Breaking News
Home / 2024 / March / 01 (page 4)

Daily Archives: March 1, 2024

ਫਾਰਮਾਕੇਅਰ ਡੀਲ ਨਾਲ ਖਜ਼ਾਨੇ ਉੱਤੇ ਨਹੀਂ ਪਵੇਗਾ ਵਿੱਤੀ ਬੋਝ : ਫਰੀਲੈਂਡ

ਓਟਵਾ/ਬਿਊਰੋ ਨਿਊਜ਼ : ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਐਨਡੀਪੀ ਨਾਲ ਫਾਰਮਾਕੇਅਰ ਬਾਰੇ ਕੀਤੇ ਸਮਝੌਤੇ ਨੂੰ ਅਮਲ ਵਿੱਚ ਲਿਆਉਣ ਜਾ ਰਹੀ ਹੈ ਤੇ ਇਸ ਨਾਲ ਖਜ਼ਾਨੇ ਉੱਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ। ਐਨਡੀਪੀ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਲਿਬਰਲਾਂ ਨਾਲ ਫਾਰਮਾਕੇਅਰ ਬਾਰੇ ਹੋਈ …

Read More »

ਐਰਾਈਵਕੈਨ ਨਾਲ ਜੁੜੇ ਵਿਹਲੇ ਕਾਂਟਰੈਕਟਰਜ ਤੋਂ ਫੰਡ ਵਾਪਿਸ ਲੈਣ ਲਈ ਹਾਊਸ ਵਿੱਚ ਮਤਾ ਪਾਸ

ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਸਾਰੀਆਂ ਵਿਰੋਧੀ ਪਾਰਟੀਆਂ ਨੇ ਇੱਕਜੁੱਟ ਹੋ ਕੇ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਇਹ ਮੰਗ ਕੀਤੀ ਗਈ ਕਿ ਉਹ 100 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਐਰਾਈਵਕੈਨ ਕਾਂਟਰੈਕਟਰਜ਼ ਅਤੇ ਸਬ ਕਾਂਟਰੈਕਟਰਜ ਤੋਂ ਫੰਡ ਵਾਪਿਸ ਲੈਣ ਜਿਨ੍ਹਾਂ ਨੇ ਕੋਈ ਕੰਮ ਹੀ ਨਹੀਂ ਕੀਤਾ। …

Read More »

ਹਾਦਸੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੂੰ ਗੱਡੀ ਨੇ ਮਾਰੀ ਟੱਕਰ

ਬਰੈਂਪਟਨ : ਲੰਘੇ ਦਿਨੀਂ ਬਰੈਂਪਟਨ ਵਿੱਚ ਇੱਕ ਕਾਰ ਹਾਦਸੇ ਦੀ ਜਾਂਚ ਕਰਦੇ ਸਮੇਂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਪੀਲ ਪੁਲਿਸ ਅਧਿਕਾਰੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਹਾਦਸਾ ਬੋਵੇਅਰਡ ਡਰਾਈਵ ਵੈਸਟ ਦੇ ਦੱਖਣ ਵੱਲ ਚਿੰਗੁਆਕਸੀ ਰੋਡ ਉੱਤੇ …

Read More »

ਪੈਲੇਟ ਗੰਨ ਨਾਲ ਮਹਿਲਾ ਉਤੇ ਹਮਲਾ ਕਰਨ ਵਾਲੇ ਸ਼ੱਕੀ ਦੀ ਭਾਲ ‘ਚ ਪੁਲਿਸ

ਸਕਾਰਬਰੋ/ਬਿਊਰੋ ਨਿਊਜ਼ : ਲੰਘੇ ਦਿਨੀਂ ਇੱਕ 76 ਸਾਲਾ ਮਹਿਲਾ ਦੇ ਮੂੰਹ ਉੱਤੇ ਪੈਲੇਟ ਗੰਨ ਨਾਲ ਹਮਲਾ ਕਰਨ ਵਾਲੇ ਮਸਕੂਕ ਦੀ ਪੁਲਿਸ ਭਾਲ ਕਰ ਰਹੀ ਹੈ। ਜਾਂਚਕਾਰਾਂ ਦਾ ਕਹਿਣਾ ਹੈ ਕਿ ਇਹ ਮਹਿਲਾ ਸਕਾਰਬਰੋ ਵਿੱਚ ਮੈਕਲੈਵਿਨ ਐਵਨਿਊ ਨੇੜੇ ਹਪਫੀਲਡ ਟਰੇਲ ਦੇ ਨਾਲ ਨਾਲ ਸਵੇਰੇ 11:36 ਵਜੇ ਦੇ ਨੇੜੇ ਤੇੜੇ ਸੈਰ ਕਰ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸਰੋ ਦੇ ਪੁਲਾੜ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

