Breaking News
Home / 2024 / March / 29 (page 2)

Daily Archives: March 29, 2024

ਅਸੂਲਾਂ ਨਾਲ ਕੋਈ ਸਮਝੌਤਾ ਨਹੀਂ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਦੇ ਐਲਾਨ ਮਗਰੋਂ ਕਿਹਾ ਕਿ ਅਕਾਲੀ ਦਲ ਸਿਧਾਂਤਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਸਿਆਸਤ ਕਰਦੀਆਂ ਹਨ ਜਦਕਿ ਅਕਾਲੀ ਦਲ ਦੇ ਮਨੋਰਥ ਸਿਧਾਂਤਕ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਜ਼ਿੰਮੇਵਾਰੀ ਕੌਮ ਦੀ ਰੱਖਿਆ ਕਰਨੀ ਅਤੇ ਭਾਈਚਾਰਕ ਸਾਂਝ …

Read More »

ਪੰਜਾਬ ‘ਚ ਭਾਜਪਾ ਆਪਣੇ ਦਮ ‘ਤੇ ਲੜੇਗੀ ਲੋਕ ਸਭਾ ਚੋਣਾਂ

ਜਾਖੜ ਵੱਲੋਂ ਸਾਰੀਆਂ 13 ਸੀਟਾਂ ਤੋਂ ਉਮੀਦਵਾਰ ਉਤਾਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਆਪਣੇ ਦਮ ‘ਤੇ ਲੋਕ ਸਭਾ ਚੋਣਾਂ ਲੜੇਗੀ। ਇਸ ਸਬੰਧੀ ਐਲਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੀ ਰਾਏ ਤੋਂ ਬਾਅਦ ਇਹ ਫੈਸਲਾ …

Read More »

ਨਿਹੰਗ ਸਿੰਘਾਂ ਵੱਲੋਂ ਕੱਢੇ ਮਹੱਲੇ ਨਾਲ ਹੋਲਾ ਮਹੱਲਾ ਸੰਪੰਨ

ਵੱਡੀ ਗਿਣਤੀ ਸੰਗਤ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਹੋਈ ਨਤਮਸਤਕ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿੱਚ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢੇ ਗਏ ਮਹੱਲੇ ਵਿੱਚ ਜੰਗਜੂਆਂ …

Read More »

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਕੋਈ ਟਿੱਪਣੀ ਨਹੀਂ ਕਰੇਗੀ ਪੰਜਾਬ ਸਰਕਾਰ

ਸੂਬਾਈ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਹੋਇਆ ਫ਼ੈਸਲਾ ਚੰਡੀਗੜ÷ /ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਚੰਡੀਗੜ÷ ‘ਚ ਹੋਈ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਦੀ ਰਣਨੀਤੀ ਤੇ ਚੋਣਾਂ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਕੀਤਾ ਗਿਆ ਪੰਜਾਬ ਕਾਂਗਰਸ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ …

Read More »

ਕਾਂਗਰਸੀ ਐਮ.ਪੀ. ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਇਸ ਵਾਰ ਟਿਕਟ ਦੀ ਦਾਅਦੇਵਾਰੀ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧੀ …

Read More »

ਚੰਡੀਗੜ੍ਹ ‘ਚ ਮੈਟਰੋ ਪ੍ਰੋਜੈਕਟ ਦਾ ਕੰਮ ਅਟਕਿਆ

ਪੰਜਾਬ ਨੇ ਮੁੱਲਾਂਪੁਰ ‘ਚ ਨਹੀਂ ਦਿੱਤੀ ਜ਼ਮੀਨ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਮੈਟਰੋ ਪ੍ਰੋਜੈਕਟ ਇਕ ਵਾਰ ਫਿਰ ਅਟਕ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਵਾਰ-ਵਾਰ ਰਿਮਾਈਂਡਰ ਭੇਜਣ ਤੋਂ ਬਾਅਦ ਵੀ ਪੰਜਾਬ ਵਲੋਂ ਮੈਟਰੋ ਡਿਪੂ ਬਣਾਉਣ ਲਈ ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਚ 21 ਏਕੜ ਜ਼ਮੀਨ ਨਹੀਂ ਦਿੱਤੀ ਗਈ। ਇਸ ਕਾਰਨ ਹੁਣ ਇਸ ਪ੍ਰੋਜੈਕਟ …

