21.2 C
Toronto
Wednesday, August 26, 2026
spot_img

Daily Archives: Dec 0, 0

ਸੁਪਰੀਮ ਕੋਰਟ ਨੇ ਐਸ.ਬੀ.ਆਈ. ਨੂੰ ਚੋਣ ਬਾਂਡਾਂ ਸਬੰਧੀ 21 ਮਾਰਚ ਤੱਕ ਸਾਰੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ

ਨਵੇਂ ਨਿਰਦੇਸ਼ ਵਿਚ ਯੂਨੀਕ ਬਾਂਡ ਨੰਬਰਾਂ ਦੇ ਖੁਲਾਸੇ ਕਰਨ ਲਈ ਵੀ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਭਾਰਤੀ ਸਟੇਟ ਬੈਂਕ (ਐਸ.ਬੀ.ਆਈ.) ਨੂੰ ਕਿਹਾ ਕਿ ਉਹ...

ਆਮ ਆਦਮੀ ਪਾਰਟੀ ਪੰਜਾਬ ’ਚ ਬਦਲ ਸਕਦੀ ਹੈ ਆਪਣੇ ਉਮੀਦਵਾਰ : ਸੁਨੀਲ ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਲੋਕ ਸਭਾ ਚੋਣਾਂ...

ਅੰਮਿ੍ਤਸਰ ਵਿੱਚ ਅਮਰੀਕੀ ਕੌਂਸੁਲੇਟ ਖੁੱਲ੍ਹਵਾਉਣ ਬਾਰੇ ਚਰਚਾ

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨਾਲ ਮੁਲਾਕਾਤ...

ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਦੇ ਵੀ ਆਮ ਆਦਮੀ ਪਾਰਟੀ ’ਚ ਜਾਣ ਦੇ ਚਰਚੇ

ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੀ ਰਾਜਨੀਤੀ ਹੋਰ...

ਸ਼ੋ੍ਮਣੀ ਅਕਾਲੀ ਦਲ ਨੇ ਚੋਣਾਂ ਸਬੰਧੀ ਰਣਨੀਤੀ ਬਣਾਉਣ ਲਈ 22 ਮਾਰਚ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ

ਭਾਜਪਾ ਨਾਲ ਗਠਜੋੜ ਨੂੰ ਲੈ ਕੇ ਹੋ ਸਕਦਾ ਹੈ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ...

ਕੇਜਰੀਵਾਲ ਅੱਜ 18 ਮਾਰਚ ਨੂੰ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼

ਆਮ ਆਦਮੀ ਪਾਰਟੀ ਨੇ ਸੰਮਨਾਂ ਨੂੰ ਦੱਸਿਆ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਦਿੱਲੀ ਜਲ ਬੋਰਡ...

‘ਆਪ’ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਖਾਰਜ

ਮਨੀ ਲਾਂਡਰਿੰਗ ਦੇ ਮਾਮਲੇ ਵਿਚ ਤੁਰੰਤ ਸਰੈਂਡਰ ਕਰਨ ਦਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ...
- Advertisment -
Google search engine

Most Read