Breaking News
Home / 2024 / March / 28

Daily Archives: March 28, 2024

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ ਨੂੰ ਅਦਾਲਤ ਨੇ ਚਾਰ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜਿਸ ਦੇ ਚਲਦਿਆਂ ਕੇਜਰੀਵਾਲ ਹੁਣ 1 ਅਪ੍ਰੈਲ ਤੱਕ …

Read More »

ਕੇਂਦਰ ਸਰਕਾਰ ਅਗਨੀਵੀਰ ਯੋਜਨਾ ’ਚ ਬਦਲਾਅ ਕਰਨ ਲਈ ਹੋਈ ਤਿਆਰ

ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਗਨੀਵੀਰ ਯੋਜਨਾ ਵਿਚ ਬਦਲਾਅ ਕਰਨ ਲਈ ਤਿਆਰ ਹੋ ਗਈ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰਤ ਪੈਣ ’ਤੇ ਅਗਨੀਵੀਰ ਭਰਤੀ ਯੋਜਨਾ ’ਚ ਬਦਲਾਅ ਕਰਨ ਲਈ ਅਸੀਂ …

Read More »

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਇਸ ਵਾਰ ਟਿਕਟ ਦੀ ਦਾਅਦੇਵਾਰੀ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਸ ਸਬੰਧੀ ਜਾਣਕਾਰੀ …

Read More »

500 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਲਿਖੀ ਚਿੱਠੀ – ਕਿਹਾ : ਨਿਆਂ ਪਾਲਿਕਾ ਖਤਰੇ ’ਚ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 500 ਤੋਂ ਜ਼ਿਆਦਾ ਸੀਨੀਅਰ ਵਕੀਲਾਂ ਨੇ ਮਾਨਯੋਗ ਚੀਫ ਜਸਟਿਸ ਆਫ ਇੰਡੀਆ ਡੀ.ਵਾਈ. ਚੰਦਰਚੂੜ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ ਖਤਰੇ ਵਿਚ ਹੈ ਅਤੇ ਇਸ ਨੂੰ ਰਾਜਨੀਤਕ ਅਤੇ ਵਪਾਰਕ ਦਬਾਅ ਤੋਂ ਬਚਾਉਣਾ ਹੋਵੇਗਾ। ਵਕੀਲਾਂ …

Read More »

ਕੇਜਰੀਵਾਲ ਦੀ ਗਿ੍ਰਫਤਾਰੀ ਮਾਮਲੇ ’ਚ ਭਾਰਤ ਦੇ ਇਤਰਾਜ਼ ਦੇ ਬਾਵਜੂਦ ਅਮਰੀਕਾ ਆਪਣੇ ਸਟੈਂਡ ’ਤੇ ਕਾਇਮ 

ਕਿਹਾ : ਮਾਮਲੇ ਦੀ ਹੋਵੇ ਨਿਰਪੱਖ ਜਾਂਚ ਵਾਸ਼ਿੰਗਟਨ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਮਾਮਲੇ ਵਿਚ ਭਾਰਤ ਦੀ ਨਰਾਜ਼ਗੀ ਦੇ ਬਾਵਜੂਦ ਅਮਰੀਕਾ ਨੇ ਇਕ ਵਾਰ ਫਿਰ ਬਿਆਨ ਦਿੱਤਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਅਸੀਂ ਆਪਣੇ …

Read More »

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ

ਸਿਆਸੀ ਪਾਰਟੀਆਂ ਦੇ ਆਗੂਆਂ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਵੀਰਵਾਰ ਨੂੰ ਧੀ ਨੇ ਜਨਮ ਲਿਆ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਬੱਚੀ ਨੂੰ ਜਨਮ ਦਿੱਤਾ ਹੈ, ਇਸ ਸਬੰਧੀ ਮੁੱਖ ਮੰਤਰੀ …

Read More »

ਉਤਰਾਖੰਡ ’ਚ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਹੱਤਿਆ

ਘਟਨਾ ਦੀ ਜਾਂਚ ਲਈ ਐਸਆਈਟੀ ਦਾ ਕੀਤਾ ਗਿਆ ਗਠਨ ਉਤਰਾਖੰਡ/ਬਿਊਰੋ ਨਿਊਜ਼ : ਉਤਰਾਖੰਡ ’ਚ ਸਥਿਤ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਅੱਜ ਵੀਰਵਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਫਰਾਰ ਹੋ ਗਏ। ਘਟਨਾ ਤੋਂ …

Read More »

‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਪਾਰਟੀ ’ਤੇ ਚੁੱਕੇ ਸਵਾਲ

ਕਿਹਾ : ਅਪਨੋਂ ਸੇ ਦੂਰੀ ਔਰ ਗੈਰੋਂ ਕੋ ਗਲੇ ਲਗਾਨਾ, ਕੌਨ ਸਾਂ ਨਿਆਏ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਅੰਮਿ੍ਰਤਸਰ ਨੌਰਥ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਾਪਤ ਸਿੰਘ ਨੇ ਆਪਣੀ ਹੀ ਪਾਰਟੀ ’ਤੇ ਸਵਾਲ …

Read More »