ ਨਾ ਲੜਨ ਦੇ ਆਰੋਪ ਲਾਏ ਜਾ …
Read More »