ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਜ਼ਰਦਾਰੀ ਨੂੰ ਵਧਾਈ ਦਿੱਤੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਹਿ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ (68) ਨੇ ਮੁਲਕ ਦੇ 14ਵੇਂ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਹਲਫ਼ਦਾਰੀ ਸਮਾਗਮ ਇਸਲਾਮਾਬਾਦ ਦੇ ‘ਐਵਾਨ-ਏ-ਸਦਰ’ ਵਿਚ ਹੋਇਆ। ਪਾਕਿਸਤਾਨ ਦੇ ਚੀਫ ਜਸਟਿਸ ਕਾਜ਼ੀ ਫੈਜ਼ ਈਸਾ ਨੇ ਜ਼ਨਾਬ ਜ਼ਰਦਾਰੀ ਨੂੰ ਹਲਫ਼ …
Read More »Daily Archives: March 15, 2024
ਕੌਮਾਂਤਰੀ ਮਹਿਲਾ ਦਿਵਸ ਮੌਕੇ ਚਾਰ ਭਾਰਤੀ-ਅਮਰੀਕੀ ਮਹਿਲਾਵਾਂ ਦਾ ਸਨਮਾਨ
ਨਿਊਯਾਰਕ/ਬਿਊਰੋ ਨਿਊਜ਼ : ਕੌਮਾਂਤਰੀ ਮਹਿਲਾ ਦਿਵਸ ਮੌਕੇ ਨਿਊਯਾਰਕ ਦੀਆਂ ਚਾਰ ਉੱਘੀਆਂ ਭਾਰਤੀ-ਅਮਰੀਕੀ ਮਹਿਲਾਵਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸਮਾਜ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਮਹਾਰਾਣੀ ਰਾਧਿਕਾਰਾਜੇ ਗਾਇਕਵਾੜ, ਨੀਨਾ ਸਿੰਘ, ਡਾ. ਇੰਦੂ ਲਿਊ ਅਤੇ ਮੇਘਾ ਦੇਸਾਈ ਨੂੰ ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਅਤੇ ਫੈਡਰੇਸ਼ਨ ਆਫ਼ ਇੰਡੀਅਨ ਐਸੋਸੀਏਸ਼ਨਜ਼ (ਐੱਫਆਈਏ) ਵੱਲੋਂ …
Read More »ਪਿਸ਼ਾਵਰ ‘ਚ ਦਿਲੀਪ ਕੁਮਾਰ ਦਾ ਪੁਸ਼ਤੈਨੀ ਘਰ ਮੀਂਹ ਨਾਲ ਨੁਕਸਾਨਿਆ
ਕੌਮੀ ਵਿਰਾਸਤ ਐਲਾਨਿਆ ਗਿਆ ਮਰਹੂਮ ਅਦਾਕਾਰ ਦਾ ਘਰ ਢਹਿਣ ਕਿਨਾਰੇ ਪਿਸ਼ਾਵਰ/ਬਿਊਰੋ ਨਿਊਜ਼ : ਉੱਘੇ ਫਿਲਮ ਅਦਾਕਾਰ ਮਰਹੂਮ ਦਿਲੀਪ ਕੁਮਾਰ ਦਾ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚਲਾ ਪੁਸ਼ਤੈਨੀ ਘਰ ਹਾਲ ਹੀ ਵਿਚ ਪਏ ਮੋਹਲੇਧਾਰ ਮੀਂਹ ਨਾਲ ਨੁਕਸਾਨਿਆ ਗਿਆ ਹੈ। ਕੌਮੀ ਵਿਰਾਸਤ ਐਲਾਨਿਆ ਇਹ ਘਰ ਲਗਪਗ ਢਹਿਣ ਕਿਨਾਰੇ ਹੈ। ਮੋਹਲੇਧਾਰ ਮੀਂਹ ਨੇ …
Read More »ਨਰਿੰਦਰ ਮੋਦੀ ਤੇ ਰਿਸ਼ੀ ਸੂਨਕ ਵੱਲੋਂ ਮੁਕਤ ਵਪਾਰ ਸਮਝੌਤੇ ਬਾਰੇ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਬ੍ਰਿਟਿਸ਼ ਹਮਰੁਤਬਾ ਰਿਸ਼ੀ ਸੂਨਕ ਨਾਲ ਗੱਲਬਾਤ ਕੀਤੀ ਅਤੇ ਭਾਰਤ ਤੇ ਬਰਤਾਨੀਆ ਦਰਮਿਆਨ ਮੁਕਤ ਵਪਾਰ ਸਮਝੌਤੇ (ਐੱਫਟੀਏ) ਦੇ ਨਤੀਜੇ ‘ਤੇ ਛੇਤੀ ਪਹੁੰਚਣ ਬਾਰੇ ਚਰਚਾ ਕੀਤੀ ਗਈ। ਦੋਵਾਂ ਆਗੂਆਂ ਨੇ ਭਾਰਤ ਤੇ ਬਰਤਾਨੀਆ ਦਰਮਿਆਨ ਦੁਵੱਲੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ …
