ਪੰਜਾਬ ਸਰਕਾਰ ’ਤੇ ਵਾਅਦਿਆਂ ਤੋਂ ਪਿੱਛੇ ਹਟਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਨੂੰ ਅਗਲੇ ਦੋ ਦਿਨ ਯਾਨੀ 12 ਅਤੇ 13 ਮਾਰਚ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਪਨਬਸ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਰਮਚਾਰੀ ਹੜਤਾਲ ’ਤੇ ਜਾ ਰਹੇ ਹਨ। ਲੁਧਿਆਣਾ ਵਿਚ …
Read More »Daily Archives: March 11, 2024
ਸੀਐਮ ਭਗਵੰਤ ਮਾਨ ਅਤੇ ਕੇਜਰੀਵਾਲ ਵਲੋਂ ਚੋਣ ਕੰਪੇਨ ਦੀ ਸ਼ੁਰੂਆਤ
ਮਾਨ ਨੇ ਕਿਹਾ : ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਮੁਹਾਲੀ ਵਿਖੇ ਲੋਕ ਸਭਾ ਚੋਣਾਂ ਸਬੰਧੀ ਕੰਪੇਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ …
Read More »ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਸ਼ਹੀਦ
ਅੰਦੋਲਨ ਦੌਰਾਨ ਹੁਣ ਤੱਕ 9 ਕਿਸਾਨਾਂ ਦੀ ਜਾ ਚੁੱਕੀ ਹੈ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੌਰਾਨ ਖਨੌਰੀ ਦੇ ਬਾਰਡਰ ’ਤੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਇਕ ਹੋਰ ਕਿਸਾਨ ਬਲਦੇਵ ਸਿੰਘ ਸ਼ਹੀਦ ਹੋ ਗਿਆ ਹੈ। ਕਿਸਾਨ ਅੰਦੋਲਨ-2 ਨੂੰ ਸ਼ੁਰੂ ਹੋਇਆਂ ਅੱਜ 11 ਮਾਰਚ ਨੂੰ 28 ਦਿਨ ਹੋ ਚੁੱਕੇ ਹਨ। ਪੰਜਾਬ ਅਤੇ ਹਰਿਆਣਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਅੰਤਰ-ਧਰਮ ਕੇਂਦਰ ਲਈ ਫੰਡ ਜਾਰੀ ਕਰਨ ਦਾ ਕੇਂਦਰੀ ਸਿੱਖਿਆ ਮੰਤਰੀ ਵੱਲੋਂ ਭਰੋਸਾ
ਭਾਜਪਾ ਆਗੂ ਤਰੁਣ ਚੁੱਘ ਨੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵਿੱਚ ਅੰਤਰ ਧਰਮ ਕੇਂਦਰ ਦੀ ਸਥਾਪਨਾ ਲਈ ਪਹਿਲਾਂ ਮਨਜ਼ੂਰ ਕੀਤੀ 175 ਕਰੋੜ ਰੁਪਏ ਦੀ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ
ਕੇਂਦਰੀ ਕਾਨੂੰਨ ਮੰਤਰੀ ਅਰਜਨ ਰਾਮ ਮੇਘਵਾਲ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਿਰਦੇਸ਼ਾਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਮਾਨਯੋਗ ਜੱਜਾਂ ਨੂੰ ਪਰਮਾਨੈਂਟ ਕਰਦੇ ਹੋਏ ਪ੍ਰਮੋਟ ਕੀਤਾ ਗਿਆ ਹੈ। ਭਾਰਤ ਵਿਚ 13 ਜੱਜਾਂ ਨੂੰ ਤਰੱਕੀ ਮਿਲੀ ਹੈ, ਜਿਨ੍ਹਾਂ ਵਿਚ 10 ਪੰਜਾਬ ਤੇ ਹਰਿਆਣਾ ਹਾਈਕੋਰਟ, …
Read More »ਸੁਪਰੀਮ ਕੋਰਟ ਨੇ ਚੋਣ ਬਾਂਡ ਸਬੰਧੀ ਐੱਸਬੀਆਈ ਦੀ ਪਟੀਸ਼ਨ ਕੀਤੀ ਖਾਰਜ
ਭਲਕੇ 12 ਮਾਰਚ ਤੱਕ ਚੋਣ ਕਮਿਸ਼ਨ ਕੋਲ ਵੇਰਵੇ ਪਹੁੰਚਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸੋਮਵਾਰ ਨੂੰ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿਚ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੀ ਸਮਾਂ ਸੀਮਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਕੌਮੀ ਮਾਰਗਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖੇ
ਕਿਹਾ : ਮੈਂ ਮਾਮੂਲੀ ਸੁਪਨੇ ਨਹੀਂ ਦੇਖਦਾ ਗੁਰੂਗ੍ਰਾਮ/ਬਿਉੂਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਭਰ ਵਿੱਚ ਕਰੀਬ 1 ਲੱਖ ਕਰੋੜ ਰੁਪਏ ਦੇ 114 ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਇਸਦੇ ਚੱਲਦਿਆਂ ਪੀਐਮ ਮੋਦੀ ਨੇ ਇਤਿਹਾਸਕ ਦੁਆਰਕਾ ਐਕਸਪ੍ਰੈਸਵੇਅ ਦੇ ਹਰਿਆਣਾ ਸੈਕਸ਼ਨ ਦਾ ਉਦਘਾਟਨ ਕੀਤਾ, ਜਿਸ …
Read More »ਪਾਕਿਸਤਾਨ ਦੇ ਰਾਸ਼ਟਰਪਤੀ ਜ਼ਰਦਾਰੀ ਆਪਣੀ ਧੀ ਆਸਿਫਾ ਭੁੱਟੋ ਨੂੰ ਬਣਾਉਣਗੇ ਫਸਟ ਲੇਡੀ
ਪਹਿਲੀ ਵਾਰ ਬਦਲੇਗੀ ਪਰੰਪਰਾ ਇਸਲਾਮਾਬਾਦ/ਬਿਊਰੋ ਨਿਊਜ਼ ਆਸਿਫਾ ਭੁੱਟੋ ਜ਼ਰਦਾਰੀ ਪਾਕਿਸਤਾਨ ਦੀ ਫਸਟ ਲੇਡੀ ਬਣੇਗੀ। ਪਾਕਿਸਤਾਨੀ ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਆਪਣੀ ਧੀ ਆਸਿਫਾ ਭੁੱਟੋ ਨੂੰ ਫਸਟ ਲੇਡੀ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਸ ਸਬੰਧੀ ਐਲਾਨ ਵੀ ਜਲਦੀ ਹੋ ਸਕਦਾ ਹੈ। ਪਾਕਿਸਤਾਨ ਦੇ …
Read More »