Breaking News
Home / 2024 / March / 16

Daily Archives: March 16, 2024

ਮੁੱਖ ਚੋਣ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਲਈ ਤਰੀਕਾਂ ਦਾ ਕੀਤਾ ਗਿਆ ਐਲਾਨ

7 ਗੇੜਾਂ ਤਹਿਤ ਪਾਈਆਂ ਜਾਣਗੀਆਂ ਵੋਟਾਂ, ਪਹਿਲਾ ਗੇੜ 19 ਅਪ੍ਰੈਲ ਤੋਂ ਆਖਰੀ ਗੇੜ ਤਹਿਤ 1 ਜੂਨ ਨੂੰ ਪੰਜਾਬ ’ਚ ਪੈਣਗੀਆਂ ਵੋਟਾਂ ਅਤੇ ਨਤੀਜੇ 4 ਜੂਨ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਦੇਸ਼ ਦੀਆਂ 543 ਲੋਕ ਸੀਟਾਂ ਲਈ ਚੋਣਾਂ ਦਾ ਐਲਾਨ ਕਰ …

Read More »

ਮਸ਼ਹੂਰ ਬਾਲੀਵੁੱਡ ਗਾਇਕਾ ਅਨੁਰਾਧਾ ਪੌਡਵਾਲ ਭਾਜਪਾ ’ਚ ਸ਼ਾਮਲ

ਭਾਜਪਾ ਦੇ ਰਾਜ ਸਭਾ ਮੈਂਬਰ ਅਜੇ ਪ੍ਰਤਾਪ ਸਿੰਘ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਸਹੂਰ ਬਾਲੀਵੁੱਡ ਗਾਇਕਾ ਅਨੁਰਾਧਾ ਪੌਡਵਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਇਥੇ ਭਾਜਪਾ ’ਚ ਸਾਮਲ ਹੋ ਗਈ। ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਆਗੂਆਂ ਦੀ ਅਗਵਾਈ ’ਚ ਗਾਇਕਾ ਅਨੁਰਾਧਾ ਪੌਡਵਾਲ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ …

Read More »

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ

ਈਡੀ ਨੇ ਮੋਹਾਲੀ ਕੋਰਟ ਕੇਸ ਕੀਤਾ ਫਾਈਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਹਾਲੀ ਦੀ ਸਪੈਸ਼ਲ ਕੋਰਟ ’ਚ ਕੇਸ ਫਾਈਲ ਕਰ ਦਿੱਤਾ ਹੈ। ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਜਲੰਧਰ ਈਡੀ ਮਨੀ ਲਾਂਡਰਿੰਗ ਨੂੰ ਲੈ ਕੇ ਜਾਂਚ ਕਰ ਰਹੀ …

Read More »

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਸੰਮਨ ਮਾਮਲੇ ’ਚ ਮਿਲੀ ਜ਼ਮਾਨਤ

ਕੇਜਰੀਵਾਲ ਨੂੰ ਵਿਅਕਤੀਗਤ ਪੇਸ਼ੀ ਤੋਂ ਵੀ ਮਿਲੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਨੀਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਕੋਰਟ ਨੇ ਅਰਵਿੰਦ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਾਸੀਆਂ ਦੇ ਨਾਂ ਲਿਖੀ ਚਿੱਠੀ

ਕਿਹਾ : ਦੇਸ਼ ਵਾਸੀਆਂ ਦੇ ਸਹਿਯੋਗ ਨਾਲ ਹੀ ਲਏ ਗਏ ਕਈ ਵੱਡੇ ਫੈਸਲੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਦੇਸ਼ ਵਾਸੀਆਂ ਦੇ ਨਾਂ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ’ਚ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਪਰਿਵਾਰਜਨ ਕਹਿ ਕੇ ਸੰਬੋਧਨ …

Read More »