ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਸਰਕਾਰ ਵਲੋਂ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਵਿਚ ਫਰਜ਼ੀ ਤਰੀਕੇ ਨਾਲ ਅਮਰੂਦਾਂ ਦੇ ਬਾਗ ਦਿਖਾ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਜਾਂਚ ਤੇਜ਼ ਕਰ ਦਿੱਤੀ ਹੈ। ਇਸਦੇ ਚੱਲਦਿਆਂ ਈਡੀ ਦੀ ਟੀਮ ਨੇ ਇਸ ਮਾਮਲੇ ਵਿਚ ਅੱਜ ਬੁੱਧਵਾਰ ਨੂੰ ਚੰਡੀਗੜ੍ਹ, ਮੁਹਾਲੀ …
Read More »Daily Archives: March 27, 2024
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ
ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਭਾਜਪਾ ’ਚ ਹੋਏ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਦੇ …
Read More »ਮਨਪ੍ਰੀਤ ਸਿੰਘ ਬਾਦਲ ਸਰਗਮ ਸਿਆਸਤ ’ਚ ਜਲਦ ਕਰਨਗੇ ਵਾਪਸੀ
ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਇਕ ਟਵੀਟ ਕੀਤਾ ਗਿਆ। ਇਸ ਟਵੀਟ ਰਾਹੀਂ ਉਨ੍ਹਾਂ ਆਪਣੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣੇ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦਾ ਕੋਰਟ ’ਚ ਕਰਨਗੇ ਪਰਦਾਫਾਸ਼
ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਮੈਂ ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਕੀਤੀ …
Read More »ਚੰਡੀਗੜ੍ਹ ’ਚ ਮੈਟਰੋ ਪ੍ਰੋਜੈਕਟ ਦਾ ਕੰਮ ਅਟਕਿਆ
ਪੰਜਾਬ ਨੇ ਮੁੱਲਾਂਪੁਰ ’ਚ ਨਹੀਂ ਦਿੱਤੀ ਜ਼ਮੀਨ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਮੈਟਰੋ ਪ੍ਰੋਜੈਕਟ ਇਕ ਵਾਰ ਫਿਰ ਅਟਕ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਵਾਰ-ਵਾਰ ਰਿਮਾਈਂਡਰ ਭੇਜਣ ਤੋਂ ਬਾਅਦ ਵੀ ਪੰਜਾਬ ਵਲੋਂ ਮੈਟਰੋ ਡਿਪੂ ਬਣਾਉਣ ਲਈ ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਚ 21 ਏਕੜ ਜ਼ਮੀਨ ਨਹੀਂ ਦਿੱਤੀ ਗਈ। ਇਸ ਕਾਰਨ ਹੁਣ ਇਸ ਪੋ੍ਰਜੈਕਟ ਵਿਚ …
Read More »ਮੋਗਾ ਨਾਲ ਸਬੰਧਤ ਇਕ ਹੀ ਪਰਿਵਾਰ ਦੇ 4 ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਗਈ ਜਾਨ
ਰਾਜਸਥਾਨ ਦੇ ਸ੍ਰੀਗੰਗਾਨਗਰ ’ਚ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ ਮੋਗਾ/ਬਿਊਰੋ ਨਿਊਜ਼ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਰਾਜਸਥਾਨ ਦੇ ਸ੍ਰੀਗੰਗਾਨਗਰ ਵਿਚ ਸੜਕ ਹਾਦਸੇ ਦੌਰਾਨ ਜਾਨ ਚਲੇ ਗਈ ਹੈ ਅਤੇ ਇਕ ਮਹਿਲਾ ਗੰਭੀਰ ਹਾਲਤ ਵਿਚ ਜ਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ …
Read More »ਦਿਨਕਰ ਗੁਪਤਾ 31 ਮਾਰਚ ਨੂੰ ਹੋਣਗੇ ਰਿਟਾਇਰ
ਐਨ ਆਈ ਏ ਨੂੰ ਮਿਲਿਆ ਨਵਾਂ ਚੀਫ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਮੁਖੀ ਦਿਨਕਰ ਗੁਪਤਾ 31 ਮਾਰਚ 2024 ਨੂੰ ਰਿਟਾਇਰ ਹੋ ਰਹੇ ਹਨ। ਇਸ ਦੌਰਾਨ ਭਾਰਤ ਸਰਕਾਰ ਨੇ ਐਨ ਆਈ ਏ ਦਾ ਨਵਾਂ ਚੀਫ ਵੀ ਨਿਯੁਕਤ ਕਰ ਦਿੱਤਾ ਹੈ। 1990 ਬੈਚ ਦੇ ਮਹਾਰਾਸ਼ਟਰ …
Read More »ਪ੍ਰਤਾਪ ਸਿੰਘ ਬਾਜਵਾ ਨੇ ਸੰਸਦ ਮੈਂਬਰ ਰਵਨੀਤ ਬਿੱਟੂ ’ਤੇ ਕਸਿਆ ਸਿਆਸੀ ਤੰਜ
ਕਿਹਾ : ਭਾਜਪਾ ’ਚ ਸ਼ਾਮਲ ਹੋ ਕੇ ਬਿੱਟੂ ਨੇ ਆਪਣੇ ਹੱਥ ਨਾਲ ਕੱਟੀ ਆਪਣੀ ਹੀ ਗਰਦਨ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ …
Read More »