‘ਗਗਨਯਾਨ’ ਮਿਸ਼ਨ ਤਹਿਤ ਸਪੇਸ ਵਿਚ ਜਾਣ ਵਾਲੇ ਚਾਰ ਪੁਲਾੜ ਯਾਤਰੀਆਂ ਦੇ ਨਾਮ ਦੱਸੇ; ‘ਪੁਲਾੜ ਵਿੰਗਜ਼’ ਨਾਲ ਕੀਤਾ ਸਨਮਾਨ ਮਹਿਲਾਵਾਂ ਵੱਲੋਂ ਪੁਲਾੜ ਪ੍ਰੋਗਰਾਮ ਵਿਚ ਨਿਭਾਈ ‘ਭੂਮਿਕਾ’ ਨੂੰ ਅਹਿਮ ਦੱਸਿਆ ਤਿਰੂਵਨੰਤਪੁਰਮ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਕਰਮ ਸਾਰਾਭਾਈ ਸਪੇਸ ਸੈਂਟਰ (ਵੀਐੱਸਐੱਸਸੀ) ਦੀ ਆਪਣੀ ਫੇਰੀ ਦੌਰਾਨ ਇਸਰੋ ਦੇ ਤਿੰਨ ਪ੍ਰਮੁੱਖ ਪੁਲਾੜ ਬੁਨਿਆਦੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਠਿੰਡਾ ਏਮਸ ਦਾ ਵਰਚੁਅਲੀ ਉਦਘਾਟਨ

ਹਰਸਿਮਰਤ ਬਾਦਲ ਨੇ ਏਮਜ਼ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਦੱਸਿਆ ਬਠਿੰਡਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਜਕੋਟ ਗੁਜਰਾਤ ਵਿਖੇ ਰੱਖੇ ਗਏ ਸਮਾਗਮ ਵਿੱਚ ਵਰਚੁਅਲ ਮੋਡ ਰਾਹੀਂ ਬਠਿੰਡਾ ਏਮਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬਠਿੰਡਾ ਏਮਸ ਵਿੱਚ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ …

Read More »

ਸੱਤਾ ‘ਚ ਆਉਣ ‘ਤੇ ਅਗਨੀਪਥ ਯੋਜਨਾ ਖਤਮ ਕਰਾਂਗੇ : ਖੜਗੇ

ਕਾਂਗਰਸ ਪ੍ਰਧਾਨ ਨੇ ਰਾਸ਼ਟਰਪਤੀ ਮੁਰਮੂ ਨੂੰ ਪੱਤਰ ਲਿਖਿਆ; ਪੁਰਾਣੀ ਭਰਤੀ ਪ੍ਰਣਾਲੀ ਸ਼ੁਰੂ ਕਰਨ ਦਾ ਕੀਤਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ‘ਅਗਨੀਪਥ’ ਫ਼ੌਜੀ ਭਰਤੀ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਨੌਜਵਾਨਾਂ ਨਾਲ ਬੇਇਨਸਾਫ਼ੀ ਕਰਨ ਦਾ ਆਰੋਪ ਲਾਇਆ। ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਕਾਂਗਰਸ …

Read More »

ਲੋਕ ਸਭਾ ਚੋਣਾਂ ਲਈ ‘ਆਪ’ ਨੇ ਦਿੱਲੀ ਤੇ ਹਰਿਆਣਾ ਤੋਂ ਉਮੀਦਵਾਰ ਐਲਾਨੇ

ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਹੈ ਚੋਣ ਗਠਜੋੜ ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਅਤੇ ਹਰਿਆਣਾ ਦੀ ਇੱਕ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ …

Read More »

ਪ੍ਰਧਾਨ ਮੰਤਰੀ ਮੋਦੀ ਵੱਲੋਂ 41,000 ਕਰੋੜ ਰੁਪਏ ਦੇ ਰੇਲ ਪ੍ਰਾਜੈਕਟਾਂ ਦਾ ਉਦਘਾਟਨ

ਪ੍ਰਾਜੈਕਟ ‘ਚ ਪੰਜਾਬ ਦੇ ਤਿੰਨ ਸਟੇਸ਼ਨ- ਬਿਆਸ ਜੰਕਸ਼ਨ, ਜਲੰਧਰ ਸਿਟੀ ਜੰਕਸ਼ਨ ਅਤੇ ਮੋਗਾ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ 41,000 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਪ੍ਰਾਜਕੈਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਅਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ 553 ਸਟੇਸ਼ਨਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ …

Read More »

ਭਾਰਤ ‘ਚ ਕਿਸਾਨ ਮੁੜ ਸੜਕਾਂ ‘ਤੇ ਨਿੱਤਰੇ

ਮੋਹਨ ਸਿੰਘ (ਡਾ.) ਭਾਰਤ ਵਿਚ ਦਿੱਲੀ ਕਿਸਾਨ ਅੰਦੋਲਨ ਵਾਂਗ ਕਿਸਾਨਾਂ ਨੂੰ ਬੈਰੀਕੇਡਾਂ ਦਾ ਫਿਰ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਸਾਨਾਂ ਸਿਰ ਕਰਜ਼ਾ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਇਹ ਸਤੰਬਰ 2016 ਤੱਕ 12.60 ਲੱਖ ਕਰੋੜ ਰੁਪਏ ਕਰਜ਼ਾ ਹੋ ਚੁੱਕਾ ਸੀ। 1995 ਤੋਂ 2013 ਤੱਕ …

Read More »