Breaking News
Home / 2024 / March / 14

Daily Archives: March 14, 2024

ਦਿੱਲੀ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ

ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖਿਲਾਫ਼ ਲਿਆਂਦਾ ਮਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਰਾਮਲੀਲਾ ਮੈਦਾਨ ’ਚ ਅੱਜ ਕਿਸਾਨਾਂ ਦੀ ਮਹਾਂ ਪੰਚਾਇਤ ਹੋਈ ਅਤੇ ਇਸ ’ਚ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕਿਸਾਨਾਂ ਨੇ ਹਿੱਸਾ ਲਿਆ। ਪ੍ਰੰਤੂ ਮਹਾਂ ਪੰਚਾਇਤ ਵਿਚ ਪੰਜਾਬ ਦੇ ਕਿਸਾਨਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਸੀ। …

Read More »

ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ’ਚ ਹੋਈ ਸ਼ਾਮਲ

ਬੀਬੀ ਜਗੀਰ ਕੌਰ ਦੀ ਵੀ ਹੋਈ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪ੍ਰਨੀਤ ਕੌਰ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ …

Read More »

ਪੰਜਾਬ ਦੇ ਸੁਖਬੀਰ ਸਿੰਘ ਸੰਧੂ ਅਤੇ ਕੇਰਲ ਦੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ

ਬਾਦਲ ਸਰਕਾਰ ਸਮੇਂ ਲੁਧਿਆਣਾ ਨਿਗਮ ਦੇ ਕਮਿਸ਼ਨਰ ਵੀ ਰਹਿ ਚੁੱਕੇ ਹਨ ਸੰਧੂ ਚੰਡੀਗੜ੍ਹ/ਬਿਊਰੋ ਨਿਊਜ਼ : ਉਤਰਾਖੰਡ ਤੋਂ ਰਿਟਾਇਰ ਹੋਏ ਪੰਜਾਬ ਨਾਲ ਸਬੰਧਤ ਚੀਫ਼ ਸੈਕਟਰੀ ਡਾ. ਸੁਖਬੀਰ ਸਿੰਘ ਸੰਧੂ ਅਤੇ ਕੇਰਲ ਦੇ ਗਿਆਨੇਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਪੈਨਲ ਨੇ ਚੋਣ ਕਮਿਸ਼ਨਰ ਨਿਯੁਕਤ ਕਰ …

Read More »

ਕਰਮਜੀਤ ਅਨਮੋਲ ਨੂੰ ਆਮ ਆਦਮੀ ਪਾਰਟੀ ਨੇ ਫਰੀਦਕੋਟ ਤੋਂ ਦਿੱਤੀ ਟਿਕਟ

‘ਆਪ’ ਨੇ ਪੰਜਾਬ ’ਚ 8 ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 8 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸਦੇ ਨਾਲ ਹੀ ਪੰਜਾਬ ’ਚ ਚੋਣ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ‘ਆਪ’ …

Read More »

ਲਹਿੰਦਾ ਪੰਜਾਬ ਸੂਬੇ ਦੇ ਸਕੂਲਾਂ ’ਚ ਪੜ੍ਹਾਈ ਜਾਵੇਗੀ ਪੰਜਾਬੀ- ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਲਏ ਗਏ ਫੈਸਲੇ ਦਾ ਕੀਤਾ ਸਵਾਗਤ

ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ’ਚ ਲਹਿੰਦੇ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ …

Read More »

ਭਾਰਤ ਵਿਚ ‘ਇਕ ਦੇਸ਼ ਇਕ ਚੋਣ’ ਬਾਰੇ ਕੋਵਿੰਦ ਕਮੇਟੀ ਨੇ ਰਾਸ਼ਟਰਪਤੀ ਨੂੰ ਸੌਂਪੀ ਰਿਪੋਰਟ

2029 ਵਿਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਾਉਣ ਦੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ‘ਵਨ ਨੇਸ਼ਨ ਵਨ ਇਲੈਕਸ਼ਨ’ ਸਬੰਧੀ ਵਿਚਾਰ ਕਰ ਰਹੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ਅੱਜ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਪੈਨਲ ਨੇ ਰਾਸ਼ਟਰਪਤੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਨਾਲ ਸਬੰਧਤ ਤਿਉਹਾਰ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਅੱਜ ਚੇਤ ਮਹੀਨੇ ਦੀ ਸੰਗਰਾਦ ਮੌਕੇ ਨਵੇਂ ਸਾਲ ਦੀ ਸ਼ੁਰੂਆਤ ’ਤੇ ਵਧਾਈ ਦਿੱਤੀ। ਪੀਐਮ ਨੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀਆਂ …

Read More »

ਸੀਏਏ ਕਾਨੂੰਨ ਨੂੰ ਲੈ ਕੇ ਅਮਿਤ ਸ਼ਾਹ ਨੇ ਵਿਰੋਧੀਆਂ ਨੂੰ ਦਿੱਤੀ ਚਿਤਾਵਨੀ

ਕਿਹਾ : ਇਸ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਲਿਆ ਜਾਵੇਗਾ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ : ਨਾਗਰਿਕਤਾ ਸੋਧ ਬਿਲ ਯਾਨੀ ਸੀਏਏ ਦੇ ਲਾਗੂ ਹੋਣ ਨਾਲ ਇਸ ਦੇ ਹੋਣ ਵਾਲੇ ਅਸਰ ਨੂੰ ਦੇਖਦੇ ਹੋਏ ਵਿਰੋਧੀ ਧਿਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੱਛਮੀ ਬੰਗਾਲ, ਕੇਰਲ ਅਤੇ ਤਾਮਿਲਨਾਡੂ ਦੀਆਂ ਸਰਕਾਰਾਂ …

Read More »

ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੀ ਸਿਹਤ ਹੋਈ ਖ਼ਰਾਬ

ਪੁਣੇ ਦੇ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਪੁਣੇ/ਬਿਊਰੋ ਨਿਊਜ਼ : ਭਾਰਤ ਦੀ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੁਖਾਰ ਅਤੇ ਛਾਤੀ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਮਹਾਰਾਸ਼ਟਰ ਦੇ ਪੁਣੇ ਸਥਿਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਅਧਿਕਾਰੀਆਂ ਵੱਲੋਂ ਅੱਜ …

Read More »