7 ਮਈ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਸੂਬੇ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ …
Read More »Daily Archives: March 17, 2024
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣ ਬਾਂਡ ਦੇ ਤਾਜ਼ਾ ਅੰਕੜੇ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੋਣ ਕਮਿਸ਼ਨ ਨੇ ਚੋਣ ਬਾਂਡ ਸਬੰਧੀ ਨਵੇਂ ਅੰਕੜੇ ਅੱਜ 17 ਮਾਰਚ ਨੂੰ ਜਾਰੀ ਕਰ ਦਿੱਤੇ ਹਨ। ਇਹ ਅੰਕੜੇ ਕਮਿਸ਼ਨ ਨੇ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪੇ ਸਨ। ਅਦਾਲਤ ਨੇ ਬਾਅਦ ਵਿੱਚ ਇਹ ਡੇਟਾ ਜਨਤਕ ਕਰਨ ਦਾ ਨਿਰਦੇਸ਼ ਦਿੱਤਾ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ …
Read More »ਚੋਣ ਜ਼ਾਬਤੇ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀਐੱਸਸੀ ਦੀ ਡਿਗਰੀ ਕੀਤੀ ਹੋਈ ਹੈ ਅਤੇ …
Read More »ਕੇਜਰੀਵਾਲ ਨੂੰ ਈਡੀ ਨੇ ਅੱਜ ਭੇਜੇ ਦੋ ਸੰਮਨ
ਸ਼ਰਾਬ ਨੀਤੀ ਮਾਮਲੇ ’ਚ 21 ਮਾਰਚ ਅਤੇ ਜਲ ਬੋਰਡ ਮਾਮਲੇ ’ਚ 18 ਮਾਰਚ ਨੂੰ ਪੁੱਛਗਿੱਛ ਲਈ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਰੇਟ (ਈਡੀ) ਨੇ ਅੱਜ ਐਤਵਾਰ 17 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦੋ ਸੰਮਨ ਜਾਰੀ ਕੀਤੇ ਹਨ। ਦਿੱਲੀ ਸ਼ਰਾਬ ਨੀਤੀ …
Read More »ਸਿੱਧੂ ਮੂਸੇਵਾਲਾ ਦੀ ਮਾਂ ਨੇ ਬੇਟੇ ਨੂੰ ਦਿੱਤਾ ਜਨਮ; ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਅੱਜ ਬੇਟੇ ਨੂੰ ਜਨਮ ਦਿੱਤਾ ਹੈ। ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਬੱਚੇ ਦਾ ਜਨਮ ਹੋਇਆ ਹੈ। ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਪਿਤਾ ਬਲਕੌਰ ਸਿੰਘ ਨੇ ਖੁਦ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ …
Read More »