ਟੋਰਾਂਟੋ ‘ਚ ਸਭ ਤੋਂ ਜ਼ਿਆਦਾ ਘਟਨਾਵਾਂ, ਲੋਕਾਂ ਨੇ ਬਚਾਅ ਲਈ ਨਵੇਂ ਤਰੀਕੇ ਅਜਮਾਏ ਡੇਨਿਸ ਵਿਲਸਨ ਜਦੋਂ ਵੀ ਆਪਣੀ ਨਵੀਂ ਐਸਯੂਵੀ ਡਰਾੲੀਂਵ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 15 ਮਿੰਟ ਅਲੱਗ ਤੋਂ ਰੱਖਣੇ ਪੈਂਦੇ ਹਨ। ਇਹ ਸਮਾਂ ਕਾਰ ਦੇ ਸਟੇਅਰਿੰਗ, ਵੀਲ੍ਹ, ਚਾਰ ਟਾਇਰਾਂ ਦੇ ਲੌਕ ਹਟਾਉਣ ਅਤੇ ਪਾਰਕਿੰਗ ਦੀ ਜਗ੍ਹਾ ‘ਤੇ …
Read More »Daily Archives: March 1, 2024
ਕਿਸਾਨ ਅੰਦੋਲਨ – 2
ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਸ਼ੁਭਕਰਨ ਨੂੰ ਹੰਝੂਆਂ ਭਰੀ ਅੰਤਮ ਵਿਦਾਇਗੀ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ੁਭਕਰਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਬਠਿੰਡਾ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਲੰਘੀ 21 ਫਰਵਰੀ ਨੂੰ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਉਸਦੇ ਬਠਿੰਡਾ ਜ਼ਿਲ੍ਹੇ ਵਿਚ ਪੈਂਦੇ …
Read More »ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਲੁੱਟ-ਖਸੁੱਟ ਕਰਨ ਵਾਲੇ ਸਕੂਲਾਂ ਨੂੰ ਦਿੱਤੀ ਚਿਤਾਵਨੀ
ਟੋਰਾਂਟੋ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸ਼ੋਸ਼ਣ ਕਰਨ ਵਾਲੇ ਸਕੂਲਾਂ ਖਿਲਾਫ ਸੂਬਾ ਸਰਕਾਰਾਂ ਨੇ ਕਾਰਵਾਈ ਨਾ ਕੀਤੀ ਤਾਂ ਫੈਡਰਲ ਸਰਕਾਰ ਉਨ੍ਹਾਂ ਖਿਲਾਫ ਐਕਸ਼ਨ ਲਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਲੁੱਟ-ਘਸੁੱਟ ਕਰਨ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ …
Read More »ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਸ਼ੁੱਕਰਵਾਰ ਤੋਂ
5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਸ਼ੁੱਕਰਵਾਰ ਨੂੰ 11 ਵਜੇ ਰਾਜਪਾਲ ਬੀ.ਐਲ. ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ, ਜੋ ਕਿ 15 ਮਾਰਚ ਤੱਕ ਚੱਲੇਗਾ। ਚੰਡੀਗੜ੍ਹ ਸਥਿਤ ਵਿਧਾਨ ਸਭਾ ਵਿਚ ਬਜਟ ਇਜਲਾਸ ਦੌਰਾਨ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਵਿਛੜੀਆਂ …
Read More »8 ਫੁੱਟ ਲੰਬੇ, 4 ਫੁੱਟ ਚੌੜੇ ਪਰੌਂਠੇ ਨੂੰ ਬਣਾਉਣ ਵਿਚ ਲੱਗੇ ਢਾਈ ਘੰਟੇ, 10-10 ਦਾ ਤਵਾ, 22-22 ਕਿਲੋ ਦੇ 2 ਵੇਲਣਿਆਂ ਨਾਲ ਬਣਾਇਆ
ਰੰਗਲਾ ਪੰਜਾਬ : ਅੰਮ੍ਰਿਤਸਰ ‘ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ ਅੰਮ੍ਰਿਤਸਰ : ਰੰਗਲਾ ਪੰਜਾਬ ਸਮਾਗਮ ਦੇ ਤਹਿਤ 6ਵੇਂ ਦਿਨ ਦੁਨੀਆ ਦਾ ਸਭ ਤੋਂ ਵੱਡਾ 37.5 ਕਿੱਲੋ ਵਜ਼ਨੀ ਮੇਥੀ ਦਾ ਪਰੌਂਠਾ ਤਿਆਰ ਕੀਤਾ ਗਿਆ। ਗੁਰੂ ਨਗਰੀ ਅੰਮ੍ਰਿਤਸਰ ਵਿਚ ਹਾਸਲ ਇਸ ਉਪਲਬਧੀ ਨੂੰ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੀ ਟੀਮ …
Read More »ਪੰਜਾਬ ਸਰਕਾਰ ਨੇ ਕਾਰਜਕਾਲ ਪੂਰਾ ਕਰਨ ਵਾਲੀਆਂ ਪੰਚਾਇਤਾਂ ਕੀਤੀਆਂ ਭੰਗ
ਪ੍ਰਬੰਧਕ ਨਿਯੁਕਤ ਕਰਨ ਦੇ ਅਧਿਕਾਰ ਡਾਇਰੈਕਟਰ ਨੂੰ ਦਿੱਤੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ …
Read More »ਵਾਤਾਵਰਣ ਪ੍ਰੇਮੀਆਂ ਨੇ ਲਾਹੌਰ, ਤਰਨਤਾਰਨ ਅਤੇ ਲੁਧਿਆਣਾ ਵਿਚ ਲੋਕਾਂ ਨੂੰ ਕੀਤਾ ਪ੍ਰਦੂਸ਼ਣ ਦੇ ਖਤਰਿਆਂ ਤੋਂ ਸੁਚੇਤ
ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕ ਮਿਲ ਕੇ ਪ੍ਰਦੂਸ਼ਣ ਨੂੰ ਰੋਕਣਗੇ ਲੁਧਿਆਣਾ/ਬਿਊਰੋ ਨਿਊਜ਼ : ਸਾਲ 1947 ਵਿਚ ਅੰਗਰੇਜ਼ ਭਾਰਤ ਨੂੰ ਦੋ ਹਿੱਸਿਆਂ ਵਿਚ ਵੰਡ ਕੇ ਚਲੇ ਗਏ, ਪਰ ਦੋਵੇਂ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਦੇ ਦਿਲ ਅੱਜ ਵੀ ਇਕ-ਦੂਜੇ ਦੇ ਲਈ ਧੜਕਦੇ ਹਨ। ਇਥੋਂ ਤੱਕ ਕਿ ਦੋਵਾਂ ਦੇਸ਼ਾਂ ਦੀਆਂ …
Read More »ਇੰਮੀਗ੍ਰਾਂਟਾਂ ਦੇ ਦੇਸ਼ ਕੈਨੇਡਾ ਵਿਚ
ਜਰਨੈਲ ਸਿੰਘ (ਕਿਸ਼ਤ 7) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਕੈਨੇਡਾ ਵਿਚ ਚਾਰ ਮੌਸਮ ਹਨ ਸਰਦੀ, ਬਹਾਰ, ਗਰਮੀ ਤੇ ਪਤਝੜ। ਵੱਡੇ ਖੇਤਰਫਲ ਵਾਲ਼ਾ ਦੇਸ਼ ਹੋਣ ਕਰਕੇ ਸਾਰੇ ਸੂਬਿਆਂ ਵਿਚ ਮੌਸਮਾਂ ਦਾ ਸਮਾਂ ਇਕਸਾਰ ਨਹੀਂ। ਓਨਟਾਰੀਓ ਸੂਬੇ ਵਿਚ ਸਰਦੀਆਂ ਅਤਿ ਠੰਢੀਆਂ ਹੁੰਦੀਆ ਨੇ। ਆਮ ਤੌਰ ‘ਤੇ ਤਾਪਮਾਨ ਮਨਫੀ 15-20 ਸੈਲਸਿਅਸ ਅਤੇ …
Read More »