Read More »

ਮਨਪ੍ਰੀਤ ਬਾਦਲ ਸਰਗਰਮ ਸਿਆਸਤ ਵਿਚ ਜਲਦ ਕਰਨਗੇ ਵਾਪਸੀ

ਸ਼ੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ ; ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਟਵੀਟ ਕੀਤਾ ਗਿਆ। ਇਸ ਟਵੀਟ ਰਾਹੀਂ ਉਨ੍ਹਾਂ ਆਪਣੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸ਼ੁਭਚਿੰਤਕਾਂ ਦਾ …

Read More »

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ ਦਾ ਸਮਾਂ। ਇੱਕ ਪਰਿਵਾਰ, ਕੈਨੇਡਾ ਵਿੱਚ ਵਿਜ਼ਟਰ ਆਇਆ ਸੀ। ਬਿਮਾਰ ਧੀ ਦੀ ਦੇਖ-ਭਾਲ ਵਾਸਤੇ ਪਹਿਲਾਂ ਮਾਂ ਇਥੇ ਪਹੁੰਚੀ। ਪੰਜਾਬ ਦੇ ਲੁਧਿਆਣੇ ਜ਼ਿਲ੍ਹੇ ਦੀ ਤਹਿਸੀਲ ਜਗਰਾਉਂ ‘ਚ ਪੈਂਦੇ ਪਿੰਡ ਮੱਲਾ ਨਾਲ ਸੰਬੰਧਤ ਅਭਾਗੀ ਬਲਵਿੰਦਰ ਕੌਰ ਦੇ …

Read More »

ਅਮਰੀਕਾ ਪੜ੍ਹਨ ਗਏ ਭਾਰਤੀ ਵਿਦਿਆਰਥੀ ਦੀ ਭੇਦਭਰੀ ਮੌਤ

ਪੁਲਿਸ ਨੇ ਮੌਤ ਪਿੱਛੇ ਕਿਸੇ ਸਾਜਿਸ਼ ਤੋਂ ਕੀਤਾ ਇਨਕਾਰ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਬੋਸਟਨ (ਮਾਸਾਚੂਸੈਟਸ) ਪੜ੍ਹਾਈ ਕਰਨ ਗਏ 20 ਸਾਲਾ ਭਾਰਤੀ ਵਿਦਿਆਰਥੀ ਅਭੀਜੀਤ ਪਰਚੂਰ ਦੀ ਭੇਦਭਰੀ ਮੌਤ ਹੋ ਜਾਣ ਦੀ ਖਬਰ ਹੈ। ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਪਰਚੂਰ ਮ੍ਰਿਤਕ ਹਾਲਤ ਵਿਚ ਮਿਲਿਆ ਹੈ। ਨਿਊਯਾਰਕ ਵਿਚਲੇ ਭਾਰਤੀ ਕੌਂਸਲਖਾਨੇ ਨੇ ਕਿਹਾ ਹੈ …

Read More »

ਅਮਰੀਕਾ ਵਿਚ ਕਾਲੇ ਵਿਅਕਤੀਆਂ ਉਪਰ ਤਸ਼ੱਦਦ ਦਾ ਮਾਮਲਾ

ਸੰਘੀ ਅਦਾਲਤ ਨੇ ਇਕ ਸਾਬਕਾ ਪੁਲਿਸ ਅਫਸਰ ਨੂੰ ਸੁਣਾਈ 17 ਸਾਲ ਕੈਦ ਦੀ ਸਜ਼ਾ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਜੈਕਸਨ (ਮਿਸੀਸਿੱਪੀ) ਵਿਚ ਜਨਵਰੀ 2023 ਵਿਚ 2 ਕਾਲੇ ਵਿਅਕਤੀਆਂ ਉਪਰ ਤਸ਼ੱਦਦ ਕਰਨ ਦੇ ਮਾਮਲੇ ਵਿਚ ਇਕ ਸੰਘੀ ਅਦਾਲਤ ਵੱਲੋਂ ਇਕ ਸਾਬਕਾ ਪੁਲਿਸ ਅਫਸਰ ਜੈਫਰੀ ਮਿਡਲਟਨ ਨੂੰ 17 ਸਾਲ ਕੈਦ ਦੀ ਸਜ਼ਾ ਸੁਣਾਏ …

Read More »