ਬਠਿੰਡਾ ਦੇ ਹਸਪਤਾਲ ਵਿਚ ਕਰਵਾਇਆ ਭਰਤੀ, ਹਾਲਤ ਸਥਿਰ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਨ੍ਹਾਂ ਨੂੰ ਇਲਾਜ ਦੇ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਨਜਦੀਕੀ ਰਿਸਤੇਦਾਰ ਜੈਜੀਤ ਜੌਹਲ …
Read More »Daily Archives: March 10, 2024
ਐਮਐਸਪੀ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ 4 ਘੰਟੇ ਰੇਲਾਂ ਰੋਕ ਕੇ ਕੀਤਾ ਪ੍ਰਦਰਸ਼ਨ
ਡੱਲੇਵਾਲ ਬੋਲੇ : ਸਵਾਮੀਨਾਥ ਕਮਿਸ਼ਨ ਦੀ ਰਿਪੋਰਟ ਅਨੁਸਾਰ ਫਸਲਾਂ ਦਾ ਭਾਅ ਹੋਵੇ ਤੈਅ ਚੰਡੀਗੜ੍ਹ/ਬਿਊਰੋ ਨਿਊਜ਼ : ਐਮਐਸਪੀ ਸਮੇਤ ਹੋਰ ਕਿਸਾਨਾਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਅੱਜ 4 ਘੰਟੇ ਰੇਲਾਂ ਕੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ …
Read More »ਸਵਰਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਮਨਾਈ ਗਈ
ਓਮ ਪ੍ਰਕਾਸ਼ ਚੌਟਾਲਾ, ਸੁਨੀਲ ਜਾਖੜ ਅਤੇ ਸੁਖਦੇਵ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ’ਚ ਸਿਆਸੀ ਆਗੂ ਪੰਹੁਚੇ ਬਾਦਲ/ਬਿਊਰੋ ਨਿਊਜ਼ ਸਿਆਸਤ ਦੇ ਬਾਬਾ ਬੋੜ ਸਵਰਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਪਿੰਡ ਬਾਦਲ ਵਿਖੇ ਮਨਾਈ ਗਈ। ਇਸ ਮੌਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਪੰਜਾਬ ਭਾਜਪਾ ਦੇ …
Read More »ਤਿ੍ਰਣਮੂਲ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
ਮਹੂਆ ਮੋਇਤਰਾ, ਸ਼ਤਰੂਘਣ ਸਿਨਹਾ ਅਤੇ ਕ੍ਰਿਕਟਰ ਯੂਸੁਫ ਪਠਾਨ ਨੂੰ ਬਣਾਇਆ ਉਮੀਦਵਾਰ ਕੋਲਕਾਤਾ/ਬਿਊਰੋ ਨਿਊਜ਼ : ਤਿ੍ਰਣਮੂਲ ਕਾਂਗਰਸ ਨੇ ਅੱਜ ਕੋਲਕਾਤਾ ਦੇ ਬਿ੍ਰਗੇਡ ਪਰੇਡ ਮੈਦਾਨ ਵਿਚ ਵਿਸ਼ਾਲ ਰੈਲੀ ਕਰਕੇ ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਹਿਰਾਮਪੁਰ ਤੋਂ ਸਾਬਕਾ ਕਿ੍ਰਕਟਰ ਯੂਸੁਫ਼ ਪਠਾਨ, ਡਾਇਮੰਡ ਹਾਰਬਰ ਤੋਂ …
Read More »ਭਾਜਪਾ ਦੇ ਸੰਸਦ ਮੈਂਬਰ ਬਿ੍ਰਜੇਂਦਰ ਸਿੰਘ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ
ਹਰਿਆਣਾ ਦੇ ਹਿਸਾਰ ਤੋਂ ਸੰਸਦ ਮੈਂਬਰ ਸਨ ਬਿ੍ਰਜੇਂਦਰ ਹਿਸਾਰ/ਬਿਊਰੋ ਨਿਊਜ਼ :ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਿਸਾਰ ਤੋਂ ਭਾਜਪਾ ਸੰਸਦ ਮੈਂਬਰ ਬਿ੍ਰਜੇਂਦਰ ਸਿੰਘ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਲੋਕ ਸਭਾ ਤੋਂ ਅਸਤੀਫਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਬਿ੍ਰਜੇਂਦਰ ਹਰਿਆਣਾ ਦੇ ਜਾਟ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ …
Read More »