ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਦੀ ਕਾਰਵਾਈ ਤੋਂ ਕੀਤਾ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਬਜਟ ’ਤੇ ਬਹਿਸ ਕਰਵਾਈ ਗਈ ਅਤੇ ਵਿੱਤ ਹਰਪਾਲ ਚੀਮਾ ਵੱਲੋਂ ਵਿਰੋਧੀ ਧਿਰ ਵੱਲੋਂ ਚੁੱਕੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ। ਧਿਆਨ ਰਹੇ …
Read More »Daily Archives: March 6, 2024
ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਸਾਨੂੰ ਸੱਚ ਬੋਲਣ ’ਤੇ ਵਿਧਾਨ ਸਭਾ ’ਚੋਂ ਕੱਢਿਆ ਗਿਆ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਬਜਟ ਸੈਸ਼ਨ ਵਿਚੋਂ ਬਾਹਰ ਕੱਢੇ ਜਾਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸ਼ਨ …
Read More »ਰਵਨੀਤ ਬਿੱਟੂ ਅਤੇ ਭਾਰਤ ਭੂਸ਼ਨ ਆਸ਼ੂ ਸਮੇਤ ਚਾਰ ਕਾਂਗਰਸੀ ਆਗੂਆਂ ਨੂੰ ਮਿਲੀ ਜ਼ਮਾਨਤ
ਲੁਧਿਆਣਾ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਉਣ ਦੇ ਆਰੋਪ ’ਚ ਕੀਤਾ ਗਿਆ ਸੀ ਗਿ੍ਫ਼ਤਾਰ ਲੁਧਿਆਣਾ/ਬਿਊਰੋ ਨਿਊਜ਼ : ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਉਲਝਣ ਦੇ ਆਰੋਪ ’ਚ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ, ਲੁਧਿਆਣਾ ਕਾਂਗਰਸ ਦੇ ਪ੍ਰਧਾਨ …
Read More »ਅਕਾਲੀ ਆਗੂ ਬਿਕਰਮ ਮਜੀਠੀਆ ਡਰੱਗ ਮਾਮਲੇ ’ਚ ਸਿੱਟ ਸਾਹਮਣੇ ਹੋਏ ਪੇਸ਼
ਪੰਜਾਬ ਪੁਲਿਸ ਵੱਲੋਂ ਬਣਾਈ ਗਈ ਸਿੱਟ ਨੂੰ ਦੱਸਿਆ ਪੂਰੀ ਤਰ੍ਹਾਂ ਨਾਲ ਫੇਲ੍ਹ ਪਟਿਆਲਾ/ਬਿਊਰੋ ਨਿਊਜ਼ : ਡਰੱਗ ਮਾਮਲੇ ’ਚ ਘਿਰੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਵਿਖੇ ਸਿੱਟ ਸਾਹਮਣੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ …
Read More »ਡੋਨਾਲਡ ਟਰੰਪ ਤੇ ਜੋਅ ਬਾਇਡਨ ਨੇ ‘ਸੁਪਰ ਮੰਗਲਵਾਰ’ ਪ੍ਰਾਇਮਰੀ ਚੋਣ ’ਚ ਬਾਜ਼ੀ ਮਾਰੀ
ਨਿੱਕੀ ਹੇਲੀ ’ਤੇ ਚੋਣ ਮੈਦਾਨ ’ਚੋਂ ਹਟਣ ਦਾ ਦਬਾਅ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਡੋਨਾਲਡ ਟਰੰਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਲੜਨ ਲਈ ਦੇਸ਼ ਭਰ ਦੇ 15 ਰਾਜਾਂ ਵਿੱਚ ਹੋਈਆਂ ਆਪੋ-ਆਪਣੀਆਂ ਪਾਰਟੀਆਂ ਦੀਆਂ ਪ੍ਰਾਇਮਰੀ ਚੋਣਾਂ ਜਿੱਤਣ ਵਿੱਚ ਸਫਲ ਰਹੇ ਹਨ। ਜਿਸ ਕਾਰਨ ਨਵੰਬਰ ਵਿੱਚ ਦੋਵਾਂ ਆਗੂਆਂ ਵਿਚਾਲੇ …
Read More »ਗੁਰਦਾਸਪੁਰ ਦੇ ਦੋ ਨੌਜਵਾਨਾਂ ਨੂੰ ਰੂਸ ਦੀ ਪੁਲਿਸ ਨੇ ਗਿ੍ਰਫਤਾਰ ਕਰਕੇ ਫੌਜ ’ਚ ਕੀਤਾ ਭਰਤੀ
ਯੂਕਰੇਨ ਖਿਲਾਫ ਜੰਗ ਲੜਨ ਲਈ ਕੀਤਾ ਜਾ ਰਿਹਾ ਮਜਬੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨ ਆਪਣੇ ਅਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ ਲੱਖਾਂ ਰੁਪਏ ਖਰਚ ਕਰਕੇ ਰੂਸ ਗਏ ਸਨ। ਉਥੇ ਰੂਸ ਦੀ ਪੁਲਿਸ ਵਲੋਂ ਉਨ੍ਹਾਂ ਦੋਵਾਂ ਨੌਜਵਾਨਾਂ ਰਵਨੀਤ ਸਿੰਘ ਅਤੇ ਵਿਕਰਮ ਸਿੰਘ ਨੂੰ ਗਿ੍ਰਫਤਾਰ ਕਰਕੇ ਫੌਜ …
Read More »ਕੋਲਕਾਤਾ ’ਚ ਪਾਣੀ ਤੋਂ 13 ਮੀਟਰ ਹੇਠਾਂ ਚੱਲੇਗੀ ਮੈਟਰੋ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਉਦਘਾਟਨ
ਕੋਲਕਾਤਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ਵਿਚ ਭਾਰਤ ਦੀ ਪਹਿਲੀ ਅੰਡਰ-ਵਾਟਰ ਮੈਟਰੋ ਦਾ ਉਦਘਾਟਨ ਕੀਤਾ ਹੈ। ਇਹ ਮੈਟਰੋ ਜ਼ਮੀਨ ਤੋਂ 33 ਮੀਟਰ ਹੇਠਾਂ ਅਤੇ ਹੁਗਲੀ ਨਦੀ ਦੇ ਤਲ ਤੋਂ 13 ਮੀਟਰ ਹੇਠਾਂ ਬਣੀ ਟਰੈਕ ’ਤੇ ਦੌੜੇਗੀ। ਧਿਆਨ ਰਹੇ ਕਿ 1984 ਵਿਚ ਭਾਰਤ ਦੀ ਪਹਿਲੀ ਮੈਟਰੋ ਟਰੇਨ ਕੋਲਕਾਤਾ ਉਤਰ-ਦੱਖਣ …
Read More »ਅਕਾਲੀ-ਭਾਜਪਾ ਗਠਜੋੜ ਦੀ ਪਰਨੀਤ ਕੌਰ ਨੇ ਵੀ ਕੀਤੀ ਹਮਾਇਤ
ਕਿਹਾ : ਇਕ ਨਾਲ ਇਕ ਮਿਲ ਕੇ ਬਣ ਜਾਂਦੇ ਹਨ ਦੋ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਦੇ ਮੱਦੇਨਜ਼ਰ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਅਟਕਲਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਸਿਆਸੀ ਹਲਕਿਆਂ ਦਾ ਵੀ ਕਹਿਣਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਦਾ ਚੋਣ ਗਠਜੋੜ ਹੋਣਾ ਕਰੀਬ ਤੈਅ …
Read More »