Breaking News
Home / 2024 / March / 02

Daily Archives: March 2, 2024

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ’ਚ 21,400 ਕਰੋੜ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਕਿਹਾ : ਐਨਡੀਏ ਦੇ ਵਧਦੇ ਪ੍ਰਭਾਵ ਤੋਂ ਡਰਿਆ ਪਰਿਵਾਰਵਾਦ ਪਟਨਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਹੀਨੇ ਬਾਅਦ ਬਿਹਾਰ ਦੌਰੇ ’ਤੇ ਹਨ। ਔਰੰਗਾਬਾਦ ’ਚ ਪ੍ਰਧਾਨ ਮੰਤਰੀ ਨੇ ਬਿਹਾਰ ਸਮੇਤ ਦੇਸ਼ ਦੀਆਂ 1 ਲੱਖ 81 ਕਰੋੜ ਤੋਂ ਜ਼ਿਆਦਾ ਦੀਆਂ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ …

Read More »

ਸੰਯੁਕਤ ਕਿਸਾਨ ਮੋਰਚਾ 14 ਮਾਰਚ ਨੂੰ ਦਿੱਲੀ ’ਚ ਕਰੇਗਾ ਮਹਾਂਪੰਚਾਇਤ

ਲੁਧਿਆਣਾ ’ਚ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ’ਚ ਲਿਆ ਗਿਆ ਫੈਸਲਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸਥਿਤ ਈਸੜੂ ਭਵਨ ’ਚ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਲਗਭਗ 25 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੌਰਾਨ …

Read More »

ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਵਧਾਈ ਕਿਸਾਨਾਂ ਦੀ ਚਿੰਤਾ

ਲੰਘੀ ਦੇਰ ਰਾਤ ਤੋਂ ਸਮੁੱਚੇ ਪੰਜਾਬ ਵਿਚ ਹੋ ਰਹੀ ਰੁਕ-ਰੁਕ ਕੇ ਬਾਰਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਇਕ ਪਾਸੇ ਤਾਂ ਸਰਕਾਰਾਂ ਤੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋੲੋ ਹਨ, ਜਿੱਥੇ ਸਮੇਂ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ’ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਕੁਦਰਤ ਵੀ …

Read More »

ਨਵਜੋਤ ਸਿੰਘ ਸਿੱਧੂ ’ਤੇ ਭੜਕੀ ‘ਆਪ’ ਵਿਧਾਇਕਾ ਜੀਵਨਜੋਤ ਕੌਰ

ਕਿਹਾ : ਹੰਕਾਰ ਨੇ ਤੁਹਾਡੀ ਬੁੱਧੀ ਕਰ ਦਿੱਤੀ ਹੈ ਭਿ੍ਰਸ਼ਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਪੈਰ ਛੂਹਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਪੁਰਾਣੀ ਵੀਡੀਓ ਸ਼ੇਅਰ ਕਰਕੇ ਸਿਆਸੀ ਤੰਜ ਕਸਿਆ ਹੈ। ਸਿੱਧੂ ਨੇ ਕਿਹਾ ਕਿ ਭਾਈ ਭਗਵੰਤ ਮਾਨ ਸੰਤਰਾ ਕਿੰਨਾ ਵੀ …

Read More »

ਅਮਰੀਕਾ ’ਚ ਭਾਰਤੀ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ

ਕੋਲਕਾਤਾ ਦਾ ਰਹਿਣਾ ਵਾਲਾ ਸੀ ਅਮਰਨਾਥ ਸ਼ਿਕਾਗੋ/ਬਿਊਰੋ ਨਿਊਜ਼ : ਅਮਰੀਕਾ ਸੇਂਟ ਲੂਈਸ ਵਿੱਚ ਕਥਿਤ ਤੌਰ ’ਤੇ ਅਣਪਛਾਤੇ ਹਮਲਾਵਰ ਨੇ ਭਾਰਤੀ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀਆ। ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਨੇ ਭਾਰਤੀ ਡਾਂਸਰ ਅਮਰਨਾਥ ਘੋਸ਼ ਦੇ ਦੇਹਾਂਤ ’ਤੇ ਡੂੰਘੇ ਸੋਗ ਦਾ ਪ੍ਰਗਟਾਵਾ ਕੀਤਾ ਹੈ। ਅਮਰਨਾਥ ਘੋਸ਼ …

Read More »

ਸੰਸਦ ਮੈਂਬਰ ਗੌਤਮ ਗੰਭੀਰ ਛੱਡਣਾ ਚਾਹੁੰਦੇ ਹਨ ਰਾਜਨੀਤੀ

ਕਿਹਾ : ਕ੍ਰਿਕਟ ਨਾਲ ਸਬੰਧਤ ਕਮਿਟਮੈਂਟਸ ਨੂੰ ਕਰਨਾ ਚਾਹੁੰਦਾ ਹਾਂ ਪੂਰਾ ਨਵੀਂ ਦਿੱਲੀ/ਬਿਊਰੋ : ਸਾਬਕਾ ਕ੍ਰਿਕਟ ਖਿਡਾਰੀ ਅਤੇ ਦਿੱਲੀ ਈਸਟ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਰਾਜਨੀਤਿਕ ਜ਼ਿੰਮੇਵਾਰੀਆਂ ਛੱਡਣਾ ਚਾਹੁੰਦੇ ਹਨ। ਉਨ੍ਹਾਂ ਅੱਜ ਸ਼ਨੀਵਾਰ ਨੂੰ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ। ਗੌਤਮ ਗੰਭੀਰ ਨੇ ਭਾਜਪਾ ਪ੍ਰਧਾਨ …

Read More »

ਸੁਨੀਲ ਜਾਖੜ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ’ਚ ਨਿੱਤਰੇ

ਕਿਹਾ : ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਅਕਾਲੀ-ਭਾਜਪਾ ਮਿਲ ਕੇ ਲੜੇ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਗੱਠਜੋੜ ਨੂੰ ਲੈ ਕੇ ਕਿਹਾ ਕਿ ਮੇਰੀ ਇਸ ਸਬੰਧੀ ਕਿਸੇ ਨਾਲ ਕੋਈ ਮੀਟਿੰਗ ਤਾਂ ਨਹੀਂ ਹੋਈ ਅਤੇ ਨਾ ਹੀ …

Read More »

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨਹੀਂ ਲੜਨਗੇ ਲੋਕ ਸਭਾ ਚੋਣ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਨਾਮ ਆਇਆ ਸੀ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ਲੋਕ ਸਭਾ ਚੋਣਾਂ ਨਹੀਂ ਲੜਨਗੇ। ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਚੋਣ ਲੜਨ ਸਬੰਧੀ ਲੰਘੇ ਦਿਨੀਂ ਚਰਚਾ ਛਿੜੀ ਸੀ। ਪ੍ਰੰਤੂ ਯੁਵਰਾਜ ਸਿੰਘ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ …

Read More »