Read More »ਜੋ ਬਾਈਡਨ ਅਤੇ ਡੋਨਾਲਡ ਟਰੰਪ ਰਾਸ਼ਟਰਪਤੀ ਚੋਣ ਲਈ ਬਣੇ ਉਮੀਦਵਾਰ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਲਈ ਨਵੰਬਰ 2024 ‘ਚ ਹੋਣ ਵਾਲੀ ਚੋਣ ਲਈ ਮੌਜੂਦਾ ਰਾਸ਼ਟਰਪਤੀ ਜੋ ਬਾਈਡਨ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਤੋਂ ਆਹਮੋ-ਸਾਹਮਣੇ ਆ ਗਏ ਹਨ। ਦੋਵੇਂ ਆਗੂ ਆਪਣੀ-ਆਪਣੀ ਪਾਰਟੀ ਤੋਂ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਚੁਣੇ ਗਏ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਾਈਡਨ ਅਤੇ …
Read More »ਨਵੇਂ ਚੋਣ ਕਮਿਸ਼ਨਰ ਸੁਖਬੀਰ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਸੰਭਾਲਿਆ ਅਹੁਦਾ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਕੀਤਾ ਗਿਆ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ਦੋ ਨਵੇਂ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਧਿਆਨ ਰਹੇ ਕਿ ਲੰਘੇ ਕੱਲ੍ਹ …
Read More »ਭਾਰਤ ’ਚ ਪੈਟਰੋਲ ਅਤੇ ਡੀਜ਼ਲ 2 ਰੁਪਏ ਹੋਇਆ ਸਸਤਾ
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ; ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰ ਦਿੱਤੀ ਹੈ। ਨਵੀਆਂ ਕੀਮਤਾਂ ਅੱਜ ਸ਼ੁੱਕਰਵਾਰ ਸਵੇਰੇ 6 ਵਜੇ …
Read More »ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਈਡੀ ਦਾ ਵੱਡਾ ਐਕਸ਼ਨ
4 ਕਰੋੜ 58 ਲੱਖ ਰੁਪਏ ਦੀ ਪ੍ਰਾਪਰਟੀ ਦੀ ਕੀਤੀ ਜਬਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4 ਕਰੋੜ 58 ਲੱਖ ਰੁਪਏ ਦੀ ਸੰਪਤੀ ਨੂੰ ਜਬਤ ਕਰ ਲਿਆ ਗਿਆ ਹੈ। ਇਹ ਕਾਰਵਾਈ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਰੋਕਥਾਕ ਐਕਟ ਦੇ ਅਧੀਨ …
Read More »ਹਰਿਆਣਾ ਦੇ ਸਿਆਸੀ ਘਟਨਾਕ੍ਰਮ ਦੇ ਅਰਥ
ਹਰਿਆਣਾ ਵਿਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਮਹਿਜ਼ 8 ਕੁ ਮਹੀਨੇ ਪਹਿਲਾਂ ਅਤੇ 2 ਕੁ ਮਹੀਨੇ ਤੱਕ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਇਸ ਪ੍ਰਾਂਤ ਦੇ ਸਿਆਸੀ ਮੰਚ ‘ਤੇ ਜੋ ਕੁਝ ਵਾਪਰਿਆ ਹੈ, ਉਹ ਅਜੀਬ ਵੀ ਹੈ ਅਤੇ ਹੈਰਾਨ ਕਰਨ ਵਾਲਾ ਵੀ। ਉਂਝ ਤਾਂ ਸਿਆਸਤ ਵਿਚ ਹੁਣ ਕੋਈ …
Read More »ਅਖਿਲ ਭਾਰਤੀ 5ਵਾਂ ਚਿੱਤਰ ਭਾਰਤੀ ਫਿਲਮ ਫੈਸਟੀਵਲ ਪੰਚਕੂਲਾ ‘ਚ ਕੀਤਾ ਗਿਆ ਆਯੋਜਿਤ
ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਬਾਲੀਵੁੱਡ ਅਦਾਕਾਰਾ ਈਸ਼ਾ ਗੁਪਤਾ ਅਤੇ ਯੋਗੇਸ਼ਵਰ ਦੱਤ ਨੇ ਦਿੱਤੇ ਐਵਾਰਡ ਪੰਚਕੂਲਾ/ਬਿਊਰੋ ਨਿਊਜ਼ : ਅਖਿਲ ਭਾਰਤੀ ਪੰਜਵੇਂ ਚਿੱਤਰ ਭਾਰਤੀ ਫਿਲਮ ਫੈਸਟੀਵਲ ਦੇ ਐਵਾਰਡ ਸ਼ੋਅ ਦਾ ਆਯੋਜਨ 23 ਤੋਂ 25 ਫਰਵਰੀ ਤੱਕ ਪੰਚਕੂਲਾ ਵਿਚ ਕੀਤਾ ਗਿਆ। ਇਸ ਫਿਲਮ ਫੈਸਟੀਵਲ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ …
Read More »